ਖਬਰਾਂ/Newsਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ‘ਚ ਬਿਜਲੀ ਕਾਮੇ ਵੀ ਹੋਣਗੇ ਸ਼ਾਮਲPritpal KaurJanuary 6, 2019 by Pritpal KaurJanuary 6, 201901896 ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵਿਚਾਰ ਵਟਾਂਦਰੇ ਤੋਂ...
ਖਬਰਾਂ/Newsਖਾਸ-ਖਬਰਾਂ/Important Newsਹੁਣ ਮਨਜਿੰਦਰ ਸਿਰਸਾ ਦਾ ਕੁਟਾਪਾ, ਪੱਗ ਵੀ ਲੱਥੀOn PunjabJanuary 3, 2019 by On PunjabJanuary 3, 201902338 ਨਵੀਂ ਦਿੱਲੀ: ਅਕਾਲੀ ਦਲ ਦੇ ਲੀਡਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਲਜ਼ਾਮ ਲਾਇਆ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਕੁੱਟਿਆ ਗਿਆ ਤੇ...
ਖਬਰਾਂ/Newsਖਾਸ-ਖਬਰਾਂ/Important Newsਵੱਡੇ ਬਾਦਲ ਦੀ ਗੈਰ ਹਾਜ਼ਰੀ ‘ਚ ਛੋਟੇ ਬਾਦਲ ਨੇ ਗਾਏ ਮੋਦੀ ਦੇ ਸੋਹਲੇOn PunjabJanuary 3, 2019November 30, 2020 by On PunjabJanuary 3, 2019November 30, 202001955 ਸਵਿੰਦਰ ਕੌਰ, ਮੋਹਾਲੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਚਾਹੇ ਅਕਾਲੀ ਲੀਡਰ ਬਹੁਤੇ ਖੁਸ਼ ਨਜ਼ਰ ਨਹੀਂ ਆਏ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...
ਖਬਰਾਂ/Newsਖਾਸ-ਖਬਰਾਂ/Important News2026 ਤੱਕ ਪੰਜਾਬੀਆਂ ਨੂੰ ਨਹੀਂ ਲੱਭੇਗਾ ਪੀਣ ਲਈ ਪਾਣੀ, ਚੇਤਾਵਨੀਆਂ ਤੋਂ 10 ਸਾਲ ਬਾਅਦ ਜਾਗੀ ਸਰਕਾਰOn PunjabJanuary 3, 2019 by On PunjabJanuary 3, 201902649 ਚੰਡੀਗੜ੍ਹ: ਸਰਕਾਰ ਨੂੰ ਆਖਰ ਲਗਾਤਾਰ ਹੇਠਾਂ ਜਾ ਰਹੇ ਪੰਜਾਬ ਦੇ ਪਾਣੀਆਂ ਦਾ ਫਿਕਰ ਹੋ ਹੀ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ...
ਖਬਰਾਂ/Newsਖਾਸ-ਖਬਰਾਂ/Important Newsਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾOn PunjabJanuary 3, 2019 by On PunjabJanuary 3, 201901890 ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੇ ਭਾਸ਼ਣ ਦੇਣ ਸਮੇਂ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ। ਨੌਜਵਾਨਾਂ ਨੇ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ...
ਖਬਰਾਂ/Newsਖਾਸ-ਖਬਰਾਂ/Important Newsਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾOn PunjabJanuary 3, 2019November 30, 2020 by On PunjabJanuary 3, 2019November 30, 202001883 ਸਵਿੰਦਰ ਕੌਰ, ਮੋਹਾਲੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ...
ਖਬਰਾਂ/Newsਖਾਸ-ਖਬਰਾਂ/Important Newsਫੂਲਕਾ ਨੇ ਛੱਡਿਆ ‘ਆਪ’ ਦਾ ਸਾਥ, ਦੋ ਸਤਰਾਂ ‘ਚ ਹੀ ਲਿਖਿਆ ਅਸਤੀਫ਼ਾOn PunjabJanuary 3, 2019 by On PunjabJanuary 3, 201901873 ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ...
ਖਬਰਾਂ/Newsਖਾਸ-ਖਬਰਾਂ/Important Newsਅੰਤਰਰਾਸ਼ਟਰੀ ਪਾਕਿਸਤਾਨ ਵਿੱਚ ਮੈਟ੍ਰਿਕ ਫੇਲ ਪਾਇਲਟ ਉਡਾ ਰਹੇ ਨੇ ਜਹਾਜ਼On PunjabJanuary 2, 2019 by On PunjabJanuary 2, 201901842 ਲਾਹੌਰ, ਪਾਕਿਸਤਾਨ ਵਿੱਚ ਸਰਕਾਰ ਦੇ ਕੰਟਰੋਲ ਹੇਠਲੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ ਆਈ ਏ) ਵਿੱਚ ਫਰਜ਼ੀ ਸਰਟੀਫਿਕੇਟ ਨਾਲ ਸੱਤ ਜਣਿਆਂ ਦੇ ਪਾਇਲਟ ਬਣਨ ਦਾ ਭੇਦ ਖੁੱਲ੍ਹਾ...
ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਲੰਬੀ ਬਿਮਾਰੀ ਮਗਰੋਂ ਕਾਦਰ ਖਾਨ ਦਾ ਦੇਹਾਂਤ, ਕੈਨੇਡਾ ਵਿਚ ਹੀ ਹੋਵੇਗਾ ਅੰਤਿਮ ਸੰਸਕਾਰOn PunjabJanuary 2, 2019 by On PunjabJanuary 2, 201901789 ਮਸ਼ਹੂਰ ਐਕਟਰ ਤੇ ਕਾਮੇਡੀਅਨ ਕਾਦਰ ਖਾਨ ਦਾ ਲੰਬੀ ਬਿਮਾਰੀ ਮਗਰੋਂ ਕੈਨੇਡਾ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਕਾਦਰ ਖਾਨ 81 ਸਾਲ ਦੇ ਸਨ। ਉਹ...
ਖਬਰਾਂ/Newsਖਾਸ-ਖਬਰਾਂ/Important Newsਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾ ਰਿਹਾ ਚੀਨOn PunjabJanuary 2, 2019 by On PunjabJanuary 2, 201901692 ਬੀਜਿੰਗ: ਚੀਨ ਆਪਣੇ ਮਿੱਤਰ ਦੇਸ਼ ਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾਇਆ ਹੈ। ਰਣਨੀਤਕ ਤੌਰ ‘ਤੇ ਮਹੱਤਵਪੂਰਨ ਹਿੰਦ ਮਹਾਂਗਾਸਰ ਵਿੱਚ ਤਾਕਤ ਦਾ ਸੰਤੁਲਨ ਯਕੀਨੀ ਕਰਨ...