ਗ਼ੈਰਕਾਨੂੰਨੀ ਪਰਵਾਸੀਆਂ ’ਤੇ ਸ਼ਿਕੰਜਾ: ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿਚ ਇਮੀਗ੍ਰੇਸ਼ਨ ਵਿਭਾਗ ਦੇ ਛਾਪਿਆਂ ਤੋਂ ਇਨਕਾਰ
ਨਿਊ ਯਾਰਕ-ਸਿੱਖ ਭਾਈਚਾਰੇ ਦੇ ਆਗੂਆਂ ਨੇ ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਮੀਗ੍ਰੇਸ਼ਨ ਵਿਭਾਗ ਵੱਲੋਂ ਕੁਝ ਗੁਰਦੁਆਰਿਆਂ ਵਿਚ ਛਾਪੇ ਮਾਰੇ ਜਾਣ ਸਬੰਧੀ ਭਾਰਤੀ...

