ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾOn PunjabJanuary 25, 2025 by On PunjabJanuary 25, 20250332 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ (Kush Desai) ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸOn PunjabJanuary 25, 2025 by On PunjabJanuary 25, 20250269 ਨਵੀਂ ਦਿੱਲੀ-ਕਾਂਗਰਸ ਨੇ ਸ਼ਨਿੱਚਰਵਾਰ ਨੂੰ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਮਿਸ਼ਨ ਵੱਲੋਂ ਕੌਮੀ ਵੋਟਰ ਦਿਵਸ ‘ਤੇ ‘ਖ਼ੁਦ ਹੀ ਆਪਣੇ-ਆਪ ਨੂੰ ਦਿੱਤੀ ਵਧਾਈ’ ਇਸ ਸੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵੰਦੇ ਭਾਰਤ ਨੇ ਜੰਮੂ-ਕਸ਼ਮੀਰ ’ਚ world’s highest rail bridge ਤੋਂ ਅਜ਼ਮਾਇਸ਼ੀ ਸਫ਼ਰ ਪੂਰਾ ਕੀਤਾOn PunjabJanuary 25, 2025 by On PunjabJanuary 25, 20250329 ਸ੍ਰੀਨਗਰ-ਸਾਲਾਂ ਦੀ ਸਖ਼ਤ ਮਿਹਨਤ ਤੇ ਸਮਰਪਣ ਅਤੇ ਕੁਝ ਇੰਜੀਨੀਅਰਿੰਗ ਅਜੂਬਿਆਂ ਤੇ ਕਾਰਨਾਮਿਆਂ ਤੋਂ ਬਾਅਦ ਕਸ਼ਮੀਰ ਨੂੰ ਰੇਲ ਨਾਲ ਜੋੜਨ ਦਾ ਸੁਪਨਾ ਆਖ਼ਰ ਸ਼ਨਿੱਚਰਵਾਰ ਨੂੰ ਇੱਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਨੇ ਮਾਲ ਦਫ਼ਤਰਾਂ ਵਿਚ ਪਾਰਦਰਸ਼ਤਾ ਲਈ ਲਾਏ ਸੀ.ਸੀ.ਟੀ.ਵੀ.ਕੈਮਰੇOn PunjabJanuary 24, 2025 by On PunjabJanuary 24, 20250330 ਪੰਜਾਬ: ਪੰਜਾਬ ਸਰਕਾਰ ਨੇ ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ...
ਖਬਰਾਂ/Newsਮਾਰੂਤੀ ਸੁਜ਼ੂਕੀ ਵੱਲੋਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨOn PunjabJanuary 24, 2025 by On PunjabJanuary 24, 20250293 ਨਵੀਂਦਿੱਲੀ-ਦੇਸ਼ ਦੀ ਪ੍ਰਮੁੱਖ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਪਹਿਲੀ ਫਰਵਰੀ ਤੋਂ ਆਪਣੀਆਂ ਕਾਰਾਂ ਦੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 32,500 ਰੁਪਏ ਤੱਕ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਬੈਡਮਿੰਟਨ: ਲਕਸ਼ੈ ਸੇਨ ਅਤੇ ਸਾਤਵਿਕ-ਚਿਰਾਗ ਇੰਡੋਨੇਸ਼ੀਆ ਓਪਨ ’ਚੋਂ ਬਾਹਰOn PunjabJanuary 24, 2025 by On PunjabJanuary 24, 20250348 ਜਕਾਰਤਾ:ਇੱਥੇ ਅੱਜ ਇੰਡੋਨੇਸ਼ੀਆ ਮਾਸਟਰਜ਼ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਭਾਰਤ ਦੇ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਨੂੰ ਪੁਰਸ਼ ਸਿੰਗਲਜ਼ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ-ਚਿਰਾਗ ਸ਼ੈੱਟੀ...
ਖਬਰਾਂ/Newsਉੱਤਰੀ ਲਾਸ ਏਂਜਲਸ ’ਚ 50 ਹਜ਼ਾਰ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮOn PunjabJanuary 24, 2025 by On PunjabJanuary 24, 20250231 ਅਮਰੀਕਾ-ਅਮਰੀਕਾ ਦੇ ਲਾਸ ਏਂਜਲਸ ਦੇ ਉੱਤਰੀ ਪਹਾੜੀ ਇਲਾਕੇ ’ਚ ਲੱਗੀ ਭਿਆਨਕ ਤੇ ਤੇਜ਼ੀ ਨਾਲ ਫੈਲ ਰਹੀ ਅੱਗ ਕਾਰਨ ਉਥੇ ਰਹਿੰਦੇ 50 ਹਜ਼ਾਰ ਤੋਂ ਵੱਧ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆOn PunjabJanuary 24, 2025 by On PunjabJanuary 24, 20250295 ਤਿਲੰਗਾਨਾ-ਤਿਲੰਗਾਨਾ ਦੇ ਰੰਗਰੈੱਡੀ ਜ਼ਿਲ੍ਹੇ ਦੇ ਮੀਰਪੇਟ ਪੁਲੀਸ ਥਾਣਾ ਖੇਤਰ ਵਿੱਚ ਵੈਂਕਟੇਸ਼ਵਰ ਕਲੋਨੀ ਵਿੱਚ ਇੱਕ ਹੈਰਾਨ ਕਰਨ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ...
ਖਬਰਾਂ/Newsਵਿਕਸਤ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਲੋਕ: ਮੋਦੀOn PunjabJanuary 24, 2025 by On PunjabJanuary 24, 20250249 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਾਕ੍ਰਮ ਦਿਵਸ ਮੌਕੇ ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦOn PunjabJanuary 24, 2025 by On PunjabJanuary 24, 20250281 ਮੁੰਬਈ-ਅਦਾਕਾਰ ਸੈਫ ਅਲੀ ਖਾਨ ’ਤੇ 16 ਜਨਵਰੀ ਨੂੰ ਉਸ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਹੋਏ ਹਮਲੇ ਵਿੱਚ ਵਰਤੇ ਗਏ ਚਾਕੂ ਦਾ ਤੀਜਾ ਟੁਕੜਾ ਬਰਾਮਦ ਕਰ...