ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਰਿਤਿਕ ਰੌਸ਼ਨ ਦਾ ਗਲੋਬਲ ਅਚੀਵਮੈਂਟ ਐਵਾਰਡ ਨਾਲ ਸਨਮਾਨOn PunjabJanuary 20, 2025 by On PunjabJanuary 20, 20250216 ਮੁੰਬਈ: ਅਦਾਕਾਰ ਰਿਤਿਕ ਰੌਸ਼ਨ ਨੂੰ ਇਥੇ ਜੁਆਏ ਐਵਾਰਡ 2025 ਸਮਾਗਮ ਦੌਰਾਨ ਬੌਲੀਵੁੱਡ ਵਿੱਚ 25 ਸਾਲ ਪੂਰੇ ਕਰਨ ’ਤੇ ਗਲੋਬਲ ਅਚੀਵਮੈਂਟ ਐਵਾਰਡ ਨਾਲ ਸਨਮਾਨਿਆ ਗਿਆ। ਇਸ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਕਾਰੋਬਾਰ ਲਈ ਬੈਂਕ ਤੋਂ ਮਿਲਦੀ ਮਦਦ ਬਾਰੇ ਲੈਕਚਰOn PunjabJanuary 20, 2025 by On PunjabJanuary 20, 20250239 ਪਟਿਆਲਾ-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿੱਚ ‘ਬੈਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੂਲਰ ਆਫ ਆਰਟਸ ਇਨ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਮੇਅਰ ਦੀ 24 ਜਨਵਰੀ ਨੂੰ ਹੋਣ ਵਾਲੀ ਚੋਣ ਰੱਦOn PunjabJanuary 20, 2025 by On PunjabJanuary 20, 20250246 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਜਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਅੱਜ ਲੈਣਗੇ ਰਾਸ਼ਟਰਪਤੀ ਵਜੋਂ ਹਲਫ਼On PunjabJanuary 20, 2025 by On PunjabJanuary 20, 20250198 ਵਾਸ਼ਿੰਗਟਨ-ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਇਮੀਗ੍ਰੇਸ਼ਨ ਤੇ ਟਿਕਟੌਕ ਸਣੇ ਕਈ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪOn PunjabJanuary 20, 2025 by On PunjabJanuary 20, 20250271 ਵਾਸ਼ਿੰਗਟਨ-ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ’ਚ ਤਾਪਮਾਨ ਵਧਣ ਕਾਰਨ ਠੰਢ ਤੋਂ ਰਾਹਤOn PunjabJanuary 20, 2025 by On PunjabJanuary 20, 20250206 ਸ਼ਿਮਲਾ-ਹਿਮਾਚਲ ਪ੍ਰਦੇਸ਼ ’ਚ ਐਤਵਾਰ ਨੂੰ ਜ਼ਿਆਦਾਤਰ ਥਾਵਾਂ ’ਤੇ ਘੱਟੋ ਘੱਟ ਤਾਪਮਾਨ ਤਿੰਨ ਤੋਂ ਛੇ ਡਿਗਰੀ ਸੈਲਸੀਅਸ ਜ਼ਿਆਦਾ ਰਿਹਾ ਜਿਸ ਕਾਰਨ ਸੂਬੇ ’ਚ ਹੱਡ ਚੀਰਵੀਂ ਠੰਢ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਤਾਕਤ ਇਕਜੁੱਟਤਾ ਵਿੱਚ: ਮੋਹਨ ਭਾਗਵਤOn PunjabJanuary 20, 2025 by On PunjabJanuary 20, 20250207 ਕੋਚੀ: ਰਾਸ਼ਟਰੀ ਸਵੈਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਦੀ ਤਾਕਤ ਇਕਜੁੱਟਤਾ ਵਿੱਚ ਹੈ ਜੋ ਸਫ਼ਲ ਤੇ ਜੇਤੂ ਹੈ। ਇੱਥੇ ਆਰਐੱਸਐੱਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ ਅਲੀ ਖਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰOn PunjabJanuary 20, 2025 by On PunjabJanuary 20, 20250287 ਮੁੰਬਈ-ਮੁੰਬਈ ਪੁਲੀਸ ਨੇ ਅਦਾਕਾਰ ਸੈਫ ਅਲੀ ਖਾਨ ’ਤੇ ਉਸ ਦੇ ਹੀ ਘਰ ਅੰਦਰ ਦਾਖਲ ਹੋ ਕੇ ਹਮਲਾ ਕਰਨ ਵਾਲੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਠਾਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਵੱਲੋਂ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਦੀ ਸ਼ੁਰੂਆਤOn PunjabJanuary 20, 2025 by On PunjabJanuary 20, 20250232 ਨਵੀਂ ਦਿੱਲੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਅੱਜ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ’ਚ ਖ਼ਤਮ ਹੋਵੇ ‘ਛਾਪੇਮਾਰੀ ਰਾਜ’ ਤੇ ‘ਟੈਕਸ ਅਤਿਵਾਦ’: ਕਾਂਗਰਸOn PunjabJanuary 20, 2025 by On PunjabJanuary 20, 20250273 ਨਵੀਂ ਦਿੱਲੀ: ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀਆਂ ‘ਪਿਛਾਖੜੀ ਨੀਤੀਆਂ’ ਨੇ ਭਾਰਤ ਵਿੱਚ ਨਿਵੇਸ਼ਕਾਂ ਦਾ ਭਰੋਸਾ ਤੋੜ ਦਿੱਤਾ ਹੈ ਅਤੇ ‘ਕਾਰੋਬਾਰ ਕਰਨ...