ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿਲੰਡਰ ’ਚ ਧਮਾਕੇ ਮਗਰੋਂ ਮਹਾਂਕੁੰਭ ’ਚ ਅੱਗ ਲੱਗੀOn PunjabJanuary 20, 2025 by On PunjabJanuary 20, 20250270 ਪ੍ਰਯਾਗਰਾਜ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਨੂੰ ਚਾਕੂ ਮਾਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਕੌਮੀ ਪੱਧਰ ਦਾ ਪਹਿਲਵਾਨOn PunjabJanuary 20, 2025 by On PunjabJanuary 20, 20250223 ਮੁੁੰਬਈ-ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ 18 ਮਾਰਚ ਤੱਕ ਫੈਸਲਾ ਲਏ ਸਰਕਾਰ: ਸੁਪਰੀਮ ਕੋਰਟOn PunjabJanuary 20, 2025 by On PunjabJanuary 20, 20250193 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਓਲੰਪੀਅਨ ਨੀਰਜ ਚੋਪੜਾ ਵਿਆਹ ਦੇ ਬੰਧਨ ਵਿਚ ਬੱਝਾOn PunjabJanuary 20, 2025 by On PunjabJanuary 20, 20250201 ਚੰਡੀਗੜ੍ਹ-ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਐਤਵਾਰ ਨੂੰ ਹਿਮਾਨੀ ਮੋਰ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹਿਮਾਨੀ ਮੋਰ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਰਿਸਹਬਹ ਪੈਂਟ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆOn PunjabJanuary 20, 2025 by On PunjabJanuary 20, 20250187 ਕੋਲਕਾਤਾ-ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਜੌਹਨ ਦੀ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਹੋਵੇਗੀ ਰਿਲੀਜ਼On PunjabJanuary 18, 2025 by On PunjabJanuary 18, 20250446 ਮੁੰਬਈ:ਬੌਲੀਵੁੱਡ ਅਦਾਕਾਰ ਜੌਹਨ ਅਬਰਾਹਿਮ ਦੀ ਅਗਲੀ ਫਿਲਮ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਬਾਰੇ ਫਿਲਮਕਾਰਾਂ ਨੇ ਸ਼ੁੱਕਰਵਾਰ ਨੂੰ ਖ਼ੁਲਾਸਾ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫOn PunjabJanuary 18, 2025 by On PunjabJanuary 18, 20250201 ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਅੱਜ ਕਿਹਾ ਕਿ ਉਦਯੋਗਿਕ ਗਤੀਵਿਧੀਆਂ ਵਿੱਚ ਆਸ ਨਾਲੋਂ ਵੀ ਵੱਧ ਮੰਦੀ ਕਾਰਨ ਭਾਰਤ ਵਿੱਚ ਵਿਕਾਸ ਦਰ ਅਨੁਮਾਨ ਨਾਲੋਂ ਕਿਤੇ ਵੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਬਾਲੇ ਜ਼ਿਲ੍ਹੇ ਦੇ ਸਰਬਜੋਤ ਸਿੰਘ ਨੂੰ ਰਾਸ਼ਟਰਪਤੀ ਤੋਂ ਅਰਜੁਨ ਪੁਰਸਕਾਰ ਮਿਲਣ ਸਦਕਾ ਪਿੰਡ ਧੀਨ ਵਾਸੀ ਬਾਗੋਬਾਗOn PunjabJanuary 18, 2025 by On PunjabJanuary 18, 20250218 ਅੰਬਾਲਾ-ਪੈਰਿਸ ਓਲੰਪਿਕ ਖੇਡਾਂ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਅੰਬਾਲਾ ਦੇ ਪਿੰਡ ਧੀਨ ਦੇ ਪੁੱਤਰ ਸਰਬਜੋਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਗਲੇ ਦੋ ਸਾਲ ਭਾਰਤ ਦੀ ਵਿਕਾਸ ਦਰ 6.7 ਫ਼ੀਸਦ ਰਹੇਗੀ: ਵਿਸ਼ਵ ਬੈਂਕOn PunjabJanuary 18, 2025 by On PunjabJanuary 18, 20250224 ਵਾਸ਼ਿੰਗਟਨ-ਵਿਸ਼ਵ ਬੈਂਕ ਦੇ ਦੱਖਣੀ ਏਸ਼ੀਆ ਦੇ ਨਵੇਂ ਵਿਕਾਸ ਅਨੁਮਾਨਾਂ ਅਨੁਸਾਰ ਅਪਰੈਲ 2025 ਤੋਂ ਅਗਲੇ ਦੋ ਵਿੱਤੀ ਸਾਲਾਂ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.7 ਫੀਸਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਸਿਹਤ ਯੋਜਨਾ ਦੇ ਸਮਝੌਤੇ ’ਤੇ ਦਸਤਖ਼ਤਾਂ ਵਾਲੇ ਹੁਕਮਾਂ ਉਪਰ ਰੋਕ ਨਾਲ ਦਿੱਲੀ ਸਰਕਾਰ ਨੂੰ ਰਾਹਤOn PunjabJanuary 18, 2025 by On PunjabJanuary 18, 20250284 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ’ਚ ਦਿੱਲੀ ਸਰਕਾਰ ਨੂੰ ‘ਪੀਐੱਮ-ਆਯੁਸ਼ਮਾਨ ਭਾਰਤ ਹੈਲਥ ਇੰਫਰਾਸਟ੍ਰਕਚਰ ਮਿਸ਼ਨ’ ਨੂੰ ਲਾਗੂ ਕਰਨ...