Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਮੇਅਰ ਦੀ 24 ਜਨਵਰੀ ਨੂੰ ਹੋਣ ਵਾਲੀ ਚੋਣ ਰੱਦOn PunjabJanuary 20, 2025 by On PunjabJanuary 20, 20250313 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਜਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਅੱਜ ਲੈਣਗੇ ਰਾਸ਼ਟਰਪਤੀ ਵਜੋਂ ਹਲਫ਼On PunjabJanuary 20, 2025 by On PunjabJanuary 20, 20250253 ਵਾਸ਼ਿੰਗਟਨ-ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਇਮੀਗ੍ਰੇਸ਼ਨ ਤੇ ਟਿਕਟੌਕ ਸਣੇ ਕਈ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪOn PunjabJanuary 20, 2025 by On PunjabJanuary 20, 20250340 ਵਾਸ਼ਿੰਗਟਨ-ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ’ਚ ਤਾਪਮਾਨ ਵਧਣ ਕਾਰਨ ਠੰਢ ਤੋਂ ਰਾਹਤOn PunjabJanuary 20, 2025 by On PunjabJanuary 20, 20250286 ਸ਼ਿਮਲਾ-ਹਿਮਾਚਲ ਪ੍ਰਦੇਸ਼ ’ਚ ਐਤਵਾਰ ਨੂੰ ਜ਼ਿਆਦਾਤਰ ਥਾਵਾਂ ’ਤੇ ਘੱਟੋ ਘੱਟ ਤਾਪਮਾਨ ਤਿੰਨ ਤੋਂ ਛੇ ਡਿਗਰੀ ਸੈਲਸੀਅਸ ਜ਼ਿਆਦਾ ਰਿਹਾ ਜਿਸ ਕਾਰਨ ਸੂਬੇ ’ਚ ਹੱਡ ਚੀਰਵੀਂ ਠੰਢ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਤਾਕਤ ਇਕਜੁੱਟਤਾ ਵਿੱਚ: ਮੋਹਨ ਭਾਗਵਤOn PunjabJanuary 20, 2025 by On PunjabJanuary 20, 20250254 ਕੋਚੀ: ਰਾਸ਼ਟਰੀ ਸਵੈਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਦੀ ਤਾਕਤ ਇਕਜੁੱਟਤਾ ਵਿੱਚ ਹੈ ਜੋ ਸਫ਼ਲ ਤੇ ਜੇਤੂ ਹੈ। ਇੱਥੇ ਆਰਐੱਸਐੱਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ ਅਲੀ ਖਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰOn PunjabJanuary 20, 2025 by On PunjabJanuary 20, 20250356 ਮੁੰਬਈ-ਮੁੰਬਈ ਪੁਲੀਸ ਨੇ ਅਦਾਕਾਰ ਸੈਫ ਅਲੀ ਖਾਨ ’ਤੇ ਉਸ ਦੇ ਹੀ ਘਰ ਅੰਦਰ ਦਾਖਲ ਹੋ ਕੇ ਹਮਲਾ ਕਰਨ ਵਾਲੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਠਾਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਵੱਲੋਂ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਦੀ ਸ਼ੁਰੂਆਤOn PunjabJanuary 20, 2025 by On PunjabJanuary 20, 20250302 ਨਵੀਂ ਦਿੱਲੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਅੱਜ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ’ਚ ਖ਼ਤਮ ਹੋਵੇ ‘ਛਾਪੇਮਾਰੀ ਰਾਜ’ ਤੇ ‘ਟੈਕਸ ਅਤਿਵਾਦ’: ਕਾਂਗਰਸOn PunjabJanuary 20, 2025 by On PunjabJanuary 20, 20250349 ਨਵੀਂ ਦਿੱਲੀ: ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀਆਂ ‘ਪਿਛਾਖੜੀ ਨੀਤੀਆਂ’ ਨੇ ਭਾਰਤ ਵਿੱਚ ਨਿਵੇਸ਼ਕਾਂ ਦਾ ਭਰੋਸਾ ਤੋੜ ਦਿੱਤਾ ਹੈ ਅਤੇ ‘ਕਾਰੋਬਾਰ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿਲੰਡਰ ’ਚ ਧਮਾਕੇ ਮਗਰੋਂ ਮਹਾਂਕੁੰਭ ’ਚ ਅੱਗ ਲੱਗੀOn PunjabJanuary 20, 2025 by On PunjabJanuary 20, 20250359 ਪ੍ਰਯਾਗਰਾਜ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਨੂੰ ਚਾਕੂ ਮਾਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਕੌਮੀ ਪੱਧਰ ਦਾ ਪਹਿਲਵਾਨOn PunjabJanuary 20, 2025 by On PunjabJanuary 20, 20250277 ਮੁੁੰਬਈ-ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ...