tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫOn PunjabJanuary 18, 2025 by On PunjabJanuary 18, 20250237 ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਅੱਜ ਕਿਹਾ ਕਿ ਉਦਯੋਗਿਕ ਗਤੀਵਿਧੀਆਂ ਵਿੱਚ ਆਸ ਨਾਲੋਂ ਵੀ ਵੱਧ ਮੰਦੀ ਕਾਰਨ ਭਾਰਤ ਵਿੱਚ ਵਿਕਾਸ ਦਰ ਅਨੁਮਾਨ ਨਾਲੋਂ ਕਿਤੇ ਵੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਬਾਲੇ ਜ਼ਿਲ੍ਹੇ ਦੇ ਸਰਬਜੋਤ ਸਿੰਘ ਨੂੰ ਰਾਸ਼ਟਰਪਤੀ ਤੋਂ ਅਰਜੁਨ ਪੁਰਸਕਾਰ ਮਿਲਣ ਸਦਕਾ ਪਿੰਡ ਧੀਨ ਵਾਸੀ ਬਾਗੋਬਾਗOn PunjabJanuary 18, 2025 by On PunjabJanuary 18, 20250240 ਅੰਬਾਲਾ-ਪੈਰਿਸ ਓਲੰਪਿਕ ਖੇਡਾਂ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਅੰਬਾਲਾ ਦੇ ਪਿੰਡ ਧੀਨ ਦੇ ਪੁੱਤਰ ਸਰਬਜੋਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਗਲੇ ਦੋ ਸਾਲ ਭਾਰਤ ਦੀ ਵਿਕਾਸ ਦਰ 6.7 ਫ਼ੀਸਦ ਰਹੇਗੀ: ਵਿਸ਼ਵ ਬੈਂਕOn PunjabJanuary 18, 2025 by On PunjabJanuary 18, 20250262 ਵਾਸ਼ਿੰਗਟਨ-ਵਿਸ਼ਵ ਬੈਂਕ ਦੇ ਦੱਖਣੀ ਏਸ਼ੀਆ ਦੇ ਨਵੇਂ ਵਿਕਾਸ ਅਨੁਮਾਨਾਂ ਅਨੁਸਾਰ ਅਪਰੈਲ 2025 ਤੋਂ ਅਗਲੇ ਦੋ ਵਿੱਤੀ ਸਾਲਾਂ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.7 ਫੀਸਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਸਿਹਤ ਯੋਜਨਾ ਦੇ ਸਮਝੌਤੇ ’ਤੇ ਦਸਤਖ਼ਤਾਂ ਵਾਲੇ ਹੁਕਮਾਂ ਉਪਰ ਰੋਕ ਨਾਲ ਦਿੱਲੀ ਸਰਕਾਰ ਨੂੰ ਰਾਹਤOn PunjabJanuary 18, 2025 by On PunjabJanuary 18, 20250306 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ’ਚ ਦਿੱਲੀ ਸਰਕਾਰ ਨੂੰ ‘ਪੀਐੱਮ-ਆਯੁਸ਼ਮਾਨ ਭਾਰਤ ਹੈਲਥ ਇੰਫਰਾਸਟ੍ਰਕਚਰ ਮਿਸ਼ਨ’ ਨੂੰ ਲਾਗੂ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨਾਲ ਜੁੜਿਆ ਹੈ ਆਟੋਮੋਬਾਈਲ ਖੇਤਰ ਦਾ ਭਵਿੱਖ: ਮੋਦੀOn PunjabJanuary 18, 2025 by On PunjabJanuary 18, 20250311 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਆਟੋਮੋਬਾਈਲ ਖੇਤਰ ਦਾ ਭਵਿੱਖ ਭਾਰਤ ਨਾਲ ਜੁੜਿਆ ਹੋਇਆ ਹੈ। ਪਿਛਲੇ ਇੱਕ ਸਾਲ ਵਿੱਚ ਢਾਈ ਕਰੋੜ ਵਾਹਨਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਦਮਾਨ ਚੌਕ ਲਾਹੌਰ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪਟੀਸ਼ਨ ਖਾਰਜOn PunjabJanuary 18, 2025 by On PunjabJanuary 18, 20250328 ਲਾਹੌਰ-ਪਾਕਿਸਤਾਨ ਅਦਾਲਤ ਨੇ ਅੱਜ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ’ਤੇ ਸੁਣਵਾਈ 21 ਮਾਰਚ ਨੂੰOn PunjabJanuary 18, 2025 by On PunjabJanuary 18, 20250310 ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਵਿਰੁੱਧ ਈਡੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ: ਪਿੰਡ ’ਚ ਰਹੱਸਮਈ 16 ਮੌਤਾਂ ਤੋਂ ਅਧਿਕਾਰੀ ਹੈਰਾਨOn PunjabJanuary 18, 2025 by On PunjabJanuary 18, 20250301 ਜੰਮੂ-ਜੰਮੂ ਡਿਵੀਜ਼ਨ ਦੇ ਛੋਟੇ ਜਿਹੇ ਪਿੰਡ ਵਿੱਚ ਭੇਤਭਰੀ ਬਿਮਾਰੀ ਨੇ 16 ਜਣਿਆਂ ਦੀ ਜਾਨ ਲੈ ਲਈ, ਜਿਸ ਤੋਂ ਅਧਿਕਾਰੀ ਹੈਰਾਨ ਹਨ ਅਤੇ ਪਹਿਲੀ ਮੌਤ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੇ ਬੰਗਲੂਰੂ ’ਚ ਖੋਲ੍ਹਿਆ ਕੌਂਸਲਖਾਨਾOn PunjabJanuary 18, 2025 by On PunjabJanuary 18, 20250287 ਬੰਗਲੂਰੂ-ਅਮਰੀਕਾ ਵੱਲੋਂ ਬੰਗਲੂਰੂ ਵਿੱਚ ਨਵਾਂ ਕੌਂਸਲਖ਼ਾਨਾ ਖੋਲ੍ਹਿਆ ਗਿਆ ਹੈ। ਭਾਰਤ ਵਿੱਚ ਪੰਜਵੇਂ ਅਮਰੀਕੀ ਕੌਂਸਲਖਾਨੇ ਦੇ ਖੋਲ੍ਹਣ ਸਬੰਧੀ ਅੱਜ ਕਰਵਾਏ ਸਮਾਰੋਹ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆOn PunjabJanuary 18, 2025 by On PunjabJanuary 18, 20250777 ਮੁੰਬਈ-ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ...