ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ’ਤੇ ਸੁਣਵਾਈ 21 ਮਾਰਚ ਨੂੰOn PunjabJanuary 18, 2025 by On PunjabJanuary 18, 20250354 ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਵਿਰੁੱਧ ਈਡੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ: ਪਿੰਡ ’ਚ ਰਹੱਸਮਈ 16 ਮੌਤਾਂ ਤੋਂ ਅਧਿਕਾਰੀ ਹੈਰਾਨOn PunjabJanuary 18, 2025 by On PunjabJanuary 18, 20250337 ਜੰਮੂ-ਜੰਮੂ ਡਿਵੀਜ਼ਨ ਦੇ ਛੋਟੇ ਜਿਹੇ ਪਿੰਡ ਵਿੱਚ ਭੇਤਭਰੀ ਬਿਮਾਰੀ ਨੇ 16 ਜਣਿਆਂ ਦੀ ਜਾਨ ਲੈ ਲਈ, ਜਿਸ ਤੋਂ ਅਧਿਕਾਰੀ ਹੈਰਾਨ ਹਨ ਅਤੇ ਪਹਿਲੀ ਮੌਤ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੇ ਬੰਗਲੂਰੂ ’ਚ ਖੋਲ੍ਹਿਆ ਕੌਂਸਲਖਾਨਾOn PunjabJanuary 18, 2025 by On PunjabJanuary 18, 20250335 ਬੰਗਲੂਰੂ-ਅਮਰੀਕਾ ਵੱਲੋਂ ਬੰਗਲੂਰੂ ਵਿੱਚ ਨਵਾਂ ਕੌਂਸਲਖ਼ਾਨਾ ਖੋਲ੍ਹਿਆ ਗਿਆ ਹੈ। ਭਾਰਤ ਵਿੱਚ ਪੰਜਵੇਂ ਅਮਰੀਕੀ ਕੌਂਸਲਖਾਨੇ ਦੇ ਖੋਲ੍ਹਣ ਸਬੰਧੀ ਅੱਜ ਕਰਵਾਏ ਸਮਾਰੋਹ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆOn PunjabJanuary 18, 2025 by On PunjabJanuary 18, 20250895 ਮੁੰਬਈ-ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ ਅਤੇ ਪਾਣੀ ਦੀ ਸਹੂਲਤ: ਕੇਜਰੀਵਾਲOn PunjabJanuary 18, 2025 by On PunjabJanuary 18, 20250520 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਦਿੱਲੀ ਵਿਚ ਸੱਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾOn PunjabJanuary 18, 2025 by On PunjabJanuary 18, 20250314 ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨOn PunjabJanuary 18, 2025 by On PunjabJanuary 18, 20250362 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsHSGPC Elections ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਤਵਾਰ ਨੂੰ ਪੈਣਗੀਆਂ ਵੋਟਾਂOn PunjabJanuary 18, 2025 by On PunjabJanuary 18, 20250510 ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹਰਿਆਣਾ ਦੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭOn PunjabJanuary 18, 2025 by On PunjabJanuary 18, 20250226 ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੀ ਕਾਰ ਉੱਤੇ ਇੱਟਾਂ ਰੋੜਿਆਂ ਨਾਲ ਹਮਲਾOn PunjabJanuary 18, 2025 by On PunjabJanuary 18, 20250344 ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ਉੱਤੇ ਕਥਿਤ ਇੱਟਾਂ ਰੋੜਿਆਂ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ...