ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਸਟਿਸ ਵਿਨੋਦ ਚੰਦਰਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀOn PunjabJanuary 17, 2025 by On PunjabJanuary 17, 20250204 ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ ਵਿਨੋਦ ਚੰਦਰਨ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ: ਪ੍ਰਸ਼ਾਂਤ ਕਿਸ਼ੋਰ ਵੱਲੋਂ 14 ਦਿਨ ਬਾਅਦ ਮਰਨ ਵਰਤ ਖ਼ਤਮOn PunjabJanuary 17, 2025 by On PunjabJanuary 17, 20250326 ਪਟਨਾ-ਜਨ ਸੁਰਾਜ ਪਾਰਟੀ ਦੇ ਬਾਨੀ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐੱਸਸੀ) ਦੀ 70ਵੀਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਪ੍ਰਚਾਰ ’ਚ ਏਆਈ ਤੋਂ ਤਿਆਰ ਸਮੱਗਰੀ ਦੀ ਵਰਤੋਂ ’ਚ ਪਾਰਦਰਸ਼ਤਾ ਵਰਤਣ ਦੇ ਨਿਰਦੇਸ਼On PunjabJanuary 17, 2025 by On PunjabJanuary 17, 20250230 ਨਵੀਂ ਦਿੱਲੀ-ਚੋਣ ਪ੍ਰਚਾਰ ’ਚ ਮਸਨੂਈ ਬੌਧਿਕਤਾ (ਏਆਈ) ਦੀ ਵਧ ਰਹੀ ਵਰਤੋਂ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਉਸ ਦੀ ਸਮਰੱਥਾ ਤਹਿਤ ਚੋਣ ਕਮਿਸ਼ਨ ਨੇ ਵੀਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਗਵਤ ਦੇ ਬਿਆਨ ਤੋਂ ਸਪੱਸ਼ਟ ਹੈ, ਉਹ ਸੰਵਿਧਾਨ ਨੂੰ ਨਹੀਂ ਮੰਨਦੇ: ਬਘੇਲOn PunjabJanuary 17, 2025 by On PunjabJanuary 17, 20250211 ਨਵੀਂ ਦਿੱਲੀ-ਕਾਂਗਰਸ ਨੇ ਅੱਜ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਦੇ ‘ਸੱਚੀ ਆਜ਼ਾਦੀ’ ਵਾਲੇ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗ਼ੈਰਮਿਆਰੀ ਸੜਕਾਂ ਦਾ ਨਿਰਮਾਣ ਗ਼ੈਰ-ਜ਼ਮਾਨਤੀ ਅਪਰਾਧ ਹੋਵੇ: ਗਡਕਰੀOn PunjabJanuary 17, 2025 by On PunjabJanuary 17, 20250263 ਨਵੀਂ ਦਿੱਲੀ-ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਗ਼ੈਰਮਿਆਸੀ ਸੜਕਾਂ ਦੇ ਨਿਰਮਾਣ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਉਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਢOn PunjabJanuary 17, 2025 by On PunjabJanuary 17, 20250147 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਸ਼ਿਮਲਾ ਸਣੇ ਉਚਾਈ ਵਾਲੇ ਇਲਾਕਿਆਂ ਤੇ ਕਬਾਇਲੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ...
businessਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਵਿਕਾਸ ਦਰ ਆਗਾਮੀ ਦੋ ਵਿੱਤੀ ਵਰ੍ਹਿਆਂ ਵਿੱਚ 6.7 ਫੀਸਦ ਰਹੇਗੀ: ਵਿਸ਼ਵ ਬੈਂਕOn PunjabJanuary 17, 2025 by On PunjabJanuary 17, 20250264 ਭਾਰਤ-ਵਿਸ਼ਵ ਬੈਂਕ ਦੇ ਦੱਖਣੀ ਏਸ਼ੀਆ ਦੇ ਨਵੇਂ ਵਾਧੇ ਅਨੁਮਾਨਾਂ ਮੁਤਾਬਕ ਅਪਰੈਲ 2025 ਤੋਂ ਆਗਾਮੀ ਦੋ ਵਿੱਤੀ ਵਰ੍ਹਿਆਂ ਲਈ ਭਾਰਤ ਦੀ ਆਰਥਿਕ ਵਿਕਾਸ ਦਰ 6.7 ਫੀਸਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsProbe half-done ਆਰਜੀ ਕਰ ਹਸਪਤਾਲ ਜਬਰ-ਜਨਾਹ ਤੇ ਹੱਤਿਆ ਕਾਂਡ: ਪੀੜਤਾ ਦੇ ਮਾਪਿਆਂ ਵੱਲੋਂ ਜਾਂਚ ਅੱਧਾ ਸੱਚ ਕਰਾਰOn PunjabJanuary 17, 2025 by On PunjabJanuary 17, 20250167 ਕੋਲਕਾਤਾ-ਆਰਜੀ ਕਰ ਹਸਪਤਾਲ ਜਬਰ-ਜਨਾਹ ਤੇ ਹੱਤਿਆ ਕਾਂਡ ਵਿੱਚ ਕੋਲਕਾਤਾ ਦੀ ਇਕ ਅਦਾਲਤ ਦਾ ਫੈਸਲਾ ਆਉਣ ਤੋਂ ਇਕ ਦਿਨ ਪਹਿਲਾਂ ਅੱਜ ਪੀੜਤਾ ਤੇ ਮ੍ਰਿਤਕ ਡਾਕਟਰ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਤਾਮਿਲਨਾਡੂ ਵਿੱਚ ਜੱਲੀਕੱਟੂ, ਮੰਜੂਵਿਰੱਟੂ ਦੀਆਂ ਘਟਨਾਵਾਂ ’ਚ ਸੱਤ ਮੌਤਾਂ, ਕਈ ਜ਼ਖ਼ਮੀOn PunjabJanuary 17, 2025 by On PunjabJanuary 17, 20250196 ਚੇਨੱਈ-ਤਾਮਿਲਨਾਡੂ ਵਿੱਚ ਕਾਨੁਮ ਪੋਂਗਲ ਦੇ ਦਿਨ ਹੋਣ ਵਾਲੇ ਜੱਲੀਕੱਟੂ ਤੇ ਮੰਜੂਵਿਰੱਟੂ ਦੇ ਪ੍ਰੋਗਰਾਮਾਂ ਦੌਰਾਨ ਘੱਟੋ ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ ਅਲੀ ਖਾਨ ’ਤੇ ਹਮਲਾ: ਮੁੰਬਈ ਪੁਲੀਸ ਨੇ ਪੁੱਛ ਪੜਤਾਲ ਲਈ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆOn PunjabJanuary 17, 2025 by On PunjabJanuary 17, 20250207 ਮੁੰਬਈ-ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਤੇ ਉਸ ਦੀ ਪਤਨੀ ’ਤੇ ਹਮਲੇ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਪੁੱਛ ਪੜਤਾਲ...