ਖਬਰਾਂ/Newsਅਦਾਕਾਰ ਸੈਫ਼ ਅਲੀ ਖ਼ਾਨ ’ਤੇ ਘਰ ’ਚ ਚਾਕੂ ਨਾਲ ਹਮਲਾOn PunjabJanuary 17, 2025 by On PunjabJanuary 17, 20250268 ਮੁੰਬਈ-ਇਥੇ ਬਾਂਦਰਾ ਇਲਾਕੇ ਵਿਚ ਅੱਜ ਵੱਡੇ ਤੜਕੇ ਅਣਪਛਾਤੇ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਦੇ ‘ਸਤਗੁਰੂ ਸ਼ਰਨ’ ਇਮਾਰਤ ਦੀ 12ਵੀਂ ਮੰਜ਼ਿਲ ਵਿਚਲੇ ਅਪਾਰਟਮੈਂਟ ਵਿਚ ਦਾਖ਼ਲ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਤਿੰਦਰ ਮਲਹੋਤਰਾ ਮੁੜ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨOn PunjabJanuary 17, 2025 by On PunjabJanuary 17, 20250338 ਚੰਡੀਗੜ੍ਹ-ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲੋਹਤਰਾ ਦੀ ਲਗਾਤਾਰ ਦੂਜੀ ਵਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਜਪਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਹਰਮਨਪ੍ਰੀਤ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰOn PunjabJanuary 17, 2025 by On PunjabJanuary 17, 20250399 ਨਵੀਂ ਦਿੱਲੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਦੋ ਓਲੰਪਿਕ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਅੱਜ ਇੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਰੈਂਪਟਨ: ਸਿੱਖ ਪਰਿਵਾਰ ਪੁੱਤ ਨੂੰ ਸਕੂਲ ਭੇਜਣ ਤੋਂ ਝਿਜਕਣ ਲੱਗਾOn PunjabJanuary 17, 2025 by On PunjabJanuary 17, 20250433 ਵਿਨੀਪੈਗ-ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇਕ ਸਕੂਲ ਵਿਚ ਪਿਛਲੇ ਕਈ ਦਿਨਾਂ ਤੋਂ ਤੀਜੀ ਜਮਾਤ ਵਿਚ ਪੜ੍ਹਦੇ ਸਿੱਖ ਬੱਚੇ ਉੱਤੇ ਕਈ ਹਮਲੇ ਹੋ ਚੁੱਕੇ ਹਨ। ਸਿੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਾਜ਼ਾ ਜੰਗਬੰਦੀ ਦੇ ਐਲਾਨ ’ਚ ਇਜ਼ਰਾਈਲ ਅੜਿੱਕਾOn PunjabJanuary 17, 2025 by On PunjabJanuary 17, 20250328 ਯੇਰੂਸ਼ਲਮ-ਗਾਜ਼ਾ ’ਚ 15 ਮਹੀਨੇ ਤੋਂ ਜਾਰੀ ਜੰਗ ਨੂੰ ਰੋਕਣ ਅਤੇ ਦਰਜਨਾਂ ਬੰਦੀਆਂ ਦੀ ਰਿਹਾਈ ਸਬੰਧੀ ਸਮਝੌਤੇ ’ਚ ਇਜ਼ਰਾਈਲ ਅੜਿੱਕਾ ਬਣ ਗਿਆ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਨੀਤਾ ਵਿਲੀਅਮਜ਼ ਵੱਲੋਂ ਪੁਲਾੜ ’ਚ ਚਹਿਲਕਦਮੀOn PunjabJanuary 17, 2025 by On PunjabJanuary 17, 20250258 ਅਮਰੀਕਾ-ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਸੱਤ ਮਹੀਨੇ ਤੋਂ ਵਧ ਸਮਾਂ ਗੁਜ਼ਾਰਨ ਮਗਰੋਂ ਪਹਿਲੀ ਵਾਰ ਚਹਿਲਕਦਮੀ ਕੀਤੀ। ਸਟੇਸ਼ਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਭਿਆਨਕ ਅੱਗ ਲੱਗੀOn PunjabJanuary 17, 2025 by On PunjabJanuary 17, 20250300 ਅਮਰੀਕਾ-ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਭੰਡਾਰਨ ਪਲਾਂਟਾਂ ’ਚੋਂ ਇਕ ਵਿੱਚ ਵੀਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਉੱਥੋਂ ਹਟਣ ਦਾ ਆਦੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭ੍ਰਿਸ਼ਟਾਚਾਰ ਮਾਮਲਾ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਨੂੰ ਕੈਦOn PunjabJanuary 17, 2025 by On PunjabJanuary 17, 20250440 ਇਸਲਾਮਾਬਾਦ-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 19 ਕਰੋੜ ਪੌਂਡ ਦੇ ਆਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਸਟਿਸ ਵਿਨੋਦ ਚੰਦਰਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀOn PunjabJanuary 17, 2025 by On PunjabJanuary 17, 20250270 ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ ਵਿਨੋਦ ਚੰਦਰਨ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ: ਪ੍ਰਸ਼ਾਂਤ ਕਿਸ਼ੋਰ ਵੱਲੋਂ 14 ਦਿਨ ਬਾਅਦ ਮਰਨ ਵਰਤ ਖ਼ਤਮOn PunjabJanuary 17, 2025 by On PunjabJanuary 17, 20250398 ਪਟਨਾ-ਜਨ ਸੁਰਾਜ ਪਾਰਟੀ ਦੇ ਬਾਨੀ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐੱਸਸੀ) ਦੀ 70ਵੀਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ...