tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਵਿਕਾਸ ਦਰ 6.6 ਫ਼ੀਸਦ ਰਹਿਣ ਦਾ ਅੰਦਾਜ਼ਾOn PunjabJanuary 11, 2025 by On PunjabJanuary 11, 20250262 ਭਾਰਤ-ਮਜ਼ਬੂਤ ਖਪਤ ਅਤੇ ਨਿਵੇਸ਼ ਦੇ ਆਧਾਰ ’ਤੇ ਭਾਰਤ ਦੀ ਵਿਕਾਸ ਦਰ 2025 ’ਚ 6.6 ਫ਼ੀਸਦ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਸੰਯੁਕਤ ਰਾਸ਼ਟਰ ਵੱਲੋਂ ਬੁੱਧਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024On PunjabJanuary 11, 2025 by On PunjabJanuary 11, 20250216 ਨਵੀਂ ਦਿੱਲੀ-ਬੀਤਿਆ 2024 ਵਰ੍ਹਾ ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪਿਛਲੇ ਸਾਲ ਆਲਮੀ ਔਸਤ ਤਾਪਮਾਨ 1.5 ਡਿਗਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਮਾਮਲੇ ’ਚ ਦੋ ਹਿਰਾਸਤ ’ਚ ਲਏOn PunjabJanuary 11, 2025 by On PunjabJanuary 11, 20250203 ਮੇਰਠ-ਸ਼ਹਿਰ ਦੀ ਸੰਘਣੀ ਅਬਾਦੀ ਵਾਲੀ ਬਸਤੀ ਸੁਹੇਲ ਗਾਰਡਨ ’ਚ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਮਾਮਲੇ ’ਚ ਤਿੰਨ ਨਾਮਜ਼ਦ ਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਹੱਤਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਵਰਕਰ ਬਾਰੇ ਟਿੱਪਣੀ ਮਾਮਲੇ ਵਿਚ ਰਾਹੁਲ ਨੂੰ ਜ਼ਮਾਨਤOn PunjabJanuary 11, 2025 by On PunjabJanuary 11, 20250282 ਪੁਣੇ-ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ਵਾਦੀ ਵਿੱਚ ਠੰਢ ਦਾ ਕਹਿਰ ਜਾਰੀOn PunjabJanuary 11, 2025 by On PunjabJanuary 11, 20250277 ਸ੍ਰੀਨਗਰ-ਕਸ਼ਮੀਰ ਵਾਦੀ ਵਿੱਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਿਹਾ, ਜਿੱਥੇ ਘੱਟੋ-ਘੱਟ ਤਾਪਤਾਨ ਜੰਮਣ ਵਾਲੇ ਬਿੰਦੂ ਤੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਯੁੱਧਿਆ ’ਚ ਰਾਮ ਲੱਲਾ ਮੂਰਤੀ ਪ੍ਰਾਣਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਦੇ ਸਮਾਗਮ ਸ਼ੁਰੂOn PunjabJanuary 11, 2025 by On PunjabJanuary 11, 20250286 ਅਯੁੱਧਿਆ-ਰਾਮ ਮੰਦਰ ਵਿੱਚ ਰਾਮ ਲੱਲਾ ਮੂਰਤੀ ਅਭਿਸ਼ੇਕ ਤੇ ਪ੍ਰਾਣਪ੍ਰਤਿਸ਼ਠਾ ਸਮਾਰੋਹ ਦੀ ਪਹਿਲੀ ਵਰ੍ਹੇਗੰਢ ਦੇ ਸਮਾਰੋਹ ਸ਼ਨਿੱਚਰਵਾਰ ਨੂੰ ਇਥੇ ਸ਼ੁਰੂ ਹੋਏ, ਜਿਥੇ ਵੱਡੀ ਗਿਣਤੀ ਵਿੱਚ ਪੁੱਜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਐਸ.ਐਸ.ਐਫ. ਦੇ ਮੁਲਾਜ਼ਮ ਨੇ ਦਮ ਤੋੜਿਆOn PunjabJanuary 11, 2025 by On PunjabJanuary 11, 20250240 ਭਵਾਨੀਗੜ੍ਹ- ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਪੰਜਾਬੀ ਫਿਲਮਾਂ ਦੀ ‘ਪੰਚਣੀ’ ਅਨੀਤਾ ਦੇਵਗਨOn PunjabJanuary 11, 2025 by On PunjabJanuary 11, 20250268 ਪੰਜਾਬੀ ਸਿਨੇਮਾ-ਅਨੀਤਾ ਦੇਵਗਨ ਦਾ ਨਾਮ ਲੈਂਦਿਆਂ ਹੀ ਸਾਡੇ ਦਿਮਾਗ਼ ਵਿੱਚ ਉਸ ਦੀ ਬਾਕਮਾਲ ਅਦਾਕਾਰੀ ਉੱਭਰਨ ਲੱਗਦੀ ਹੈ। ਰੰਗਮੰਚ ਤੋਂ ਆਪਣੀ ਅਦਾਕਾਰੀ ਦਾ ਸਫ਼ਰ ਸ਼ੁਰੂ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਪੇ ਤੇ ਵਿੱਦਿਅਕ ਸੰਸਥਾਵਾਂ ਨਸ਼ਿਆਂ ਖ਼ਿਲਾਫ਼ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ: ਕਟਾਰੀਆOn PunjabJanuary 10, 2025 by On PunjabJanuary 10, 20250195 ਪੰਜਾਬ –ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇਕ ਰਾਸ਼ਟਰੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿਟੀ ਬਿਊਟੀਫੁੱਲ ’ਚ ਸੀਤ ਲਹਿਰ ਨੇ ਕੰਬਣੀ ਛੇੜੀOn PunjabJanuary 10, 2025 by On PunjabJanuary 10, 20250356 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਲਗਾਤਾਰ ਵੱਧ ਰਹੀ ਠੰਢ ਕਰਕੇ ਲੋਕ...