Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਲਟਕੀ ਤਲਵਾਰOn PunjabJanuary 10, 2025 by On PunjabJanuary 10, 20250210 ਚੰਡੀਗੜ੍ਹ-ਇੱਥੋਂ ਦੇ ਸੈਕਟਰ 53-54 ਵਿੱਚ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਜਗ੍ਹਾ ਖਾਲ੍ਹੀ ਕਰਨ ਸਬੰਧੀ ਤਲਵਾਰ ਲਟਕ ਗਈ ਹੈ। ਯੂਟੀ ਪ੍ਰਸ਼ਾਸਨ ਨੇ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਕਿ੍ਰਕਟ: ਭਾਰਤੀ ਟੀਮ ਦੀਆਂ ਨਜ਼ਰਾਂ ਲੜੀ ਜਿੱਤਣ ’ਤੇOn PunjabJanuary 10, 2025January 10, 2025 by On PunjabJanuary 10, 2025January 10, 20250243 ਰਾਜਕੋਟ-ਵੈਸਟਇੰਡੀਜ਼ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਆਤਮਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੀ ਪਹਿਲੀ ਮਹਿਲਾ ਦੁਵੱਲੀ ਇੱਕ ਰੋਜ਼ਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ; ਪੰਜ ਮੌਤਾਂOn PunjabJanuary 10, 2025 by On PunjabJanuary 10, 20250259 ਵਾਸ਼ਿੰਗਟਨ-ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਖ਼ਿੱਤੇ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਲੱਖ ਤੋਂ ਵਧ ਲੋਕਾਂ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਰਤਾਨੀਆ ਨੂੰ ਭਾਰਤ ਦੇ ਲੋਕਤੰਤਰੀ ਮੁੱਲਾਂ ’ਤੇ ਪੂਰਾ ਭਰੋਸਾ: ਬਿਰਲਾOn PunjabJanuary 10, 2025 by On PunjabJanuary 10, 20250366 ਲੰਡਨ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਬਰਤਾਨੀਆ ਨੂੰ ਭਾਰਤ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਕਾਸ ਦੀ ਗਾਥਾ ਵਿੱਚ ਪੂਰਾ ਵਿਸ਼ਵਾਸ ਹੈ। ਬਿਰਲਾ ਨੇ ਬੁੱਧਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਪਿਆਂ ਨੂੰ ਧੀ ਦੀ ਸਿੱਖਿਆ ਲਈ ਪੈਸੇ ਦੇਣ ਵਾਸਤੇ ਕੀਤਾ ਜਾ ਸਕਦੈ ਮਜਬੂਰ: ਸੁਪਰੀਮ ਕੋਰਟOn PunjabJanuary 10, 2025 by On PunjabJanuary 10, 20250265 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਧੀ ਨੂੰ ਆਪਣੇ ਮਾਪਿਆਂ ਤੋਂ ਸਿੱਖਿਆ ਦਾ ਖ਼ਰਚਾ ਲੈਣ ਦਾ ਜਾਇਜ਼ ਹੱਕ ਹੈ ਅਤੇ ਮਾਪਿਆਂ ਨੂੰ ਆਪਣੇ ਸਾਧਨਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੇਰਠ: ਯੂਪੀ: ਘਰ ਵਿੱਚ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂOn PunjabJanuary 10, 2025 by On PunjabJanuary 10, 20250293 ਮੇਰਠ-ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ਡਰੋਨ ਰਾਹੀਂ ਸੁੱਟਿਆ ਪਿਸਤੌਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇOn PunjabJanuary 10, 2025 by On PunjabJanuary 10, 20250288 ਚੰਡੀਗੜ੍ਹ-ਸੀਮਾ ਸੁਰੱਖਿਆ ਬਲ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਪਿਸਤੌਲ ਅਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਨੇ ਕਿਹਾ ਕਿ ਦੋ ਅਪਰੇਸ਼ਨਾਂ ਵਿੱਚ ਸੈਨਿਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਬੰਬ ਦੀ ਧਮਕੀ, ਸੁਰੱਖਿਆ ਵਧਾਈOn PunjabJanuary 10, 2025 by On PunjabJanuary 10, 20250269 ਅਲੀਗੜ੍ਹ-ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਕੈਂਪਸ ਨੂੰ ਉਡਾਉਣ ਦੀ ਧਮਕੀ ਭਰੀ ਇਕ ਈਮੇਲ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਗਏ ਹਨ। ਪੁਲੀਸ ਸੁਪਰਡੈਂਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ BJP ਆਗੂ: ਡੱਲੇਵਾਲOn PunjabJanuary 10, 2025 by On PunjabJanuary 10, 20250211 ਪਟਿਆਲਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦਾ ਆਦੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆOn PunjabJanuary 10, 2025 by On PunjabJanuary 10, 20250305 ਨਵੀਂ ਦਿੱਲੀ-23 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਭੇਜਣ ਵਾਲੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ| ਨਾਬਾਲਗ...