ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ‘ਤੇ ਗ਼ੌਰ ਕਰਨ ਤੋਂ ਨਾਂਹOn PunjabJanuary 10, 2025 by On PunjabJanuary 10, 20250237 ਨਵੀਂ ਦਿੱਲੀ- ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਭਿਆਨਕ ਹਾਦਸਾ, ਕਾਲਜ ਲੈਕਚਰਾਰ ਮੁਟਿਆਰ ਦੀ ਮੌਤOn PunjabJanuary 10, 2025 by On PunjabJanuary 10, 20250694 ਮਹਿਲ ਕਲਾਂ–ਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਵਜੀਦਕੇ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਮੁਟਿਆਰ ਦੀ ਜਾਨ ਜਾਂਦੀ ਰਹੀ, ਜਦਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ ਬੀਐਸਐਫ ਦੀ ਗੋਲੀ ਨਾਲ ਹਲਾਕOn PunjabJanuary 10, 2025 by On PunjabJanuary 10, 20250202 ਅੰਮ੍ਰਿਤਸਰ-ਇੱਕ ਪਾਕਿਸਤਾਨੀ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੋਇਆ ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੀ ਗੋਲੀ ਨਾਲ ਮਾਰਿਆ ਗਿਆ ਹੈ। ਇਸ ਵਿਅਕਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ’ਚ ਏਕਤਾ ਦੇ ਆਸਾਰ ਵਧੇ, ਗੱਲਬਾਤ ਦਾ ਸੱਦਾ ਦੇਣ ਗਈ ਦੀ ਕਮੇਟੀ ਦਾ ਭਰਵਾਂ ਸਵਾਗਤOn PunjabJanuary 10, 2025 by On PunjabJanuary 10, 20250317 ਪਟਿਆਲਾ –ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 11 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁਜਰਾਂ/ਖਨੌਰੀ ਬਾਰਡਰਾਂ ‘ਤੇ ਪੱਕਾ ਮੋਰਚਾ ਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵਿਫ਼ਟ ਕਾਰ ਦੀ ਟੱਕਰ ਨਾਲ SSF ਦੀ ਗੱਡੀ ਪਲਟੀOn PunjabJanuary 9, 2025 by On PunjabJanuary 9, 20250269 ਭਵਾਨੀਗੜ੍ਹ– ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਇੱਥੇ ਇਕ ਸਵਿਫ਼ਟ ਕਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੇ ਜਾਣ ਕਾਰਨ ਸੜਕ ਸੁਰੱਖਿਆ ਫੋਰਸ (Sadak Surakhya Force) ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀOn PunjabJanuary 9, 2025January 9, 2025 by On PunjabJanuary 9, 2025January 9, 20250307 ਪਟਿਆਲਾ-ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ...
ਸਮਾਜ/Socialਖਬਰਾਂ/Newsਰਾਜਨੀਤੀ/Politicsਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰOn PunjabJanuary 9, 2025 by On PunjabJanuary 9, 20250305 ਗੁਰੂਗ੍ਰਾਮ-ਗੁਰੂਗ੍ਰਾਮ ਵਿੱਚ ਜਿਨਸੀ ਸਿਹਤ ਮੁੱਦਿਆਂ ਲਈ ਜੜੀ ਬੂਟੀਆਂ ਦੀਆਂ ਦਵਾਈਆਂ ਵੇਚਣ ਦੇ ਬਹਾਨੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਚਾਰ ਔਰਤਾਂ ਸਮੇਤ 11 ਵਿਅਕਤੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜOn PunjabJanuary 9, 2025 by On PunjabJanuary 9, 20250251 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤOn PunjabJanuary 9, 2025 by On PunjabJanuary 9, 20250229 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਕੀਤਾ ਕੇਵੈਂਟਰਸ ਸਟੋਰ ਦਾ ਦੌਰਾ, ਗਾਹਕਾਂ ਲਈ ਬਣਾਈ ਕੋਲਡ ਕੌਫੀOn PunjabJanuary 9, 2025 by On PunjabJanuary 9, 20250252 ਨਵੀਂ ਦਿੱਲੀ-“ਤੁਸੀਂ ਨਵੀਂ ਪੀੜ੍ਹੀ ਅਤੇ ਨਵੀਂ ਮਾਰਕੀਟ ਲਈ ਇੱਕ ਵਿਰਾਸਤੀ ਬਰਾਂਡ ਨੂੰ ਕਿਵੇਂ ਲੈ ਕੇ ਜਾਂਦੇ ਹੋ?” ਇਹ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 100 ਸਾਲ...