ਸਮਾਜ/Socialਖਬਰਾਂ/Newsਰਾਜਨੀਤੀ/Politicsਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰOn PunjabJanuary 9, 2025 by On PunjabJanuary 9, 20250340 ਗੁਰੂਗ੍ਰਾਮ-ਗੁਰੂਗ੍ਰਾਮ ਵਿੱਚ ਜਿਨਸੀ ਸਿਹਤ ਮੁੱਦਿਆਂ ਲਈ ਜੜੀ ਬੂਟੀਆਂ ਦੀਆਂ ਦਵਾਈਆਂ ਵੇਚਣ ਦੇ ਬਹਾਨੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਚਾਰ ਔਰਤਾਂ ਸਮੇਤ 11 ਵਿਅਕਤੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜOn PunjabJanuary 9, 2025 by On PunjabJanuary 9, 20250276 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤOn PunjabJanuary 9, 2025 by On PunjabJanuary 9, 20250251 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਕੀਤਾ ਕੇਵੈਂਟਰਸ ਸਟੋਰ ਦਾ ਦੌਰਾ, ਗਾਹਕਾਂ ਲਈ ਬਣਾਈ ਕੋਲਡ ਕੌਫੀOn PunjabJanuary 9, 2025 by On PunjabJanuary 9, 20250287 ਨਵੀਂ ਦਿੱਲੀ-“ਤੁਸੀਂ ਨਵੀਂ ਪੀੜ੍ਹੀ ਅਤੇ ਨਵੀਂ ਮਾਰਕੀਟ ਲਈ ਇੱਕ ਵਿਰਾਸਤੀ ਬਰਾਂਡ ਨੂੰ ਕਿਵੇਂ ਲੈ ਕੇ ਜਾਂਦੇ ਹੋ?” ਇਹ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 100 ਸਾਲ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰOn PunjabJanuary 9, 2025 by On PunjabJanuary 9, 20250366 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆOn PunjabJanuary 8, 2025 by On PunjabJanuary 8, 20250293 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲOn PunjabJanuary 8, 2025 by On PunjabJanuary 8, 20250291 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਖਬਰਾਂ/Newsਬੁਮਰਾਹ ਮਹੀਨੇ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦOn PunjabJanuary 8, 2025 by On PunjabJanuary 8, 20250238 ਦੁਬਈ-ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਹਾਲ ਹੀ ’ਚ ਸਮਾਪਤ ਹੋਈ ਬਾਰਡਰ-ਗਾਵਸਕਰ ਟਰਾਫੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਦਸੰਬਰ 2024 ਵਾਸਤੇ ਕੌਮਾਂਤਰੀ ਕ੍ਰਿਕਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈOn PunjabJanuary 8, 2025 by On PunjabJanuary 8, 20250286 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ਵਿਚ ਸਮੁੰਦਰੀ ਜਹਾਜ਼ ਕਰੈਸ਼: ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 3 ਦੀ ਮੌਤ, 3 ਹੋਰ ਜ਼ਖਮੀOn PunjabJanuary 8, 2025 by On PunjabJanuary 8, 20250530 ਮੈਲਬਰਨ-ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...