ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀOn PunjabJanuary 4, 2025 by On PunjabJanuary 4, 20250284 ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈOn PunjabJanuary 4, 2025 by On PunjabJanuary 4, 20250216 ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆOn PunjabJanuary 4, 2025 by On PunjabJanuary 4, 20250222 ਇੰਫਾਲ-ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ, ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਵਿਚ ਸੁਰੱਖਿਆ ਹਾਲਾਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨOn PunjabJanuary 4, 2025 by On PunjabJanuary 4, 20250194 ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਸਪੀ ਦਫ਼ਤਰ ’ਤੇ ਹਮਲੇ ਤੋਂ ਬਾਅਦ ਮਨੀਪੁਰ ਦੇ ਕੰਗਪੋਕਪੀ ’ਚ ਸੁਰੱਖਿਆ ਬਲ ਤਾਇਨਾਤOn PunjabJanuary 4, 2025 by On PunjabJanuary 4, 20250181 ਇੰਫਾਲ-ਕੁਕੀ ਸਮੂਹਾਂ ਦੀਆਂ ਮੰਗਾਂ ਅਨੁਸਾਰ ਕੇਂਦਰੀ ਹਥਿਆਰਬੰਦ ਬਲਾਂ ਨੂੰ ਹਟਾਉਣ ਵਿੱਚ ਅਸਫਲ ਰਹਿਣ ਦੌਰਾਨ ਭੀੜ ਦੇ ਹਮਲੇ ਵਿੱਚ ਐੱਸਪੀ ਜ਼ਖਮੀ ਹੋਣ ਤੋਂ ਬਾਅਦ ਅੱਜ ਮਨੀਪੁਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆOn PunjabJanuary 4, 2025 by On PunjabJanuary 4, 20250301 ਵਾਸ਼ਿੰਗਟਨ-ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ, ਦੋ ਫੌਜੀ ਹਲਾਕ 3 ਜ਼ਖ਼ਮੀOn PunjabJanuary 4, 2025 by On PunjabJanuary 4, 20250220 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਦੋ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਸਟਰੇਲੀਆ ਖ਼ਿਲਾਫ਼ ਆਖ਼ਰੀ ਟੈਸਟ ’ਚੋਂ ਰੋਹਿਤ ਨੂੰ ਕੀਤਾ ਜਾ ਸਕਦੈ ਬਾਹਰOn PunjabJanuary 3, 2025 by On PunjabJanuary 3, 20250494 ਸਿਡਨੀ-ਬੱਲੇਬਾਜ਼ੀ ਅਤੇ ਕਪਤਾਨੀ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰ ਰਿਹਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਟੈਸਟ ਕ੍ਰਿਕਟਰ ਵਜੋਂ ਆਪਣੇ ਕਰੀਅਰ ਦੇ ਨਿਰਾਸ਼ਾਜਨਕ ਅੰਤ ਵੱਲ ਵਧਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਟੀ-20: ਸ੍ਰੀਲੰਕਾ ਨੇ ਨਿਊਜ਼ੀਲੈਂਡ ਨੂੰ 7 ਦੌੜਾਂ ਨਾਲ ਹਰਾਇਆOn PunjabJanuary 3, 2025 by On PunjabJanuary 3, 20250324 ਨਿਊਜ਼ੀਲੈਂਡ-ਕੁਸਲ ਪਰੇਰਾ ਨੇ ਟੀ-20 ਕ੍ਰਿਕਟ ਵਿੱਚ ਸ੍ਰੀਲੰਕਾ ਲਈ ਸਭ ਤੋਂ ਤੇਜ਼ ਸੈਂਕੜਾ ਬਣਾ ਕੇ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ’ਚ ਆਪਣੀ ਟੀਮ ਨੂੰ...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਸਿਡਨੀ ਟੈਸਟ: ਭਾਰਤੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਜਾਰੀ; ਪਹਿਲੀ ਪਾਰੀ 185 ਦੌੜਾਂ ’ਤੇ ਸਿਮਟੀOn PunjabJanuary 3, 2025 by On PunjabJanuary 3, 20250342 ਸਿਡਨੀ-ਸਿਡਨੀ ਵਿਚ ਖੇਡੇ ਜਾ ਰਹੇ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਇਕ ਵਾਰ ਫੇਰ ਮੇਜ਼ਬਾਨ ਆਸਟਰੇਲੀਅਨ ਟੀਮ ਦੇ ਗੇਂਦਬਾਜ਼ਾਂ ਦਾ...