ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐਂਜਲੀਨਾ ਜੋਲੀ ਅਤੇ ਬਰੈਡ ਪਿਟ ਦਾ ਤਲਾਕOn PunjabJanuary 1, 2025 by On PunjabJanuary 1, 20250192 ਲਾਸ ਏਂਜਲਸ-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ’ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀOn PunjabJanuary 1, 2025 by On PunjabJanuary 1, 20250277 ਅਮਰੀਕਾ-ਨਵੇਂ ਸਾਲ ਦੇ ਪਹਿਲੇ ਦਿਨ ਅੱਜ ਨਿਊ ਓਰਲੀਅਨਜ਼ (ਲੁਸਿਆਨਾ) ਦੀ ਮਸ਼ਹੂਰ ਕੈਨਾਲ ਤੇ ਬਰਬਨ ਸਟਰੀਟ ਉਤੇ ਤੇਜ਼ਤਰਾਰ ਕਾਰ ਨੇ ਹਜੂਮ ਨੂੰ ਦਰੜ ਦਿੱਤਾ। ਹਾਦਸੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOpenAI ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ: ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਮਾਪਿਆਂ ਦਾ ਦਾਅਵਾOn PunjabJanuary 1, 2025 by On PunjabJanuary 1, 202505270 ਸਾਨ ਫਰਾਂਸਿਸਕੋ-ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁੱਕਵੀਂ ਥਾਂ ਦੀ ਨਿਸ਼ਾਨੇਦਹੀ ਦਾ ਅਮਲ ਸ਼ੁਰੂOn PunjabJanuary 1, 2025 by On PunjabJanuary 1, 20250328 ਨਵੀਂ ਦਿੱਲੀ-ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦਗਾਰ ਵਾਸਤੇ ਥਾਂ ਦੀ ਨਿਸ਼ਾਨਦੇਹੀ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਢੁੱਕਵੀਂ ਥਾਂ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’On PunjabJanuary 1, 2025 by On PunjabJanuary 1, 20250276 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲOn PunjabJanuary 1, 2025 by On PunjabJanuary 1, 20250236 ਚੰਡੀਗੜ੍ਹ-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਨਵੇਂ ਸਾਲ ਵਾਲੇ ਦਿਨ ਆਮ ਆਦਮੀ ਪਾਰਟੀ (AAP) ਵਿਚ ਸ਼ਾਮਲ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਓ ਨਾਲ ਮਿਲ ਕੇ ਕੀਤਾ ਮਾਂ ਤੇ ਚਾਰ ਭੈਣਾਂ ਦਾ ਕਤਲOn PunjabJanuary 1, 2025 by On PunjabJanuary 1, 20250253 ਲਖਨਊ-ਨਵੇਂ ਸਾਲ ਦੀ ਇੱਕ ਭਿਆਨਕ ਸ਼ੁਰੂਆਤ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ ਪੁਲੀਸ ਨੇ ਬੁੱਧਵਾਰ ਨੂੰ ਇੱਕ 24 ਸਾਲਾ ਵਿਅਕਤੀ ਅਰਸ਼ਦ ਨੂੰ ਸ਼ਹਿਰ ਦੇ ਇੱਕ ਹੋਟਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ’ਚ Mercedes ਕਾਰ ਦੀ ਟੱਕਰ ਕਾਰਨ Food-delivery man ਦੀ ਮੌਤ, ਇਕ ਜ਼ਖ਼ਮੀOn PunjabDecember 31, 2024 by On PunjabDecember 31, 20240312 ਚੰਡੀਗੜ੍ਹ:ਮੁਹਾਲੀ ਵਿਚ ਮੰਗਲਵਾਰ ਤੜਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਫੂਡ ਡਿਲਵਰੀ ਮਜ਼ਦੂਰ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦਾ ਵਿਦੇਸ਼ੀ ਕਰਜ਼ਾ ਵਧ ਕੇ 711.8 ਅਰਬ ਡਾਲਰOn PunjabDecember 31, 2024 by On PunjabDecember 31, 20240273 ਨਵੀਂ ਦਿੱਲੀ:ਦੇਸ਼ ਦਾ ਵਿਦੇਸ਼ੀ ਕਰਜ਼ਾ ਸਤੰਬਰ ਵਿੱਚ ਵਧ ਕੇ 711.8 ਅਰਬ ਡਾਲਰ ਹੋ ਗਿਆ ਹੈ। ਇਹ ਜੂਨ 2024 ਦੀ ਤੁਲਨਾ ਵਿੱਚ 4.3 ਫ਼ੀਸਦੀ ਵੱਧ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜਸਪ੍ਰੀਤ ਬੁਮਰਾਹ ਸਾਲ ਦੇ ਸਰਬੋਤਮ ਟੈਸਟ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦOn PunjabDecember 31, 2024 by On PunjabDecember 31, 20240263 ਦੁਬਈ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅੱਜ ਇੰਗਲੈਂਡ ਦੇ ਸਟਾਰ ਬੱਲੇਬਾਜ਼ ਜੋਅ ਰੂਟ ਦੇ ਨਾਲ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਟੈਸਟ ਕ੍ਰਿਕਟਰ ਆਫ ਦਿ ਯੀਅਰ (ਸਾਲ...