Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨOn PunjabDecember 31, 2024 by On PunjabDecember 31, 20240219 ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics160 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਬੈਂਕਾਂ ਨੂੰ ਅਪਗ੍ਰੇਡ ਕਰਨ ਦਾ ਕਾਰਜ ਜਾਰੀOn PunjabDecember 31, 2024 by On PunjabDecember 31, 20240666 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ...
ਖਬਰਾਂ/Newsਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਲੋਕOn PunjabDecember 28, 2024 by On PunjabDecember 28, 20240262 ਨਵੀਂ ਦਿੱਲੀ-ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪੂਰਬੀ ਦਿੱਲੀ ਦੀ ਵਸਨੀਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਸ੍ਰੀਨਗਰ ਹਾਈਵੇਅ ’ਤੇ ਸੈਲਾਨੀ ਦੀ ਮੌਤ; ਬਰਫਬਾਰੀ ਦੌਰਾਨ ਮੁਗਲ ਰੋਡ ਤੋਂ ਛੇ ਨੂੰ ਬਚਾਇਆ ਗਿਆOn PunjabDecember 28, 2024 by On PunjabDecember 28, 20240408 ਸ੍ਰੀਨਗਰ-ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਇੱਕ ਮਹਿਲਾ ਸੈਲਾਨੀ ਦੀ ਮੌਤ ਹੋ ਗਈ ਜਦੋਂਕਿ ਪੁਲੀਸ ਨੇ ਮੁਗਲ ਰੋਡ ਉੱਤੇ ਬਰਫ਼ ਵਿੱਚ ਫਸੇ ਛੇ ਲੋਕਾਂ ਨੂੰ ਬਚਾਇਆ| ਅਧਿਕਾਰੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨਾਲੀ-ਲੇਹ ਹਾਈਵੇਅ ’ਤੇ ਸੋਲਾਂਗ ’ਚ ਭਾਰੀ ਬਰਫਬਾਰੀ, 5000 ਸੈਲਾਨੀ ਫਸੇOn PunjabDecember 28, 2024 by On PunjabDecember 28, 20240218 ਮੰਡੀ-ਲਾਹੌਲ ਘਾਟੀ ਅਤੇ ਮਨਾਲੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਕਾਰਨ ਮਨਾਲੀ-ਲੇਹ ਹਾਈਵੇਅ ’ਤੇ ਭਾਰੀ ਵਿਘਨ ਪਿਆ, ਇਸ ਦੌਰਾਨ ਕੁੱਲੂ ਜ਼ਿਲ੍ਹੇ ਦੇ ਸੋਲਾਂਗ ਨਾਲਾ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰOn PunjabDecember 28, 2024 by On PunjabDecember 28, 20240211 ਚੰਡੀਗੜ੍ਹ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਅਤਿਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਜ਼ਖ਼ਮੀOn PunjabDecember 28, 2024 by On PunjabDecember 28, 20240266 ਇੰਫਾਲ-ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ’ਚ ਸ਼ਨਿੱਚਰਵਾਰ ਨੂੰ ਸ਼ੱਕੀ ਅਤਿਵਾਦੀਆਂ ਵਲੋਂ ਕੀਤੀ ਗੋਲੀਬਾਰੀ ’ਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਤਾੜਨਾ,ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਦਿੱਤਾ 31 ਤੱਕ ਦਾ ਸਮਾਂOn PunjabDecember 28, 2024 by On PunjabDecember 28, 20240441 ਨਵੀਂ ਦਿੱਲੀ: ਸੁਪਰੀਮ ਕੋਰਟ (Supreme Court of India) ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ (Punjab Chief Secretary K A P Sinha) ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਲਮ ‘ਐਕਸੀਡੈਂਟਲ ਪ੍ਰਧਾਨ ਮੰਤਰੀ’ ਨੂੰ ਲੈ ਕੇ ਅਨੁਪਮ ਖੇਰ ਤੇਹੰਸਲ ਮਹਿਤਾ ‘ਚ ਤਕਰਾਰ, ਇਕ-ਦੂਜੇ ’ਤੇ ਕੀਤੇ ਟਵੀਟੀ ਵਾਰOn PunjabDecember 28, 2024 by On PunjabDecember 28, 20240218 ਮੁੰਬਈ-ਉੱਘੇ ਅਦਾਕਾਰ ਅਨੁਪਮ ਖੇਰ (Anupam Kher) ਨੇ ਫਿਲਮ ਨਿਰਮਾਤਾ ਅਤੇ ਕੌਮੀ ਐਵਾਰਡ ਜੇਤੂ ਹੰਸਲ ਮਹਿਤਾ (Hansal Mehta) ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਤਿੱਖਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਨਵੇਂ ਸਾਲ ਤੱਕ ਖੁਦਕੁਸ਼ੀ ਕਰ ਲਵਾਂਗਾ…’ ਗੇਮ ਚੇਂਜਰ ਦਾ ਟ੍ਰੇਲਰ ਰਿਲੀਜ਼ ਨਾ ਹੋਣ ‘ਤੇ ਰਾਮ ਚਰਨ ਦੇ ਫੈਨ ਨੇ ਦਿੱਤੀ ਧਮਕੀOn PunjabDecember 28, 2024 by On PunjabDecember 28, 20240392 ਨਵੀਂ ਦਿੱਲੀ : ਰਾਮ ਚਰਨ ਤੇ ਕਿਆਰਾ ਅਡਵਾਨੀ ਸਟਾਰਰ ਫਿਲਮ ਗੇਮ ਚੇਂਜਰ ਕਾਫ਼ੀ ਸਮੇਂ ਤੋਂ ਸੁਰਖ਼ੀਆਂ ‘ਚ ਹੈ। ਇਸ ਫਿਲਮ ‘ਚ ਰਾਮ ਚਰਨ ਡਬਲ ਰੋਲ ‘ਚ...