ਖਬਰਾਂ/Newsਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ: ਕਾਂਗਰਸOn PunjabSeptember 25, 2025 by On PunjabSeptember 25, 20250221 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਕਿ ਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ ਹੈ। ਲੱਦਾਖ ਵਿੱਚ ਹਿੰਸਕ ਝੜਪਾਂ ਤੋਂ ਇੱਕ ਦਿਨ ਮਗਰੋਂ ਕਾਂਗਰਸ...
ਖਬਰਾਂ/Newsਪਾਕਿ ਦਾ ਭਾਰਤ ਨਾਲ ਕੋਈ ਮੁਕਾਬਲਾ ਨਹੀਂ: ਸੂਰਿਆਕੁਮਾਰ ਯਾਦਵOn PunjabSeptember 22, 2025 by On PunjabSeptember 22, 20250273 ਦੁਬਈ- ਐਤਵਾਰ ਨੁੰ ਦੁਬਈ ਵਿੱਚ ਹੋਏ ਟੀ20 ਮੈਚ ਵਿੱਚ ਭਾਰਤ ਵੱਲੋਂ ਪਾਕਿਸਤਾਨ ’ਤੇ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਕਪਤਾਨ ਨੇ ਇੱਕ ਸਵਾਲ ਦੇ ਜਵਾਬ...
ਖਬਰਾਂ/Newsਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ, ਹੜ੍ਹਾਂ ਦੇ ਝੰਬੇ ਪੰਜਾਬ ਲਈ 20,000 ਕਰੋੜ ਦੀ ਰਾਹਤ ਮੰਗੀOn PunjabSeptember 17, 2025 by On PunjabSeptember 17, 20250226 ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ...
austrialaautobusinessChandigharEducationEnglish NewsOnline DatingPatialareligontradingਖਬਰਾਂ/Newsਰਾਜਨੀਤੀ/Politicsਸੁਪਰੀਮ ਕੋਰਟ ਵਿੱਚ ਫੋਟੋਗ੍ਰਾਫੀ, ਰੀਲਜ਼ ਅਤੇ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ !On PunjabSeptember 12, 2025 by On PunjabSeptember 12, 20250331 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਪਣੇ ਮੁੱਖ ਪਰਿਸਰ ਉੱਚ ਸੁਰੱਖਿਆ ਜ਼ੋਨ ਵਿੱਖੇ ਫੋਟੋਆਂ ਲੈਣ, ਰੀਲਾਂ ਬਣਾਉਣ ਅਤੇ ਵੀਡੀਓਗ੍ਰਾਫੀ ’ਤੇ ਪਾਬੰਦੀ ਲਗਾ ਦਿੱਤੀ ਹੈ।ਸਤੰਬਰ 10 ਨੂੰ...
austrialaautobusinessChandigharEducationOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾOn PunjabSeptember 8, 2025 by On PunjabSeptember 8, 20250376 ਗੁਰਦਾਸਪੁਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਉਨ੍ਹਾਂ...
ਖਬਰਾਂ/Newsਏਅਰ ਇੰਡੀਆ 1 ਅਗਸਤ ਤੋਂ ਗੈਟਵਿਕ ਤੋਂ ਹੀਥਰੋ ਲਈ ਅਹਿਮਦਾਬਾਦ-ਲੰਡਨ ਉਡਾਣਾਂ ਨੂੰ ਤਬਦੀਲ ਕਰੇਗੀOn PunjabJuly 16, 2025 by On PunjabJuly 16, 20250286 ਨਵੀਂ ਦਿੱਲੀ- ਏਅਰ ਇੰਡੀਆ ਨੇ ਆਪਣੀ ਅਹਿਮਦਾਬਾਦ-ਲੰਡਨ ਸੇਵਾ ਲਈ ਰੂਟ ਬਦਲਾਅ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਇਹ 1 ਅਗਸਤ...
ਖਬਰਾਂ/Newsਜ਼ਮੀਨੀ ਵਿਵਾਦ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾਈ ਕਾਰOn PunjabJuly 15, 2025 by On PunjabJuly 15, 20250404 ਜਲੰਧਰ- ਇੱਥੋਂ ਨਜ਼ਦੀਕ ਪਿੰਡ ਗੱਟੀ ਜੱਟਾਂ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੇ ਪਰਿਵਾਰ ਦੇ ਦੂਸਰੇ ਜੀਆਂ ਉਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ...
ਖਬਰਾਂ/Newsਅਹਿਮਦਾਬਾਦ ਜਹਾਜ਼ ਹਾਦਸਾ: ਡੀਐੱਨਏ ਟੈਸਟ ਨਾਲ ਆਖਰੀ ਪੀੜਤ ਦੀ ਵੀ ਸ਼ਨਾਖਤ ਹੋਈOn PunjabJune 28, 2025 by On PunjabJune 28, 20250626 ਅਹਿਮਦਾਬਾਦ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੋ ਹਫ਼ਤਿਆਂ ਬਾਅਦ ਡੀਐੱਨਏ ਟੈਸਟ ਜ਼ਰੀਏ ਆਖਰੀ ਪੀੜਤ ਦੀ ਵੀ ਪਛਾਣ ਕਰ ਲਈ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੇ ਪਦਾਰਥਾਂ ਦਾ ਖ਼ਤਰਾ: ਫਤਿਆਬਾਦ ’ਚ ਨਸ਼ੇ ਦੇ ਟੀਕੇ ਕਾਰਨ ਦੋ ਦਿਨਾਂ ’ਚ ਦੂਜੇ ਨੌਜਵਾਨ ਦੀ ਮੌਤOn PunjabJune 19, 2025 by On PunjabJune 19, 20250400 ਸ੍ਰੀ ਗੋਇੰਦਵਾਲ ਸਾਹਿਬ- ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੋ...
ਖਬਰਾਂ/Newsਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਥਾਂ ਪੁੱਜੇOn PunjabJune 13, 2025 by On PunjabJune 13, 20250448 ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ਵਾਲੀ ਸਾਈਟ ’ਤੇੇ ਪਹੁੰਚੇ। ਵੀਰਵਾਰ ਬਾਅਦ ਦੁਪਹਿਰ ਹੋਏ ਹਾਦਸੇ ਵਿਚ...