tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ੇਅਰ ਬਾਜ਼ਾਰ ਬੰਦ: ਲਾਲ ਨਿਸ਼ਾਨ ‘ਤੇ ਬੰਦ ਹੋਇਆ ਬਾਜ਼ਾਰ, ਰੁਪਿਆ ਵੀ ਨਵੇਂ ਆਲ ਟਾਈਮ ਲੋਅ ‘ਤੇ ਪਹੁੰਚਿਆOn PunjabDecember 12, 2024 by On PunjabDecember 12, 20240247 ਨਵੀਂ ਦਿੱਲੀ : ਅੱਜ ਰਿਲਾਇੰਸ ਇੰਡਸਟਰੀਜ਼, ਐੱਲ.ਐਂਡ.ਟੀ ਅਤੇ ਐੱਚ.ਯੂ.ਐੱਲ. ਦੇ ਸ਼ੇਅਰਾਂ ‘ਚ ਬਿਕਵਾਲੀ ਕਾਰਨ ਦੋਵੇਂ ਸ਼ੇਅਰ ਬਾਜ਼ਾਰ ਹੇਠਲੇ ਪੱਧਰ ‘ਤੇ ਬੰਦ ਹੋਏ। ਨਿਵੇਸ਼ਕ ਅੱਜ ਜਾਰੀ ਹੋਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦOn PunjabDecember 12, 2024 by On PunjabDecember 12, 20240193 ਰੂਪਨਗਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਖੁੱਲ ਗਿਆ: ਸਪਾਟ ਖੁੱਲ੍ਹਾ ਬਾਜ਼ਾਰ, ਸੈਂਸੇਕਸ 30 ਤੇ ਨਿਫਟੀ 3 ਅੰਕ ਚੜ੍ਹਿਆOn PunjabDecember 11, 2024 by On PunjabDecember 11, 20240264 ਨਵੀਂ ਦਿੱਲੀ: ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕ ਅੰਕ ਅੱਜ ਸੀਮਤ ਦਾਇਰੇ ‘ਚ ਖੁੱਲ੍ਹੇ। ਗਲੋਬਲ ਬਾਜ਼ਾਰ ਤੋਂ ਮਿਲੇ ਸੰਕੇਤਾਂ ਕਾਰਨ ਬਾਜ਼ਾਰ ‘ਚ ਕੋਈ ਸ਼ਾਨਦਾਰ ਵਾਧਾ ਨਹੀਂ ਹੋਇਆ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਦਿੱਲੀ ‘ਚ ਇਕੱਲਿਆਂ ਲੜਾਂਗੇ ਚੋਣ’, ਕੇਜਰੀਵਾਲ ਦਾ ਐਲਾਨ; ਨਹੀਂ ਹੋਵਗਾ AAP-ਕਾਂਗਰਸ ਦਾ ਗਠਜੋੜOn PunjabDecember 11, 2024 by On PunjabDecember 11, 20240258 ਨਵੀਂ ਦਿੱਲੀ : ਦਿੱਲੀ ‘ਚ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੋ ਭੈਣਾਂ ਦਾ ਇੱਕੋ ਸਮੇਂ ਹੋ ਰਿਹਾ ਸੀ ਵਿਆਹ, ਅਚਾਨਕ ਹੋਈ ਇਕ ਹੋਰ ਕੁੜੀ ਦੀ ਐਂਟਰੀ; ਗੱਲਾਂ ਸੁਣ ਰਹਿ ਗਏ ਸਭ ਦੰਗOn PunjabDecember 11, 2024 by On PunjabDecember 11, 20240264 ਸਹਾਰਨਪੁਰ : ਦੋ ਭੈਣਾਂ ਦੀ ਬਰਾਤ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੇਰਲ ਤੋਂ ਲਾੜੇ ਦੀ ਪ੍ਰੇਮਿਕਾ ਸਮਾਗਮ ’ਚ ਪਹੁੰਚ ਗਈ। ਲੜਕੀ ਨੇ ਲਾੜੇ ਨੂੰ...
ਖਬਰਾਂ/Newsਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਜ਼ਮਾਨਤ ਦੀਆਂ ਸ਼ਰਤਾਂ ‘ਚ ਮਿਲੀ ਢਿੱਲOn PunjabDecember 11, 2024 by On PunjabDecember 11, 20240210 ਨਵੀਂ ਦਿੱਲੀ :‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੰਸਦ ’ਚ ਜਾ ਰਹੇ ਸੀ ਰਾਜਨਾਥ ਤਾਂ ਤੇਜ਼ੀ ਨਾਲ ਕੋਲ ਆਏ ਜਦੋਂ ਰਾਹੁਲ ਗਾਂਧੀ, ਦੋਵਾਂ ਨੇ ਹੱਥ ਵਧਾਏ ਅੱਗੇ ਤੇ ਚਿਹਰੇ ‘ਤੇ ਆ ਗਈ ਮੁਸਕਰਾਹਟOn PunjabDecember 11, 2024 by On PunjabDecember 11, 20240188 ਨਵੀਂ ਦਿੱਲੀ : ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਵੀ ਹੰਗਾਮਾ ਜਾਰੀ ਰਿਹਾ ਤੇ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਕਾਂਗਰਸ ਦੇ ਸੰਸਦ ਮੈਂਬਰ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics2019 ‘ਚ ਅਤੁਲ ਦਾ ਨਿਕਿਤਾ ਨਾਲ ਹੋਇਆ ਸੀ ਵਿਆਹ, ਇਨ੍ਹਾਂ 5 ਸਾਲਾਂ ‘ਚ ਅਜਿਹਾ ਕੀ ਹੋਇਆ ਕਿ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ; ਪੜ੍ਹੋ ਅੰਦਰਲੀ ਕਹਾਣੀOn PunjabDecember 11, 2024 by On PunjabDecember 11, 202401259 ਜੌਨਪੁਰ: Atul Subhash Suicide Case: ਬੈਂਗਲੁਰੂ ਵਿੱਚ ਇੱਕ ਪ੍ਰਾਈਵੇਟ ਕੰਪਨੀ ਦੇ 34 ਸਾਲਾ ਡਿਪਟੀ ਜਨਰਲ ਮੈਨੇਜਰ ਅਤੁਲ ਸੁਭਾਸ਼ ਨੇ 24 ਪੰਨਿਆਂ ਦਾ ਸੁਸਾਈਡ ਨੋਟ ਲਿਖ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈOn PunjabDecember 11, 2024 by On PunjabDecember 11, 20240278 ਚੰਡੀਗੜ੍ਹ:ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ...
ਖਬਰਾਂ/Newsਬੱਸ ਖਾਈ ਵਿੱਚ ਡਿੱਗਣ ਕਾਰਨ ਡਰਾਈਵਰ ਸਣੇ 3 ਹਲਾਕ, ਕਈ ਜ਼ਖ਼ਮੀOn PunjabDecember 10, 2024 by On PunjabDecember 10, 20240233 ਕੁੱਲੂ– ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਬੱਸ ਦੇ ਡਰਾਈਵਰ...