ਖਬਰਾਂ/Newsਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਜ਼ਮਾਨਤ ਦੀਆਂ ਸ਼ਰਤਾਂ ‘ਚ ਮਿਲੀ ਢਿੱਲOn PunjabDecember 11, 2024 by On PunjabDecember 11, 20240378 ਨਵੀਂ ਦਿੱਲੀ :‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੰਸਦ ’ਚ ਜਾ ਰਹੇ ਸੀ ਰਾਜਨਾਥ ਤਾਂ ਤੇਜ਼ੀ ਨਾਲ ਕੋਲ ਆਏ ਜਦੋਂ ਰਾਹੁਲ ਗਾਂਧੀ, ਦੋਵਾਂ ਨੇ ਹੱਥ ਵਧਾਏ ਅੱਗੇ ਤੇ ਚਿਹਰੇ ‘ਤੇ ਆ ਗਈ ਮੁਸਕਰਾਹਟOn PunjabDecember 11, 2024 by On PunjabDecember 11, 20240335 ਨਵੀਂ ਦਿੱਲੀ : ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਵੀ ਹੰਗਾਮਾ ਜਾਰੀ ਰਿਹਾ ਤੇ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਕਾਂਗਰਸ ਦੇ ਸੰਸਦ ਮੈਂਬਰ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics2019 ‘ਚ ਅਤੁਲ ਦਾ ਨਿਕਿਤਾ ਨਾਲ ਹੋਇਆ ਸੀ ਵਿਆਹ, ਇਨ੍ਹਾਂ 5 ਸਾਲਾਂ ‘ਚ ਅਜਿਹਾ ਕੀ ਹੋਇਆ ਕਿ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ; ਪੜ੍ਹੋ ਅੰਦਰਲੀ ਕਹਾਣੀOn PunjabDecember 11, 2024 by On PunjabDecember 11, 202402075 ਜੌਨਪੁਰ: Atul Subhash Suicide Case: ਬੈਂਗਲੁਰੂ ਵਿੱਚ ਇੱਕ ਪ੍ਰਾਈਵੇਟ ਕੰਪਨੀ ਦੇ 34 ਸਾਲਾ ਡਿਪਟੀ ਜਨਰਲ ਮੈਨੇਜਰ ਅਤੁਲ ਸੁਭਾਸ਼ ਨੇ 24 ਪੰਨਿਆਂ ਦਾ ਸੁਸਾਈਡ ਨੋਟ ਲਿਖ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈOn PunjabDecember 11, 2024 by On PunjabDecember 11, 20240480 ਚੰਡੀਗੜ੍ਹ:ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ...
ਖਬਰਾਂ/Newsਬੱਸ ਖਾਈ ਵਿੱਚ ਡਿੱਗਣ ਕਾਰਨ ਡਰਾਈਵਰ ਸਣੇ 3 ਹਲਾਕ, ਕਈ ਜ਼ਖ਼ਮੀOn PunjabDecember 10, 2024 by On PunjabDecember 10, 20240375 ਕੁੱਲੂ– ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਬੱਸ ਦੇ ਡਰਾਈਵਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਮਤਾ ਨੂੰ ਇੰਡੀਆ ਗੱਠਜੋੜ ਦੀ ਅਗਵਾਈ ਕਰਨ ਦਿੱਤੀ ਜਾਣੀ ਚਾਹੀਦੀ ਹੈ:ਲਾਲੂ ਪ੍ਰਸਾਦ ਯਾਦਵOn PunjabDecember 10, 2024 by On PunjabDecember 10, 20240390 ਪਟਨਾ-ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਦੇ ਮੁੱਖ ਮੰਤਰੀ ਦਾ ਆਵਾਸ ‘ਆਪ’ ਮੁਖੀ ਵੱਲੋਂ ਲੁੱਟ :ਭਾਜਪਾOn PunjabDecember 10, 2024 by On PunjabDecember 10, 20240579 ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਆਪਣੇ ਲਈ ‘ਸ਼ੀਸ਼ ਮਹਿਲ’ ਬਣਾਉਣ ਦੇ ਕਈ ਦੋਸ਼ ਲਗਾਉਣ ਤੋਂ ਬਾਅਦ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News150 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ 5 ਸਾਲਾ ਬੱਚਾ, ਬਾਹਰ ਕੱਢਣ ਲਈ ਯਤਨ ਜਾਰੀOn PunjabDecember 10, 2024 by On PunjabDecember 10, 20240423 ਜੈਪੁਰ-ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਕਾਲੀਖੜ ਪਿੰਡ ਵਿੱਚ ਸੋਮਵਾਰ ਨੂੰ ਖੇਤ ਵਿਚ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ 5 ਸਾਲਾ ਆਰੀਅਨ ਨੂੰ ਬਚਾਉਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsAAP ਆਗੂ ਸਤੇਂਦਰ ਜੈਨ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤOn PunjabDecember 10, 2024 by On PunjabDecember 10, 2024022156 ਨਵੀਂ ਦਿੱਲੀ– ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੇ ਭਾਜਪਾ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ ਦੇ ਖ਼ਿਲਾਫ਼ ਮਾਣਹਾਨੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਦਾ ਦੇਹਾਂਤOn PunjabDecember 10, 2024 by On PunjabDecember 10, 20240500 ਬੈਂਗਲੁਰੂ– ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਦਾ ਮੰਗਲਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ’ਤੇ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰ ਨੇ ਦੱਸਿਆ ਕਿ 92 ਸਾਲਾ...