ਖਬਰਾਂ/Newsਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀOn PunjabApril 29, 2025 by On PunjabApril 29, 20250242 ਸ੍ਰੀਨਗਰ- ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ...
ਖਬਰਾਂ/Newsਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨOn PunjabApril 28, 2025 by On PunjabApril 28, 20250195 ਲਾਹੌਰ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ...
ਖਬਰਾਂ/Newsਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦOn PunjabApril 25, 2025 by On PunjabApril 25, 20250174 ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਖਬਰਾਂ/Newsਪਹਿਲਗਾਮ ਹਮਲਾ: ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਵਿਰੋਧ ਪ੍ਰਦਰਸ਼ਨOn PunjabApril 24, 2025 by On PunjabApril 24, 20250198 ਨਵੀਂ ਦਿੱਲੀ: ਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਿਚ 500 ਤੋਂ ਵੱਧ ਲੋਕਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਤਖ਼ਤੀਆਂ ਫੜ ਕੇ ਅਤੇ ਪਾਕਿਸਤਾਨ ਵਿਰੁੱਧ...
ਖਬਰਾਂ/Newsਸਥਿਤੀ ਤਣਾਅਪੂਰਨ ਪਰ ਕਾਬੂ ਹੇਠ: ਬੀਐਸਐਫ ਡੀਆਈਜੀOn PunjabApril 14, 2025 by On PunjabApril 14, 20250269 ਕੋਲਕਾਤਾ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਹਿੰਸਾ ਭੜਕਣ ਦੇ ਕੁਝ ਦਿਨਾਂ ਬਾਅਦ ਬੀਐਸਐਫ ਦੇ ਡੀਆਈਜੀ ਅਤੇ ਪੀਆਰਓ (ਦੱਖਣੀ ਬੰਗਾਲ ਫਰੰਟੀਅਰ) ਨਿਲੋਤਪਾਲ ਕੁਮਾਰ ਪਾਂਡੇ ਨੇ ਕਿਹਾ...
ਖਬਰਾਂ/Newsਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈOn PunjabApril 8, 2025 by On PunjabApril 8, 20250235 ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...
ਖਬਰਾਂ/Newsਪੰਜਾਬ ਕਿੰਗਜ਼ ਨੇ ਲਖਨਊ ਸੁਪਰਜਾਇੰਟਸ ਨੂੰ ਅੱਠ ਵਿਕਟਾਂ ਨਾਲ ਹਰਾਇਆOn PunjabApril 2, 2025 by On PunjabApril 2, 20250248 ਲਖਨਊ- ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ 69 ਦੌੜਾਂ ਦੀ ਪਾਰੀ ਖੇਡੀ ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 52 ਦੌੜਾਂ ਤੇ ਐੱਨ. ਵਡੇਰਾ...
ਖਬਰਾਂ/Newsਸੈਂਸੈਕਸ ਵਿੱਚ 1,390 ਅੰਕਾਂ ਦੀ ਵੱਡੀ ਗਿਰਾਵਟOn PunjabApril 1, 2025 by On PunjabApril 1, 20250172 ਮੁੰਬਈ- ਆਈਟੀ ਅਤੇ ਪ੍ਰਾਈਵੇਟ ਬੈਂਕ ਸ਼ੇਅਰਾਂ ਵਿਚ ਵਿਕਰੀ ਕਾਰਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਵੱਡੀ ਗਿਰਾਵਟ ਸਾਹਮਣੇ ਆਈ। ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ ਘਾਟੇ ਦੇ...
ਖਬਰਾਂ/Newsਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’On PunjabMarch 28, 2025 by On PunjabMarch 28, 20250260 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ...
ਖਬਰਾਂ/News‘ਗ਼ੱਦਾਰ’ ਦੇ ਅਪਮਾਨ ’ਤੇ ਸਰਕਾਰ ਵੱਲੋਂ ਕਾਮਰਾ ਤਲਬ, ਪਰ ਸ਼ਿਵਾਜੀ ਦੇ ਅਪਮਾਨ ’ਤੇ ਖ਼ਾਮੋਸ਼ੀ: ਊਧਵOn PunjabMarch 27, 2025 by On PunjabMarch 27, 20250252 ਮੁੰਬਈ: ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ (Shiv Sena (UBT) chief Uddhav Thackeray) ਨੇ ਵੀਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਕਾਮੇਡੀਅਨ ਕੁਨਾਲ ਕਾਮਰਾ ਨੂੰ...