ਸਮਾਜ/Socialਖਬਰਾਂ/Newsਖਾਸ-ਖਬਰਾਂ/Important News10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈOn PunjabNovember 30, 2024 by On PunjabNovember 30, 20240264 ਲਖਨਊ: ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ ’ਚ ਪਨਾਹ ਨਹੀਂ ਮੰਗ ਸਕਣਗੇ ਕੋਮਾਂਤਰੀ ਵਿਦਿਆਰਥੀOn PunjabNovember 30, 2024 by On PunjabNovember 30, 20240382 ਵਿਨੀਪੈਗ: ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ਿਲਪਾ ਸ਼ੈੱਟੀ ਦਾ ਨਾਂ ਗੈਰ-ਸਬੰਧਤ ਮਾਮਲਿਆਂ ਵਿੱਚ ਘੜੀਸਣਾ ਸਹੀ ਨਹੀਂ: ਰਾਜ ਕੁੰਦਰਾOn PunjabNovember 30, 2024 by On PunjabNovember 30, 20240368 ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋ ਬਾਅਦ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਨੇ ਮੀਡੀਆ ਨੂੰ “ਸੀਮਾਵਾਂ ਦਾ ਸਨਮਾਨ” ਕਰਨ ਦੀ ਬੇਨਤੀ...
ਖਬਰਾਂ/Newsਅੰਦਰੂਨੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ’ਤੇ ਧਿਆਨ ਦਿੱਤਾ ਜਾਵੇ: ਮੋਦੀOn PunjabNovember 29, 2024 by On PunjabNovember 29, 20240400 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉੜੀਸਾ ਵਿੱਚ ਸਮੂਹ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ 2024 ਦੀ ਆਲ ਇੰਡੀਆ ਕਾਨਫਰੰਸ ਅੰਦਰੂਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜੁਲਾਈ-ਸਤੰਬਰ ਦੀ ਤਿਮਾਹੀ ਦੇ ਆਏ ਅੰਕੜੇ; ਪਿਛਲੇ ਸਾਲ ਇਹ ਦਰ 8.1 ਫੀਸਦੀ ਸੀOn PunjabNovember 29, 2024 by On PunjabNovember 29, 20240245 ਨਵੀਂ ਦਿੱਲੀ GDP: ਭਾਰਤ ਦੀ ਆਰਥਿਕ ਵਿਕਾਸ ਦਰ ਜੁਲਾਈ-ਸਤੰਬਰ 2024 ਵਿੱਚ 5.4 ਫੀਸਦੀ ਦਰਜ ਕੀਤੀ ਗਈ ਹੈ ਜੋ ਇੱਕ ਸਾਲ ਪਹਿਲਾਂ ਦੀ ਤਿਮਾਹੀ ਵਿੱਚ 8.1...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਦੇ ਇਕ ਸਕੂਲ ਨੂੰ ਬੰਬ ਦੀ ਧਮਕੀ, ਜਾਂਚ ਉਪਰੰਤ ਅਫ਼ਵਾਹ ਨਿੱਕਲੀOn PunjabNovember 29, 2024 by On PunjabNovember 29, 20240330 ਨਵੀਂ ਦਿੱਲੀ : ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਂਤ ਵਿਹਾਰ ਵਿੱਚ ਘੱਟ ਤੀਬਰਤਾ ਵਾਲੇ ਧਮਾਕੇ ਵਾਲੀ ਥਾਂ ਤੋਂ ਇੱਕ ਕਿਲੋਮੀਟਰ ਦੇ ਅੰਦਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜ ਸਭਾ: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀOn PunjabNovember 29, 2024 by On PunjabNovember 29, 20240313 ਨਵੀਂ ਦਿੱਲੀ-ਰਾਜ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਅਡਾਨੀ ਤੇ ਹੋਰ ਮਾਮਲਿਆਂ ’ਤੇ ਸਪਸ਼ਟ ਜਵਾਬ ਨਾ ਦੇਣ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘108’ ਐਂਬੂਲੈਂਸ ਵਿੱਚ ਨਾਬਾਲਗ ਨਾਲ ਜਬਰ ਜਨਾਹ; ਭੈਣ ਅਤੇ ਉਸਦਾ ਪਤੀ ਵੀ ਮਾਮਲੇ ਵਿਚ ਦੋਸ਼ੀOn PunjabNovember 29, 2024 by On PunjabNovember 29, 20240915 ਮੌਗੰਜ : ਮੱਧ ਪ੍ਰਦੇਸ਼ ਦੇ ਮੌਗੰਜ ਜ਼ਿਲੇ ਤੋਂ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਚੱਲਦੀ ਐਂਬੂਲੈਂਸ ਵਿਚ 16 ਸਾਲਾ ਲੜਕੀ ਨਾਲ ਕਥਿਤ ਤੌਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਘਰ ਈਡੀ ਦੀ ਛਾਪੇਮਾਰੀOn PunjabNovember 29, 2024 by On PunjabNovember 29, 20240335 ਮੁੰਬਈ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਅਨੁਸਾਰ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਜਲਦ: ਸ਼ਿੰਦੇOn PunjabNovember 29, 2024 by On PunjabNovember 29, 20240256 ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨਾਲ ‘ਚੰਗੀ...