ਖਬਰਾਂ/NewsDowry Case: ਯੂਕੇ ’ਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲOn PunjabNovember 23, 2024 by On PunjabNovember 23, 20240264 ਨਵੀਂ ਦਿੱਲੀ:- ਬਰਤਾਨੀਆ ਦੇ ਨੌਰਥੈਂਪਟਨਸ਼ਾਇਰ ਵਿੱਚ ਵਾਪਰੀ ਕਤਲ ਦੀ ਇਕ ਘਟਨਾ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲੀਸ ਨੂੰ ਸ਼ੱਕ ਹੈ ਕਿ ਭਾਰਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੋਂ ‘ਆਪ’ ਤੇ ਬਰਨਾਲਾ ਤੋਂ ਕਾਂਗਰਸ ਉਮੀਦਵਾਰ ਜੇਤੂOn PunjabNovember 23, 2024 by On PunjabNovember 23, 20240203 ਚੰਡੀਗੜ੍ਹ:- 🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਹਾਰਾਸ਼ਟਰ ’ਚ ਹਾਕਮ ਮਾਹਯੁਤੀ ਗੱਠਜੋੜ ਮਹਾਂ-ਜਿੱਤ ਵੱਲOn PunjabNovember 23, 2024 by On PunjabNovember 23, 20240329 ਮੁੰਬਈ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਅਤੇ ਰੁਝਾਨਾ ਮੁਤਾਬਕ ਹਾਕਮ ਮਹਾਯੁਤੀ ਗੱਠਜੋੜ ਮਹਾਂ-ਜਿੱਤ ਦਰਜ ਕਰਦਾ ਹੋਇਆ ਜ਼ੋਰਦਾਰ ਬਹੁਮਤ ਵੱਲ ਸੱਤਾ ਬਹਾਲ ਰੱਖਦਾ ਦਿਖਾਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤOn PunjabNovember 23, 2024 by On PunjabNovember 23, 20240292 ਚੰਡੀਗੜ੍ਹ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 10 ਨਕਸਲੀ ਢੇਰOn PunjabNovember 22, 2024 by On PunjabNovember 22, 20240282 ਸੁਕਮਾ-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰOn PunjabNovember 22, 2024 by On PunjabNovember 22, 20240449 ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾOn PunjabNovember 22, 2024 by On PunjabNovember 22, 20240264 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਖਬਰਾਂ/NewsHimachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈOn PunjabNovember 22, 2024 by On PunjabNovember 22, 20240398 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਭਾਰਤ ਬਨਾਮ ਆਸਟ੍ਰੇਲੀਆ 1st ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟOn PunjabNovember 22, 2024 by On PunjabNovember 22, 20240340 ਪਰਥ-India vs Aus 1st Test: ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂOn PunjabNovember 22, 2024 by On PunjabNovember 22, 20240321 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...