Miss WORLD PUNJABAN 2023 ਦਾ ਗਰੈਂਡ ਫ਼ੀਨਾਲੇ 22 September 2023 ਨੂੰ Canada ਦੇ ਖ਼ੂਬਸੂਰਤ ਸ਼ਹਿਰ ਮਿਸੀਸਾਗਾ ਦੇ ਜੋਹਨ ਪਾਲ ਪੋਲਿਸ਼ ਕਲਚਰਲ ਸੈਂਟਰ ਵਿਖੇ ਹੋਵੇਗਾ
ਦੁਨੀਆਂ ਭਰ ਦੀਆਂ ਸੱਭ ਤੋਂ ਸੁੰਦਰ ਸ਼ੁਸ਼ੀਲ ਮੁਟਿਆਰਾਂ ਦਾ ਪਹਿਲਾ ਅਤੇ ਇਕੋ ਇਕ ਅੰਤਰ ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਜਿਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ,...