austrialaautobusinessChandigharEducationEnglish NewsOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ 1 ਜੂਨ ਨੂੰ ਆਯੋਜਿਤ ਕੀਤੇ ਜਾਣਗੇOn PunjabMay 30, 2025May 30, 2025 by On PunjabMay 30, 2025May 30, 2025095 ਪਟਿਆਲਾ : ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਸਮਾਗਮ ਸ੍ਰੀ ਗੁਰੂ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪOn PunjabMay 19, 2025 by On PunjabMay 19, 20250102 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲOn PunjabMay 17, 2025 by On PunjabMay 17, 2025044 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤOn PunjabMay 7, 2025 by On PunjabMay 7, 2025038 ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤOn PunjabMarch 31, 2025 by On PunjabMarch 31, 2025053 ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ, ਐਸਐਸਪੀ ਦੇ ਤਬਾਦਲੇ ਦੀ ਮੰਗOn PunjabMarch 22, 2025 by On PunjabMarch 22, 2025071 ਪਟਿਆਲਾ- ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿੱਪੂਆਂ ਦੀ ਸਪਲਾਈ ਮੁਅੱਤਲOn PunjabFebruary 27, 2025 by On PunjabFebruary 27, 20250130 ਪਟਿਆਲਾ-ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿੱਪੂ ਧਾਰਕਾਂ ਵੱਲੋਂ ਬੇਨਿਯਮੀਆਂ ਕਰਨ ਬਾਰੇ ਮਿਲੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਫਐੱਸਸੀ ਪਟਿਆਲਾ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਸਬੰਧਤ...
Patialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆOn PunjabFebruary 27, 2025 by On PunjabFebruary 27, 20250104 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤOn PunjabFebruary 20, 2025 by On PunjabFebruary 20, 2025093 ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰਾਸਤੀ ਮੇਲੇ ਵਿੱਚ ਡੌਗ ਸ਼ੋਅ ਕਰਵਾਇਆOn PunjabFebruary 17, 2025 by On PunjabFebruary 17, 20250105 ਪਟਿਆਲਾ-ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਨਲ ਕਲੱਬ ਦੇ ਸਹਿਯੋਗ ਨਾਲ 62ਵੇਂ ਅਤੇ 63ਵੇ ਆਲ ਇੰਡੀਆ ਚੈਂਪੀਅਨਸ਼ਿਪ ਤਹਿਤ ਡੌਗ ਸ਼ੋਅ ਕਰਵਾਇਆ ਗਿਆ। ਇਸ...