ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਦੀ ਡਰੋਨ ਰੱਖ ਰਹੇ ਨੇ ਨਿਗਰਾਨੀ: ਸਿਹਤ ਮੰਤਰੀOn PunjabSeptember 18, 2026 by On PunjabSeptember 18, 2026040 ਪਟਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਇੱਕ ਅਹਿਮ ਬਿਆਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦOn PunjabSeptember 18, 2026 by On PunjabSeptember 18, 2026052 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾOn PunjabSeptember 17, 2026 by On PunjabSeptember 17, 2026053 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾOn PunjabSeptember 17, 2026 by On PunjabSeptember 17, 2026052 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾOn PunjabSeptember 17, 2026 by On PunjabSeptember 17, 2026045 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣOn PunjabSeptember 17, 2026 by On PunjabSeptember 17, 2026057 ਚੰਡੀਗੜ੍ਹ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇOn PunjabSeptember 17, 2026 by On PunjabSeptember 17, 2026040 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹੇ ਫਾਂਸੀ ਬਰਕਰਾਰ ਰੱਖੋ, ਪਰ ਅੰਤਿਮ ਫ਼ੈਸਲਾ ਜਲਦ ਸੁਣਾਓ’: ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਨੂੰ ਚਿੱਠੀOn PunjabSeptember 17, 2026 by On PunjabSeptember 17, 2026039 ਪਟਿਆਲਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਜੀਤ ਚਾਵਲਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ, ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਚੁੱਕਿਆ ਕਦਮOn PunjabSeptember 17, 2026 by On PunjabSeptember 17, 2026042 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤOn PunjabSeptember 17, 2026 by On PunjabSeptember 17, 2026039 ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...