ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀOn PunjabSeptember 10, 2025 by On PunjabSeptember 10, 20250108 ਅਮਰੀਕਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਸੀਅਤ ਵਿਵਾਦ: ਅਦਾਲਤ ਨੇ ਕਰਿਸ਼ਮਾ ਦੇ ਬੱਚਿਆਂ ਦੀ ਪਟੀਸ਼ਨ ਸਵੀਕਾਰ ਕੀਤੀ; ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰOn PunjabSeptember 10, 2025 by On PunjabSeptember 10, 20250105 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਸਮਾਇਰਾ ਕਪੂਰ (20) ਅਤੇ 15 ਸਾਲਾ ਨਾਬਾਲਗ ਪੁੱਤਰ ਵੱਲੋਂ ਪਿਤਾ ਦੀ ਜਾਇਦਾਦ ’ਚੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆOn PunjabSeptember 9, 2025 by On PunjabSeptember 9, 20250131 ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ; ਜਾਣੋ ਕੌਣ ਕਰੇਗਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਵਾਗਤOn PunjabSeptember 9, 2025 by On PunjabSeptember 9, 20250127 ਪੰਜਾਬ- ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਉਨ੍ਹਾਂ ਪਤਵੰਤਿਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਪਠਾਨਕੋਟ ਅਤੇ ਗੁਰਦਾਸਪੁਰ ਹਵਾਈ ਅੱਡਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਪਲ ਆਈਫੋਨ-17 ਲਾਂਚ ਕਰਨ ਲਈ ਤਿਆਰ, ਕੀਮਤਾਂ ’ਚ ਹੋ ਸਕਦਾ ਵਾਧਾOn PunjabSeptember 9, 2025 by On PunjabSeptember 9, 2025093 ਅਮਰੀਕਾ- ਐੱਪਲ ਆਪਣੇ ਆਈਫੋਨ 17 ਸੀਰੀਜ਼ ਲਾਂਚ ਕਰਨ ਲਈ ਤਿਆਰ ਹੈ। ਇਹ ਲਾਂਚ ਇੱਕ ਗਲੋਬਲ ਵਪਾਰਕ ਜੰਗ ਦੇ ਵਿਚਕਾਰ ਹੋਣ ਜਾ ਰਿਹਾ ਹੈ, ਜਿਸ ਕਾਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂOn PunjabSeptember 9, 2025 by On PunjabSeptember 9, 20250155 ਪੰਜਾਬ- ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨOn PunjabSeptember 9, 2025 by On PunjabSeptember 9, 2025094 ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਰਾਜ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਮਦੇਵ ਦੀਆਂ ਐਲੋਪੈਥੀ ਬਾਰੇ ਟਿੱਪਣੀਆਂ: ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ: ਕੇਂਦਰOn PunjabSeptember 9, 2025 by On PunjabSeptember 9, 2025081 ਨਵੀਂ ਦਿੱਲੀ- ਸੁਪਰੀਮ ਕੋਰਟ ਨੂੰ ਕੇਂਦਰ ਨੇ ਮੰਗਲਵਾਰ ਨੂੰ ਦੱਸਿਆ ਗਿਆ ਕਿ ਕੋਵਿਡ ਮਹਾਮਾਰੀ ਦੌਰਾਨ ਐਲੋਪੈਥਿਕ ਦਵਾਈਆਂ ਦੀ ਵਰਤੋਂ ਵਿਰੁੱਧ ਯੋਗ ਗੁਰੂ ਰਾਮਦੇਵ ਦੀਆਂ ਕਥਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹOn PunjabSeptember 9, 2025 by On PunjabSeptember 9, 20250135 ਨੇਪਾਲ- ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇOn PunjabSeptember 9, 2025 by On PunjabSeptember 9, 2025086 ਪੰਜਾਬ- ਇੰਨੀ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ ਦੇ ਭਾਅ ਅਸਮਾਨੀ ਚੜ੍ਹ...