ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨOn PunjabSeptember 8, 2025 by On PunjabSeptember 8, 2025072 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂOn PunjabSeptember 8, 2025 by On PunjabSeptember 8, 2025088 ਉਤਰਾਖੰਡ- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ ਅਤੇ ਸ਼ਰਧਾਲੂ ਮੁੜ ਪੂਰੇ ਉਤਸ਼ਾਹ ਨਾਲ ਗੁਰੂ ਧਾਮ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ ‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀOn PunjabSeptember 8, 2025 by On PunjabSeptember 8, 2025077 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਭਲਕੇOn PunjabSeptember 8, 2025 by On PunjabSeptember 8, 2025079 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆOn PunjabSeptember 8, 2025 by On PunjabSeptember 8, 2025075 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 14 ਮੌਤਾਂOn PunjabSeptember 8, 2025 by On PunjabSeptember 8, 2025086 ਨੇਪਾਲ- ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲOn PunjabSeptember 6, 2025 by On PunjabSeptember 6, 20250106 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟOn PunjabSeptember 6, 2025 by On PunjabSeptember 6, 20250173 ਕੈਨੇਡਾ- ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਡਨੀ: ਬੀਚ ’ਤੇ ਸ਼ਾਰਕ ਦੇ ਹਮਲੇ ਕਾਰਨ ਸਰਫਰ ਦੀ ਮੌਤOn PunjabSeptember 6, 2025 by On PunjabSeptember 6, 20250133 ਕੈਨੇਡਾ- ਇਥੋਂ ਦੇ ਬੀਚ ’ਤੇ ਇੱਕ ਸ਼ਾਰਕ ਵੱਲੋਂ ਸਰਫਰ (ਲੱਕੜੀ ਦੇ ਫੱਟੇ ’ਤੇ ਪਾਣੀ ਵਿਚ ਸਫਰ ਕਰਨ ਵਾਲਾ) ਨੂੰ ਵੱਢ ਲਿਆ ਗਿਆ ਜਿਸ ਕਾਰਨ ਉਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਅਮਰੀਕਾ ਵਿੱਚ ਸਕਾਰਾਤਮਕ ਭਾਈਵਾਲੀ ਤੇ ਟਰੰਪ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਹਾਂ: ਮੋਦੀOn PunjabSeptember 6, 2025 by On PunjabSeptember 6, 20250158 ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅਤੇ ਅਮਰੀਕਾ ਵਿੱਚ ਬਹੁਤ ਸਕਾਰਾਤਮਕ ਅਤੇ ਰਣਨੀਤਕ ਭਾਈਵਾਲੀ ਹੈ ਤੇ ਉਹ ਅਮਰੀਕੀ...