ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂOn PunjabSeptember 4, 2025 by On PunjabSeptember 4, 20250136 ਨਵੀਂ ਦਿੱਲੀ- ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਜਾਰੀ ਹੈ ਅੱਜ ਇਸ ਮੀਂਹ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 10 ਜਾਨਾਂ ਚਲੀਆਂ ਗਈਆਂ ਹਨ। ਹਰਿਆਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਦੀਆਂ ’ਚ ਪਾਣੀ ਦੇ ਪੱਧਰ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮOn PunjabSeptember 4, 2025 by On PunjabSeptember 4, 20250142 ਚੰਡੀਗੜ੍ਹ- ਐੱਸਡੀਐਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਅਤੇ ਸੁਚੇਤ ਰਹਿਣਾ ਚਾਹੀਦਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੱਲਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆOn PunjabSeptember 4, 2025 by On PunjabSeptember 4, 20250205 ਚੰਡੀਗੜ੍ਹ- ਡਾ. ਅਰਵਿੰਦਰ ਸਿੰਘ ਭੱਲਾ ਨੇ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸੰਸਥਾ ਦੇ ਮੁਖੀ ਵਜੋਂ ਆਪਣਾ ਕਾਰਜਕਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਲੜੂ: ਸ਼ੈੱਡ ਡਿੱਗਣ ਕਾਰਨ ਮਾਲਕ ਸਮੇਤ ਚਾਰ ਮੱਝਾਂ ਦੀ ਮੌਤOn PunjabSeptember 4, 2025 by On PunjabSeptember 4, 20250146 ਚੰਡੀਗੜ੍ਹ- ਇੱਥੋਂ ਦੇ ਪਿੰਡ ਬਟੌਲੀ ’ਚ ਭਾਰੀ ਮੀਂਹ ਕਾਰਨ ਪਸ਼ੂਆਂ ਦਾ ਸ਼ੈੱਡ ਡਿੱਗ ਗਿਆ ਹੈ। ਜਿਸ ਦੇ ਚੱਲਦਿਆਂ ਬਜ਼ੁਰਗ ਮਾਲਕ ਅਤੇ 4 ਮੱਝਾਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਿਪਟੀ ਕਮਿਸ਼ਨਰ ਨੇ ਦਰਿਆ ਵਿੱਚ ਚੱਲ ਰਹੇ ਕੰਮਾਂ ਦਾ ਦੇਰ ਰਾਤ ਜਾਇਜ਼ਾ ਲਿਆOn PunjabSeptember 4, 2025 by On PunjabSeptember 4, 20250104 ਚੰਡੀਗੜ੍ਹ- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੇਰ ਰਾਤ ਪਿੰਡ ਦਾਊਦਪੁਰ ਅਤੇ ਫੱਸੇ ਦੇ ਸਾਹਮਣੇ ਦਰਿਆ ਸਤਲੁਜ ਵਿੱਚ ਚੱਲ ਰਹੇ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮਾਂ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅOn PunjabSeptember 4, 2025 by On PunjabSeptember 4, 20250124 ਨਵੀਂ ਦਿੱਲੀ- ਇੱਥੇ ਅੱਜ ਭਾਰਤ ਤੇ ਕੋਰੀਆ ਵਿਚਾਲੇ ਖੇਡਿਆ ਗਿਆ ਏਸ਼ੀਆ ਕੱਪ ਹਾਕੀ ਦਾ ਸੁਪਰ-4 ਮੁਕਾਬਲਾ 2-2 ਨਾਲ ਡਰਾਅ ਰਿਹਾ। ਇਸ ਤਰ੍ਹਾਂ ਦੋਵਾਂ ਟੀਮਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸੀਂ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦੇ ਹਾਂ: ਟਰੰਪOn PunjabSeptember 4, 2025 by On PunjabSeptember 4, 2025065 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤOn PunjabSeptember 4, 2025 by On PunjabSeptember 4, 2025065 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਅੱਜ ਮਾਂ-ਧੀ ਦੀ ਮੌਤ ਹੋ ਗਈ ਜਦਕਿ ਅਖਨੂਰ ’ਚ ਹੜ੍ਹ ਦੀ ਮਾਰ ਹੇਠ ਆਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗOn PunjabSeptember 4, 2025 by On PunjabSeptember 4, 2025077 ਚੀਨ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਮੀਤ ਪਠਾਣਮਾਜਰਾ ਨੂੰ ਫੜਨ ਲਈ ਐੱਸ ਜੀ ਟੀ ਐੱਫ ਤਾਇਨਾਤOn PunjabSeptember 4, 2025 by On PunjabSeptember 4, 2025068 ਪਟਿਆਲਾ- ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ...