ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਦੀਆਂ ਦੇ ਜ਼ਖ਼ਮ ਅੱਜ ਭਰੇ’: ਮੋਦੀOn PunjabNovember 25, 2025 by On PunjabNovember 25, 20250101 ਅਯੁੱਧਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ 191 ਫੁੱਟ ਉੱਚੇ ਰਾਮ ਜਨਮ ਭੂਮੀ ਮੰਦਰ ਦੇ ਸਿਖਰ ’ਤੇ ਕੇਸਰੀ ਝੰਡਾ ਲਹਿਰਾਇਆ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਤਿੱਖੇ ਰੋਹ ਪਿੱਛੋਂ ਕੇਂਦਰ ਪਿੱਛੇ ਹਟਿਆOn PunjabNovember 24, 2025 by On PunjabNovember 24, 2025093 ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਦਾ ਰੋਹ ਦੇਖਦਿਆਂ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚ ਲਏ ਹਨ। ਕੇਂਦਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਗਰਿਕਤਾ ਕਾਨੂੰਨ ਵਿਚ ਸੋਧ ਕਰੇਗਾ ਕੈਨੇਡਾ; ਭਾਰਤੀ ਮੂਲ ਦੇ ਪਰਿਵਾਰਾਂ ਨੂੰ ਮਿਲੇਗਾ ਲਾਭOn PunjabNovember 24, 2025 by On PunjabNovember 24, 2025083 ਕੈਨੇਡਾ- ਕੈਨੇਡਾ ਨਾਗਰਿਕਤਾ ਕਾਨੂੰਨ ਵਿਚ ਸੋਧ ਵਾਲੇ ਬਿੱਲ ਨੂੰ ਸ਼ਾਹੀ ਸਹਿਮਤੀ ਮਿਲਣ ਤੋਂ ਬਾਅਦ ਇਸ ਕਾਨੂੰਨ ਨੂੰ ਵਧੇਰੇ ਆਧੁਨਿਕ ਬਣਾਉਣ ਦੀ ਦਿਸ਼ਾ ਦੇ ਹੋਰ ਨੇੜੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀOn PunjabNovember 24, 2025 by On PunjabNovember 24, 2025096 ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਢਾਕਾ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੁੜ ਮੰਗੀOn PunjabNovember 24, 2025 by On PunjabNovember 24, 2025096 ਬੰਗਲਾਦੇਸ਼- ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜਾ ਟੈਸਟ: ਦੱਖਣੀ ਅਫ਼ਰੀਕਾ ਨੇ ਚਾਹ ਦੇ ਸਮੇਂ ਤੱਕ 82/1 ਦਾ ਸਕੋਰ ਬਣਾਇਆOn PunjabNovember 22, 2025 by On PunjabNovember 22, 2025088 ਗੁਹਾਟੀ- ਦੱਖਣੀ ਅਫ਼ਰੀਕਾ ਨੇ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਚਾਹ ਦੇ ਸਮੇਂ ਤੱਕ ਇਕ ਵਿਕਟ ਦੇ ਨੁਕਸਾਨ ਨਾਲ 82 ਦੌੜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੱਚਿਆਂ ’ਤੇ ਤਣਾਅ: 13 ਸਾਲਾ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀOn PunjabNovember 22, 2025 by On PunjabNovember 22, 20250106 ਨਵੀਂ ਦਿੱਲੀ- ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਦੋਂ ਇੱਕ 13 ਸਾਲਾ ਸਕੂਲੀ ਵਿਦਿਆਰਥਣ ਨੇ ਕਥਿਤ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਰੇਗਾ ਕੰਮ ਦੀ ਹੱਦ ਵਿੱਚ 50 ਦਿਨਾਂ ਦਾ ਵਾਧਾ; ਉਪ ਰਾਜਪਾਲ ਵੱਲੋਂ ਫੈਸਲੇ ਦਾ ਸਵਾਗਤOn PunjabNovember 22, 2025 by On PunjabNovember 22, 20250144 ਜੰਮੂ ਕਸ਼ਮੀਰ- ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (MGNREGA) ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵਿਅਕਤੀ-ਦਿਨਾਂ ਦੀ ਗਿਣਤੀ ਵਧਾ ਕੇ 150 ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਸਪਤਾਲ ਵਿਚ ਮੰਗੇਤਰ ਮੁਟਿਆਰ ਨਾਲ ਨੱਚਦਾ ਟੱਪਦਾ ਨਜ਼ਰ ਆਇਆ ਡਾਕਟਰOn PunjabNovember 22, 2025 by On PunjabNovember 22, 20250105 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਕਾਂਧਲਾ ਥਾਣਾ ਖੇਤਰ ਅਧੀਨ ਆਉਂਦੇ ਹਸਪਤਾਲ ਵਿਚ ਤਾਇਨਾਤ ਇਕ ਡਾਕਟਰ ਦਾ ਮੁਟਿਆਰ ਨਾਲ ਡਾਂਸ ਕਰਦਿਆਂ ਦਾ ਵੀਡੀਓ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਤਿਆਰOn PunjabNovember 22, 2025 by On PunjabNovember 22, 20250117 ਸ੍ਰੀ ਆਨੰਦਪੁਰ ਸਾਹਿਬ- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ 10ਵਾਂ ਇਜਲਾਸ 24 ਨਵੰਬਰ ਨੂੰ ਦੁਪਹਿਰ 1 ਵਜੇ ਸ੍ਰੀ...