ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾOn PunjabSeptember 2, 2025 by On PunjabSeptember 2, 2025084 ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੇਰੀ ਮਾਂ ਦਾ ਅਪਮਾਨ ਭਾਰਤ ਦੀ ਹਰੇਕ ਮਾਂ, ਧੀ ਤੇ ਭੈਣ ਦਾ ਨਿਰਾਦਰ: ਮੋਦੀOn PunjabSeptember 2, 2025 by On PunjabSeptember 2, 2025086 ਬਿਹਾਰ- ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਇੰਸਟਾਗ੍ਰਾਮ ਰੀਲ ’ਚ ਲੱਭਿਆ ਲਾਪਤਾ ਪਤੀ… ਕੇਸ ਦਰਜOn PunjabSeptember 2, 2025 by On PunjabSeptember 2, 2025074 ਉੱਤਰ ਪ੍ਰਦੇਸ਼- ਇੱਕ ਔਰਤ ਨੇ ਆਪਣੇ ਪਤੀ, ਜੋ ਅੱਠ ਸਾਲਾਂ ਤੋਂ ਲਾਪਤਾ ਸੀ, ਨੂੰ ਇੱਕ ਇੰਸਟਾਗ੍ਰਾਮ ਰੀਲ(Instagram Reel) ਵਿੱਚ ਪਛਾਣ ਲਿਆ। ਹਾਲਾਂਕਿ ਇਹ ਪਲ ਖੁਸ਼ੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਦੀ ਨਾਗਪੁਰ-ਕੋਲਕਾਤਾ ਉਡਾਣ ਪੰਛੀ ਟਕਰਾਉਣ ਕਰਕੇ ਵਾਪਸ ਪਰਤੀOn PunjabSeptember 2, 2025 by On PunjabSeptember 2, 2025089 ਨਾਗਪੁਰ- ਨਾਗਪੁਰ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਪੰਛੀ ਟਕਰਾਉਣ ਕਾਰਨ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਵਾਪਸ ਜਾਣਾ ਪਿਆ। ਇਹ ਘਟਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰ ਐਮੀ ਵਿਰਕ ਨੇ ਹੜ੍ਹ ਦੇ ਝੰਬੇ 200 ਘਰਾਂ ਦੀ ਬਾਂਹ ਫੜੀOn PunjabSeptember 2, 2025 by On PunjabSeptember 2, 2025071 ਚੰਡੀਗੜ੍ਹ- ਗਾਇਕ ਤੇ ਅਦਾਕਾਰ ਐਮੀ ਵਿਰਕ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਐਮੀ ਤੇ ਉਨ੍ਹਾਂ ਦੀ ਟੀਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਜੀਤ ਸਿੰਘ ਬੈਨੀਪਾਲ ਦਾ ਸੇਵਾ ਮੁਕਤੀ ਉਪਰੰਤ ਵਿਸ਼ੇਸ਼ ਸਨਮਾਨOn PunjabSeptember 2, 2025 by On PunjabSeptember 2, 2025079 ਪਟਿਆਲਾ- ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ ਵਿੱਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰਜ਼/ਸਹਾਇਕ ਇੰਜੀਨੀਅਰਜ਼ ਅਤੇ ਉਪ ਮੰਡਲ/ ਕਾਰਜਕਾਰੀ ਇੰਜੀਨੀਅਰਜ਼ (ਜੇ.ਈ. ਕਾਡਰ ਤੋਂ ਪਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਵਿਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਮੰਡੀ ਅਤੇ ਕੁੱਲੂ ਵਿਚ 2000 ਵਾਹਨ ਫਸੇOn PunjabSeptember 2, 2025 by On PunjabSeptember 2, 2025066 ਨਵੀਂ ਦਿੱਲੀ- ਮੰਗਲਵਾਰ ਸਵੇਰੇ ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.80 ਮੀਟਰ ਤੱਕ ਪਹੁੰਚ ਗਿਆ, ਜੋ ਖ਼ਤਰੇ ਦੇ ਨਿਸ਼ਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦਾ ਕੇਸ ਦਰਜ, ਨਾਟਕੀ ਢੰਗ ਨਾਲ ਪੁਲੀਸ ਹਿਰਾਸਤ ’ਚੋਂ ਫ਼ਰਾਰOn PunjabSeptember 2, 2025 by On PunjabSeptember 2, 20250135 ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਨਿੱਕਾ ਜ਼ੈਲਦਾਰ 4’ ਦੀ ਰਿਲੀਜ਼ 2 ਅਕਤੂਬਰ ਤੱਕ ਮੁਲਤਵੀOn PunjabSeptember 1, 2025 by On PunjabSeptember 1, 20250148 ਚੰਡੀਗੜ੍ਹ- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਨਿੱਕਾ ਜ਼ੈਲਦਾਰ 4’ ਦੇ ਫਿਲਮਸਾਜ਼ਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਗੰਭੀਰ ਸਥਿਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੂਰਬੀ ਅਫ਼ਗ਼ਾਨਿਸਤਾਨ ਵਿਚ ਭੂਚਾਲ ਨਾਲ 610 ਮੌਤਾਂ, 1300 ਲੋਕ ਜ਼ਖ਼ਮੀOn PunjabSeptember 1, 2025 by On PunjabSeptember 1, 2025066 ਅਫ਼ਗ਼ਾਨਿਸਤਾਨ- ਪੂਰਬੀ ਅਫ਼ਗ਼ਾਨਿਸਤਾਨ ਵਿਚ ਐਤਵਾਰ ਦੇਰ ਰਾਤ ਆਏ ਭੂਚਾਲ ਵਿਚ ਘੱਟੋ ਘੱਟ 610 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 1300 ਦੇ ਕਰੀਬ ਲੋਕ ਜ਼ਖ਼ਮੀ ਦੱਸੇ...