ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਦਰਤ ਦੀ ਤੜ: ਦਰਿਆਵਾਂ ਦੇ ਪਾਣੀ ਨੇ ਭੁਲਾ ਦਿੱਤੇ ਪੁਰਾਣੇ ਹੜ੍ਹOn PunjabSeptember 1, 2025 by On PunjabSeptember 1, 20250154 ਚੰਡੀਗੜ੍ਹ- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਨਾਲ ਹੁਣ ਤੱਕ ਕਰੀਬ 26 ਜਾਨਾਂ ਜਾ ਚੁੱਕੀਆਂ ਹਨ ਪਰ ਹਾਲੇ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਦਰਤ ਦਾ ਕਹਿਰ: ਮੀਂਹ ਪੈਣ ਦਾ ਸਿਲਸਿਲਾ ਜਾਰੀ; ਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟOn PunjabSeptember 1, 2025 by On PunjabSeptember 1, 2025093 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਕਾਲ ਤਖ਼ਤ ਵਿਖੇ ਪੇਸ਼On PunjabSeptember 1, 2025 by On PunjabSeptember 1, 20250121 ਅੰਮ੍ਰਿਤਸਰ- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅੱਜ ਅਕਾਲ ਤਖ਼ਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂOn PunjabSeptember 1, 2025 by On PunjabSeptember 1, 2025073 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀOn PunjabSeptember 1, 2025 by On PunjabSeptember 1, 2025075 ਪੰਜਾਬ- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ, ਜਿਸ ਨੇ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਥਿਆਰਬੰਦ ਹਮਲਾਵਰਾਂ ਵੱਲੋਂ ਲੈਬ ਤਕਨੀਸ਼ੀਅਨ ਦਾ ਗੋਲੀਆਂ ਮਾਰ ਕੇ ਕਤਲOn PunjabSeptember 1, 2025 by On PunjabSeptember 1, 2025095 ਬਟਾਲਾ- ਇਥੇ ਬਟਾਲਾ ਰੋਡ ਇਲਾਕੇ ਵਿੱਚ ਬੀਤੀ ਰਾਤ ਹਥਿਆਰਬੰਦ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਪਿੰਡ ਬੇਲਾ ਤਾਜੋਵਾਲ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹOn PunjabSeptember 1, 2025 by On PunjabSeptember 1, 20250119 ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਸ.ਸੀ.ਓ. ਵੱਲੋਂ ਪਹਿਲਗਾਮ ਹਮਲੇ ਤੇ ਅਤਿਵਾਦ ਖਿਲਾਫ਼ ਲੜਾਈ ’ਚ ਦੋਹਰੇ ਮਾਪਦੰਡਾਂ ਦੀ ਨਿਖੇਧੀOn PunjabSeptember 1, 2025 by On PunjabSeptember 1, 2025074 ਨਵੀਂ ਦਿੱਲੀ- ਸ਼ੰਘਾਈ ਸਹਿਯੋਗ ਸੰਗਠਨ (SCO) ਨੇ ਸੋਮਵਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਭਾਰਤ ਦੇ ਇਸ ਸਟੈਂਡ ਨਾਲ ਸਹਿਮਤੀ ਪ੍ਰਗਟਾਈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਵੱਲੋਂ ਭਾਰਤ-ਜਾਪਾਨ ਭਾਈਵਾਲੀ ਮਜ਼ਬੂਤ ਕਰਨ ਦਾ ਸੱਦਾOn PunjabAugust 30, 2025 by On PunjabAugust 30, 20250108 ਜਾਪਾਨ- ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੋਕੀਓ ਵਿੱਚ 16 ਜਾਪਾਨੀ ਪ੍ਰੀਫੈਕਚਰ ਦੇ ਗਵਰਨਰਾਂ ਨਾਲ ਮੁਲਾਕਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂOn PunjabAugust 30, 2025 by On PunjabAugust 30, 20250147 ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...