ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੋਮਾਣਾ ਦੀ ਕੈਨੇਡਾ ’ਚ ਐਂਟਰੀ ਰੋਕਣ ਲਈ ‘ਆਪ’ ਨੇ ਕੀਤੀ ਝੂਠੀ ਸ਼ਿਕਾਇਤ : ਕਲੇਰOn PunjabJune 12, 2026 by On PunjabJune 12, 2026054 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਕੈਨੇਡਾ ’ਚ ਐਂਟਰੀ ਨਾ ਮਿਲਣ ਪਿੱਛੇ ‘ਆਪ’ ਦੀ ਬੌਖਲਾਹਟ ਹੈ। ਅਕਾਲੀ ਦਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਖੜਾ ਡੈਮ ’ਚ ਪਾਣੀ ਦਾ ਪੱਧਰ ਔਸਤ ਨਾਲੋਂ 30 ਫੁੱਟ ਵੱਧ;On PunjabJune 12, 2026 by On PunjabJune 12, 2026062 ਨੰਗਲ- ਭਾਖੜਾ ਡੈਮ ’ਚ ਪਾਣੀ ਦਾ ਪੱਧਰ ਅੱਜ 1576.22 ਫੁੱਟ ਦਰਜ ਕੀਤਾ ਗਿਆ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 22 ਫੁੱਟ ਵੱਧ ਅਤੇ ਔਸਤ ਨਾਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCockroach Janta Party ਦੀ ਪੰਜਾਬ ’ਚ ਐਂਟਰੀ; ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ 13 ਜੂਨ ਨੂੰ ਪ੍ਰਦਰਸ਼ਨ ਦਾ ਐਲਾਨOn PunjabJune 12, 2026 by On PunjabJune 12, 2026050 ਅੰਮ੍ਰਿਤਸਰ- ਦਿੱਲੀ ਦੇ ਜੰਤਰ-ਮੰਤਰ ਅਤੇ ਪੁਣੇ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ‘ਕਾਕਰੋਚ ਜਨਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਾਇਕ ਗੁਰੂ ਰੰਧਾਵਾ ਦੇ ਜਿੰਮ ’ਤੇ ਫਾਇਰਿੰਗ; ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀOn PunjabJune 11, 2026 by On PunjabJune 11, 2026080 ਨਵੀਂ ਦਿੱਲੀ- ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAmritsar Central Jail ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀOn PunjabJune 11, 2026 by On PunjabJune 11, 2026059 ਅੰਮ੍ਰਿਤਸਰ- ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ (ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ) ਨੂੰ ਅੱਜ ਕਾਨੂੰਨੀ ਕਾਰਵਾਈ ਪੂਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਸਨ ਭਾਰਦਵਾਜ ਬਣੇ ਬਰਨਾਲਾ ਨਗਰ ਨਿਗਮ ਦੇ ਪਲੇਠੇ ਮੇਅਰOn PunjabJune 11, 2026 by On PunjabJune 11, 2026062 ਬਰਨਾਲਾ- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇੱਥੇ ਨਿਗਮ ਦੇ ਦਫ਼ਤਰ ਵਿਖੇ ਬਣੀ ਸ੍ਰੀ ਰਾਮ ਸਰੂਪ ਅਣਖੀ ਮਿਊਂਸੀਪਲ ਲਾਇਬ੍ਰੇਰੀ ਵਿੱਚ ਹੋਈ। ਇਸ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿਆਨੀ ਰਘਬੀਰ ਸਿੰਘ ‘ਆਪ’ ਦਾ ਵਰਕਰ ਬਣ ਕੇ ਕੰਮ ਕਰ ਰਹੇOn PunjabJune 11, 2026 by On PunjabJune 11, 2026063 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੂਸਾ ਹਵੇਲੀ ‘ਚ ਮਨਾਇਆ ਗਿਆ ਮਰਹੂਮ Sidhu Moosewala ਦਾ ਜਨਮਦਿਨ; ਛੋਟੇ ਸਿੱਧੂ ਨੇ ਕੱਟਿਆ ਕੇਕOn PunjabJune 11, 2026 by On PunjabJune 11, 2026059 ਮਾਨਸਾ- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਅੱਜ ਮੂਸਾ ਹਵੇਲੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਅਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਮਨਾਇਆ ਗਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCanada ‘ਚ ਭਾਰਤੀਆਂ ਲਈ ਨਵੀਂ ਐਡਵਾਈਜ਼ਰੀ: ਟੋਰਾਂਟੋ ਕੌਂਸੁਲੇਟ ਨੇ ਫਰਜ਼ੀ ਕਾਲਾਂ ਤੋਂ ਸਾਵਧਾਨੀ ਵਰਤਣ ਦੀ ਸਲਾਹOn PunjabJune 11, 2026 by On PunjabJune 11, 2026054 ਵਿੰਨੀਪੈੱਗ- ਟੋਰਾਂਟੋ ਵਿੱਚ ਸਥਿਤ ਭਾਰਤ ਦੇ ਕੌਂਸੁਲੇਟ ਜਨਰਲ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਧ ਰਹੀਆਂ ਸਪੂਫ਼ਿੰਗ ਅਤੇ ਠੱਗੀ ਕਾਲਾਂ ਤੋਂ ਸਾਵਧਾਨ ਰਹਿਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਨਾਲ ਗੱਠਜੋੜ ਬਾਰੇ ਚਰਚਾ ਕੋਰੀ ਅਫ਼ਵਾਹ: ਕੇਵਲ ਢਿੱਲੋਂOn PunjabJune 11, 2026 by On PunjabJune 11, 2026048 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਸਿਆਸੀ ਗੱਠਜੋੜ ਨੂੰ ਲੈ ਕੇ ਸ਼ੁਰੂ ਹੋਈ ਚਰਚਾ ਨੂੰ ਦਰਕਿਨਾਰ...