ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਊਰਜਾ ਵਿਭਾਗ ਲੈ ਕੇ ਸੰਜੀਵ ਅਰੋੜਾ ਨੂੰ ਦਿੱਤਾOn PunjabAugust 19, 2025 by On PunjabAugust 19, 2025096 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਊਰਜਾ ਵਿਭਾਗ ਵਾਪਸ ਲੈ ਲਿਆ ਹੈ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਿਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬਵਿੱਚ 50 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨOn PunjabAugust 19, 2025 by On PunjabAugust 19, 2025074 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 14 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਬੈੱਡਾਂ ਵਾਲੇ ਸਬ ਡਿਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਹਸਪਤਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂOn PunjabAugust 19, 2025 by On PunjabAugust 19, 2025097 ਪਾਕਿਸਤਾਨ- ਪਾਕਿਸਤਾਨ ਵਿੱਚ ਜੂਨ ਮਹੀਨੇ ਦੇ ਅਖੀਰ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 657 ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਦੀ ਲਾਸ਼ ਮਿਲਣ ਨਾਲ ਮੌਤਾਂ ਦੀ ਗਿਣਤੀ ਵਧ ਕੇ 64 ਹੋਈOn PunjabAugust 19, 2025 by On PunjabAugust 19, 2025091 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੱਦਲ ਫਟਣ ਨਾਲ ਪ੍ਰਭਾਵਿਤ ਚਸੋਤੀ ਪਿੰਡ ਵਿੱਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 64...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਪ ਰਾਸ਼ਟਰਪਤੀ ਚੋਣ: ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਅਪੀਲOn PunjabAugust 19, 2025 by On PunjabAugust 19, 2025089 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੰਸਦੀ ਦਲ ਦੀ ਬੈਠਕ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਚੀਨ ਵਿਚਾਲੇ ਮਤਭੇਦ ਵਿਵਾਦ ਨਾ ਬਣਨ: ਜੈਸ਼ੰਕਰOn PunjabAugust 19, 2025 by On PunjabAugust 19, 20250115 ਭਾਰਤ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ-ਚੀਨ ਸਬੰਧਾਂ ਨੂੰ ਆਪਸੀ ਸਨਮਾਨ, ਆਪਸੀ ਸੰਵੇਦਨਸ਼ੀਲਤਾ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ ’ਚ ਭਾਰੀ ਮੀਂਹ; ਸੜਕੀ ਤੇ ਰੇਲ ਆਵਾਜਾਈ ਪ੍ਰਭਾਵਿਤ, ਸਰਕਾਰੀ ਦਫ਼ਤਰ ਬੰਦOn PunjabAugust 19, 2025 by On PunjabAugust 19, 20250116 ਮੁੰਬਈ – ਮੁੰਬਈ ਵਿੱਚ ਮੰਗਲਵਾਰ ਨੂੰ ਪਏ ਮੋਹਲੇਧਾਰ ਮੀਂਹ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਮੀਂਹ ਕਰਕੇ ਸੜਕੀ ਆਵਾਜਾਈ ਅਤੇ ਸਥਾਨਕ ਰੇਲ ਸੇਵਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਆਸ ਤੇ ਸਤਲੁਜ ਨੇ ਪੰਜਾਬ ’ਚ ਲੀਹੋਂ ਲਾਹੀ ਜ਼ਿੰਦਗੀOn PunjabAugust 19, 2025 by On PunjabAugust 19, 2025074 ਬਿਆਸ- ਪੰਜਾਬ ’ਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਹੜ੍ਹਾਂ ਦੇ ਪਾਣੀ ਨੇ ਲੀਹੋਂ ਲਾਹ ਦਿੱਤਾ ਹੈ। ਇਨ੍ਹਾਂ ਖੇਤਰਾਂ ’ਚ ਪਾਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਰੋਜ਼ਪੁਰ: ਪਿਸਤੌਲ ਨਾਲ ਖੇਡਦਿਆਂ ਜ਼ਖ਼ਮੀ ਹੋਏ 14 ਸਾਲਾ ਬੱਚੇ ਦੀ ਮੌਤOn PunjabAugust 19, 2025 by On PunjabAugust 19, 20250113 ਫ਼ਿਰੋਜ਼ਪੁਰ- ਇਥੇ ਰੋਜ਼ ਐਵੇਨਿਊ ਕਲੋਨੀ ਵਿੱਚ ਸੋਮਵਾਰ ਨੂੰ ਘਰ ਵਿੱਚ ਪਈ ਲੋਡਿਡ ਪਿਸਤੌਲ ਨਾਲ ਖੇਡਦਿਆਂ ਅਚਾਨਕ ਚੱਲੀ ਗੋਲੀ ਕਰਕੇ ਜ਼ਖ਼ਮੀ ਹੋਏ ਕਰੀਵਮ ਮਲਹੋਤਰਾ (14) ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀOn PunjabAugust 19, 2025 by On PunjabAugust 19, 202505535 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਭਰਤੀ ਹੋਣ ਤੱਕ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਜਾਰੀ...