ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਪੂਰਥਲਾ-ਜਲੰਧਰ ਰੋਡ ’ਤੇ ਮੰਡ ਨੇੜੇ ਹਾਦਸੇ ’ਚ ਤਿੰਨ ਦੀ ਮੌਤOn PunjabAugust 19, 2025 by On PunjabAugust 19, 2025075 ਕਪੂਰਥਲਾ- ਇਥੇ ਕਪੂਰਥਲਾ ਜਲੰਧਰ ਹਾਈਵੇਅ ’ਤੇ ਮੰਡ ਨੇੜੇ ਮੰਗਲਵਾਰ ਸਵੇਰੇ ਗ਼ਲਤ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਬੱਸ ਤੇ ਇਕ ਹੋਰ ਵਾਹਨ (ਛੋਟਾ ਹਾਥੀ) ਦੀ ਟੱਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਗੰਗਾਨਗਰ ਦੀ ਮਨਿਕਾ ਵਿਸ਼ਵਕਰਮਾ ਬਣੀ ਮਿਸ ਯੂਨੀਵਰਸ ਇੰਡੀਆ 2025On PunjabAugust 19, 2025 by On PunjabAugust 19, 2025079 ਅਬੋਹਰ: ਮਿਸ ਯੂਨੀਵਰਸ ਇੰਡੀਆ 2025 ਦਾ ਤਾਜ ਐਤਕੀਂ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਹੈ। ਮਨਿਕਾ ਸ੍ਰੀਗੰਗਾਨਗਰ ਦੀ ਵਸਨੀਕ ਹੈ ਤੇ ਉਸ ਦੇ ਮਾਪੇ ਕਮਲ ਕਾਂਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਚ ਮੁੜ ਝੋਨੇ ਦੀ ਖਰੀਦ ਦਾ ਸੰਕਟOn PunjabAugust 19, 2025 by On PunjabAugust 19, 2025070 ਚੰਡੀਗੜ੍ਹ- ਇਸ ਸਾਉਣੀ ਦੇ ਮਾਰਕੀਟਿੰਗ ਸੀਜ਼ਨ ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਸੰਕਟ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਸਾਲ ਵਾਂਗ, ਰਾਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟOn PunjabAugust 14, 2025 by On PunjabAugust 14, 20250189 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬOn PunjabAugust 14, 2025 by On PunjabAugust 14, 20250207 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਰਾਜ ਦੀ ਬਹਾਲੀ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆOn PunjabAugust 14, 2025 by On PunjabAugust 14, 20250304 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗ ਲਿਆ ਹੈ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀOn PunjabAugust 14, 2025 by On PunjabAugust 14, 20250244 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ Olympian ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦOn PunjabAugust 13, 2025 by On PunjabAugust 13, 20250144 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ 2021 ਦੇ ਕਤਲ ਮਾਮਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਪਤਕਾਰ ਕਮਿਸ਼ਨ ਨੇ ਰਿੰਲਾਇਸ ਸੁਪਰ ਸਟੋਰ ਨੂੰ ਲਾਇਆ 20 ਹਜ਼ਾਰ ਹਰਜਾਨਾOn PunjabAugust 13, 2025 by On PunjabAugust 13, 20250157 ਫਰੀਦਕੋਟ- ਸਥਾਨਕ ਖ਼ਪਤਕਾਰ ਕਮਿਸ਼ਨ (Consumer Commission) ਨੇ ਅੱਜ ਆਪਣੇ ਇੱਕ ਹੁਕਮ ਵਿੱਚ ਫਰੀਦਕੋਟ ਦੇ ਰਿਲਾਇੰਸ ਸੁਪਰ ਸਟੋਰ (Reliance Super Store) ਨੂੰ 20 ਹਜ਼ਾਰ ਰੁਪਏ ਹਰਜਾਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਸਕਰਾਂ ਨਾਲ ਸ਼ੱਕੀ ਸਬੰਧ ਰੱਖਣ ਵਾਲੇ ਸਿਪਾਹੀ ਨੂੰ ਮੁੱਖ ਮੰਤਰੀ 15 ਅਗਸਤ ਨੂੰ ਕਰਨਗੇ ਸਨਮਾਨਿਤOn PunjabAugust 13, 2025 by On PunjabAugust 13, 20250241 ਫਰੀਦਕੋਟ- ਫਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪੁਲੀਸ ਨੇ ਇੱਕ ਅਜਿਹੇ ਪੁਲੀਸ ਮੁਲਾਜ਼ਮ ਦਾ ਨਾਮ ਸਨਮਾਨ ਲਈ ਮੁੱਖ ਮੰਤਰੀ ਨੂੰ ਭੇਜਿਆ ਹੋਇਆ...