ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੂਚੋ ਮੰਡੀ ’ਚ ਗ਼ੈਰ-ਕਾਨੂੰਨੀ ਗੋਦਾਮ ’ਤੇ ਛਾਪਾ: ਸ਼ੱਕੀ ਖਾਦਾਂ ਤੇ ਕੀਟਨਾਸ਼ਕਾਂ ਦੇ ਭੰਡਾਰ ਸਮੇਤ ਡੀਲਰ ਖ਼ਿਲਾਫ਼ ਕੇਸ ਦਰਜOn PunjabOctober 29, 2026 by On PunjabOctober 29, 2026074 ਬਠਿੰਡਾ- ਨਥਾਣਾ ਪੁਲੀਸ ਨੇ ਭੂਚੋ ਮੰਡੀ ਸਥਿਤ ਇੱਕ ਅਣ-ਅਧਿਕਾਰਤ ਗੋਦਾਮ ਵਿੱਚ ਵੱਡੇ ਪੱਧਰ ’ਤੇ ਸ਼ੱਕੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਜਮ੍ਹਾਂ ਰੱਖਣ ਦੇ ਦੋਸ਼ ਹੇਠ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਨੂੰ ਵੱਡਾ ਝਟਕਾ; ਕਾਂਗਰਸ ਦੇ ਅਭਿਜੀਤ ਵੰਜਾਰੀ ਨੇ ਮੁੜ ਮਾਰੀ ਬਾਜ਼ੀOn PunjabOctober 29, 2026 by On PunjabOctober 29, 2026064 ਨਾਗਪੁਰ- ਇੱਕ ਬੇਹੱਦ ਫਸਵੇਂ ਅਤੇ ਦਿਲਚਸਪ ਮੁਕਾਬਲੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਐੱਮ.ਐੱਲ.ਸੀ. ਅਭਿਜੀਤ ਵੰਜਾਰੀ ਨੇ ਆਪਣੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਨੂੰ 3,271...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਗਾ ਦਾ ਨੌਜਵਾਨ ਨਸ਼ਿਆਂ ਨੂੰ ਮਾਤ ਦੇ ਕੇ ਦੂਜਿਆਂ ਲਈ ਬਣਿਆ ਰਾਹ-ਦਸੇਰਾOn PunjabOctober 29, 2026 by On PunjabOctober 29, 2026055 ਮੋਗਾ- ਮੋਗਾ ਦੇ ਇੱਕ ਨੌਜਵਾਨ ਨੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਹੈ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਸ ਲਈ ਰਾਹ-ਦਸੇਰਾ ਬਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਠੱਗਾਂ ਨੇ ਕੰਪਨੀ ਦਾ ਡਾਇਰੈਕਟਰ ਬਣ ਕੇ 22.56 ਲੱਖ ਰੁਪਏ ਹੜੱਪੇ; 2.5 ਕਰੋੜ ਰੁਪਏ ਦਾ ਸੋਨਾ ਤੇ ਸਾਮਾਨ ਬਰਾਮਦOn PunjabOctober 29, 2026 by On PunjabOctober 29, 2026058 ਨਵੀਂ ਦਿੱਲੀ- ਦਿੱਲੀ ਵਿੱਚ ਬੈਂਕ ਨਾਲ ਕੀਤੀ ਗਈ ਇੱਕ ਸ਼ਾਤਿਰਾਨਾ ਠੱਗੀ ਵਿੱਚ ਦੋ ਠੱਗਾਂ ਨੇ ਇੱਕ ਕਾਰਪੋਰੇਟ ਡਾਇਰੈਕਟਰ ਬਣ ਕੇ ਬੈਂਕ ਅਧਿਕਾਰੀਆਂ ਦਾ ਵਿਸ਼ਵਾਸ ਜਿੱਤਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੱਜ ਰੱਖਿਆ ਜਾ ਰਿਹੈ ਵਰਤ; ਜਾਣੋ ਆਪਣੇ ਸ਼ਹਿਰ ’ਚ ਚੰਨ ਚੜ੍ਹਨ ਦਾ ਸਮਾਂ ?On PunjabOctober 29, 2026 by On PunjabOctober 29, 2026062 ਚੰਡੀਗੜ੍ਹ- ਅੱਜ ਦੇਸ਼ ਭਰ ਵਿੱਚ ਸੁਹਾਗਣਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਲਈ ਕਰਵਾ ਚੌਥ ਦਾ ਨਿਰਜਲਾ ਵਰਤ ਬੜੀ ਸ਼ਰਧਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂOn PunjabOctober 28, 2026 by On PunjabOctober 28, 2026082 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦਰਿਆਈ ਪਾਣੀਆਂ ਦੇ ਮਾਮਲੇ ‘ਤੇ ਸਪੱਸ਼ਟ ਰੁਖ਼ ਅਪਣਾਉਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਹਿੱਸੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇOn PunjabOctober 28, 2026 by On PunjabOctober 28, 2026079 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਕੀ ਵਿਸ਼ਵ ਕੱਪ-2030 ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰOn PunjabOctober 28, 2026 by On PunjabOctober 28, 2026083 ਜਲੰਧਰ: ਪੰਜਾਬ ਨੇ ਅੱਜ ਪਹਿਲੀ ਵਾਰ ‘ਏਸ਼ੀਅਨ ਹਾਕੀ ਚੈਂਪੀਅਨਸ਼ਿਪ’ ਦੀ ਮੇਜ਼ਬਾਨੀ ਕਰਦਿਆਂ ਆਪਣੀ ਮਹਾਨ ਖੇਡ ਵਿਰਾਸਤ ਵਿੱਚ ਇਕ ਹੋਰ ਇਤਿਹਾਸਕ ਅਧਿਆਇ ਜੋੜ ਦਿੱਤਾ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈOn PunjabOctober 28, 2026 by On PunjabOctober 28, 2026081 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾOn PunjabOctober 28, 2026 by On PunjabOctober 28, 2026070 ਮੁੱਲਾਂਪੁਰ ਦਾਖਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ...