ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਘੱਗਰ ਤੇ ਟਾਂਗਰੀ ਨਦੀ ਦੇ ਕਿਨਾਰੇ ਮਜ਼ਬੂਤ ਕਰਨ ਲਈ 20 ਕਰੋੜ ਪਾਸOn PunjabJuly 14, 2025 by On PunjabJuly 14, 20250218 ਦੇਵੀਗੜ੍ਹ- ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਖੁਦਾਈ ਤੇ ਸਫ਼ਾਈ ਕਰਨ ਲਈ ਲਗਪਗ 20 ਕਰੋੜ ਰੁਪਏ ਪਾਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨੇ 52 ਗ੍ਰਾਮ ਆਈਸ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂOn PunjabJuly 14, 2025 by On PunjabJuly 14, 20250160 ਲਾਲੜੂ- ਜ਼ਿਲ੍ਹਾ ਮੁਹਾਲੀ ਦੀ ਪੁਲੀਸ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਫੰਡਾਂ ਦੀ ਨਿਕਾਸੀ ਦਰਮਿਆਨ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਿਆOn PunjabJuly 14, 2025 by On PunjabJuly 14, 20250176 ਮੁੰਬਈ- ਆਈਟੀ ਸਟਾਕਾਂ ਵਿੱਚ ਵਿਕਰੀ ਦੇ ਦਬਾਅ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਡਿੱਗ ਗਏ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨOn PunjabJuly 14, 2025 by On PunjabJuly 14, 20250123 ਨਵੀਂ ਦਿੱਲੀl: ਭਾਰਤੀ ਬੈਡਮਿੰਟਨ ਜਗਤ ਦੀ ਚਰਚਾ ਵਿਚ ਰਹਿਣ ਵਾਲੀ ਜੋੜੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਸੀ ਰਜ਼ਾਮੰਦੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਕਸੀਓਮ-4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂOn PunjabJuly 14, 2025 by On PunjabJuly 14, 20250166 ਨਵੀਂ ਦਿੱਲੀ- ਭਾਰਤੀ ਪੁਲਾੜ ਯਾਤਰੀ ਸ਼ੁਭਾਸ਼ੂ ਸ਼ੁਕਲਾ ਤੇ ਵਪਾਰਕ Axiom 4 ਮਿਸ਼ਨ ਨਾਲ ਸਬੰਧਤ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ 18 ਦਿਨਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀOn PunjabJuly 14, 2025 by On PunjabJuly 14, 20250106 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ ਘੱਟ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਮਰ ਅਬਦੁੱਲਾ ਨੇ ਸ਼ਹੀਦੀ ਦਿਵਸ ਸਬੰਧੀ ਫੇਰੀ ਦੌਰਾਨ ਪੁਲੀਸ ਵੱਲੋਂ ‘ਖਿੱਚ-ਧੂਹ’ ਦੀ ਵੀਡੀਓ ਸਾਂਝੀ ਕੀਤੀOn PunjabJuly 14, 2025 by On PunjabJuly 14, 20250127 ਸ੍ਰੀਨਗਰ- ਜੰਮੂ-ਕਸ਼ਮੀਰ ਪੁਲੀਸ ਵੱਲੋਂ ਬੀਤੇ ਦਿਨ ਸੂਬਾਈ ਮੰਤਰੀਆਂ ਸਮੇਤ ਕਸ਼ਮੀਰੀ ਆਗੂਆਂ ਨੂੰ ਸ਼ਹੀਦਾਂ ਦੇ ਇਤਿਹਾਸਕ ਕਬਰਿਸਤਾਨ ਜਾਣ ਤੋਂ ਰੋਕ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਅਰ ਇੰਡੀਆ ਜਹਾਜ਼ ਹਾਦਸਾ: ਪਾਇਲਟ ਐਸੋਸੀਏਸ਼ਨ ਵੱਲੋਂ ‘ਪਾਇਲਟ ਦੀ ਖੁਦਕੁਸ਼ੀ ਬਾਰੇ ਲਾਪਰਵਾਹ ਅਤੇ ਬੇਬੁਨਿਆਦ ਇਲਜ਼ਾਮ’ ਦੀ ਨਿੰਦਾOn PunjabJuly 14, 2025 by On PunjabJuly 14, 20250141 ਨਵੀਂ ਦਿੱਲੀ- ਇੰਡੀਅਨ ਕਮਰਸ਼ੀਅਲ ਪਾਇਲਟਸ ਐਸੋਸੀਏਸ਼ਨ (ICPA) ਨੇ ਏਅਰ ਇੰਡੀਆ 171 ਫਲਾਈਟ ਦੇ ਅਹਿਮਦਾਬਾਦ ਵਿੱਚ 12 ਜੂਨ ਨੂੰ ਹੋਏ ਦੁਖਦਾਈ ਹਾਦਸੇ ਦੇ ਮੁੱਢਲੀ ਜਾਂਚ ਰਿਪੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਤੇ ਗੋਆ ਨੂੰ ਮਿਲੇ ਨਵੇਂ ਰਾਜਪਾਲ ਅਤੇ ਲੱਦਾਖ਼ ਨੂੰ ਨਵਾਂ ਉਪ ਰਾਜਪਾਲ ਮਿਲਿਆOn PunjabJuly 14, 2025 by On PunjabJuly 14, 20250104 ਚੰਡੀਗੜ੍ਹ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ਼ ਵਿਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਸਿਹਤ ਮੰਤਰਾਲਾ ਮੋਟਾਪਾ ਘਟਾਉਣ ਬਾਰੇ ਕਰੇਗਾ ਜਾਗਰੂਕOn PunjabJuly 14, 2025 by On PunjabJuly 14, 20250114 ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਮੰਤਰਾਲਿਆਂ, ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਅਜਿਹੇ ਬੋਰਡ ਲਗਾਉਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਵਿੱਚ ਭਾਰਤੀ ਸਨੈਕਸ ਜਿਵੇਂ...