ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬੋਹਰ ਵਿਚ ‘New Wear Well’ ਦੇ ਸਹਿ-ਮਾਲਕ ਸੰਜੈ ਵਰਮਾ ਦਾ ਦਿਨ ਦਿਹਾੜੇ ਕਤਲOn PunjabJuly 7, 2025 by On PunjabJuly 7, 20250126 ਅਬੋਹਰ- ‘ਨਵਾਂ ਵੇਅਰ ਵੈੱਲ’ ਸ਼ੋਅਰੂਮ ਦੇ ਸਹਿ ਮਾਲਕ ਤੇ ਉੱਘੇ ਕਾਰੋਬਾਰੀ ਸੰਜੈ ਵਰਮਾ ਦਾ ਅੱਜ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿਨ ਦਿਹਾੜੇ ਗੋਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਸਟੇਸ਼ਨ ਤੱਕ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਇਸਰੋ ਦੇ ਯਤਨਾਂ ਨੂੰ ਸਰਾਹਿਆOn PunjabJuly 7, 2025 by On PunjabJuly 7, 20250124 ਬੰਗਲੁਰੂ- ਐਕਸਿਓਮ-4 ਮਿਸ਼ਨ ਦੇ ਹਿੱਸੇ ਵਜੋਂ ਇਸ ਵੇਲੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਮੌਜੂਦ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਨੇ ਆਈਐਸਐਸ ਤੱਕ ਆਪਣੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਟੀਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਕਸ ਕਿਸੇ ਹੋਰ ਮੁਲਕ ਨੂੰ ਕਮਜ਼ੋਰ ਕਰਨ ਲਈ ਕੰਮ ਨਹੀਂ ਕਰ ਰਿਹਾ: ਕਰੈਮਲਿਨOn PunjabJuly 7, 2025 by On PunjabJuly 7, 2025095 ਮਾਸਕੋ- ਰੂਸ ਦੇ ਸੱਤਾ ਕੇਂਦਰ ਕਰੈਮਲਿਨ (Kremlin) ਨੇ ਸੋਮਵਾਰ ਨੂੰ ਕਿਹਾ ਕਿ ਵੱਖ-ਵੱਖ ਮੁਲਕਾਂ ਦਾ ਸਮੂਹ ਬ੍ਰਿਕਸ (BRICS) ਹਰਗਿਜ਼ ਦੂਜੇ ਦੇਸ਼ਾਂ ਦੀ ਹੇਠੀ ਕਰਨ ਜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾOn PunjabJuly 7, 2025 by On PunjabJuly 7, 20250138 ਅੰਮ੍ਰਿਤਸਰ- ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*On PunjabJuly 7, 2025 by On PunjabJuly 7, 20250120 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀOn PunjabJuly 7, 2025 by On PunjabJuly 7, 20250106 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਰਾਮ ਠਾਕੁਰ ਵੱਲੋਂ ਰੋਕਣ ਕਾਰਨ ਹੜ੍ਹ ਮਾਰੇ ਇਲਾਕਿਆਂ ’ਚ ਨਹੀਂ ਗਈ: ਕੰਗਨਾOn PunjabJuly 5, 2025 by On PunjabJuly 5, 20250140 ਮੰਡੀ- ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਭਾਰੀ ਮੀਂਹਾਂ ਦੌਰਾਨ ਆਪਣੇ ਚੋਣ ਹਲਕੇ ਤੋਂ ਗ਼ੈਰ ਹਾਜ਼ਰ ਰਹਿਣ ਕਾਰਨ ਪੈਦਾ ਹੋਏ ਸਿਆਸੀ ਵਿਵਾਦ ਮਗਰੋਂ ਅਦਾਕਾਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇOn PunjabJuly 5, 2025 by On PunjabJuly 5, 20250139 ਬਿਊਨਸ ਆਇਰਸ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ-ਦਿਨਾ ਦੌਰੇ ’ਤੇ ਅਰਜਨਟੀਨਾ ਪੁੱਜੇ ਹਨ, ਜਿਸ ਦੌਰਾਨ ਉਹ ਚੱਲ ਰਹੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਮੁੱਖ ਖੇਤਰਾਂ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਨਾ: ਪ੍ਰਮੁੱਖ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਮੁੱਖ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗOn PunjabJuly 5, 2025 by On PunjabJuly 5, 20250189 ਪਟਨਾ- ਬਿਹਾਰ ਦੇ ਪ੍ਰਮੁੱਖ ਕਾਰੋਬਾਰੀ ਗੋਪਾਲ ਖੇਮਕਾ ਦਾ ਪਟਨਾ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇੱਕ ਮੋਟਰਸਾਈਕਲ ਸਵਾਰ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼: ਮੌਸਮ ਵਿਭਾਗ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਲਈ ਰੈੱਡ ਅਲਰਟOn PunjabJuly 5, 2025 by On PunjabJuly 5, 20250131 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਡੀ ਜ਼ਿਲ੍ਹੇ ਦੀਆਂ 176 ਸਣੇ 260 ਤੋਂ ਵੱਧ ਸੜਕਾਂ ਬੰਦ ਹਨ। ਸਥਾਨਕ ਮੌਸਮ...