ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਰਾਜ ਦੀ ਬਹਾਲੀ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆOn PunjabAugust 14, 2025 by On PunjabAugust 14, 20250355 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗ ਲਿਆ ਹੈ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀOn PunjabAugust 14, 2025 by On PunjabAugust 14, 20250294 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ Olympian ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦOn PunjabAugust 13, 2025 by On PunjabAugust 13, 20250190 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ 2021 ਦੇ ਕਤਲ ਮਾਮਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਪਤਕਾਰ ਕਮਿਸ਼ਨ ਨੇ ਰਿੰਲਾਇਸ ਸੁਪਰ ਸਟੋਰ ਨੂੰ ਲਾਇਆ 20 ਹਜ਼ਾਰ ਹਰਜਾਨਾOn PunjabAugust 13, 2025 by On PunjabAugust 13, 20250203 ਫਰੀਦਕੋਟ- ਸਥਾਨਕ ਖ਼ਪਤਕਾਰ ਕਮਿਸ਼ਨ (Consumer Commission) ਨੇ ਅੱਜ ਆਪਣੇ ਇੱਕ ਹੁਕਮ ਵਿੱਚ ਫਰੀਦਕੋਟ ਦੇ ਰਿਲਾਇੰਸ ਸੁਪਰ ਸਟੋਰ (Reliance Super Store) ਨੂੰ 20 ਹਜ਼ਾਰ ਰੁਪਏ ਹਰਜਾਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਸਕਰਾਂ ਨਾਲ ਸ਼ੱਕੀ ਸਬੰਧ ਰੱਖਣ ਵਾਲੇ ਸਿਪਾਹੀ ਨੂੰ ਮੁੱਖ ਮੰਤਰੀ 15 ਅਗਸਤ ਨੂੰ ਕਰਨਗੇ ਸਨਮਾਨਿਤOn PunjabAugust 13, 2025 by On PunjabAugust 13, 20250310 ਫਰੀਦਕੋਟ- ਫਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪੁਲੀਸ ਨੇ ਇੱਕ ਅਜਿਹੇ ਪੁਲੀਸ ਮੁਲਾਜ਼ਮ ਦਾ ਨਾਮ ਸਨਮਾਨ ਲਈ ਮੁੱਖ ਮੰਤਰੀ ਨੂੰ ਭੇਜਿਆ ਹੋਇਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਣਗਹਿਲੀ ਤੇ ਬਦਇੰਤਜ਼ਾਮੀ ਕਾਰਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਲੁਧਿਆਣਾ ਦੀ ਟਰੈਫਿਕ ਸਮੱਸਿਆOn PunjabAugust 13, 2025 by On PunjabAugust 13, 20250467 ਲੁਧਿਆਣਾ- ਪੰਜਾਬ ਦਾ ਸਨਅਤੀ ਕੇਂਦਰ ਲੁਧਿਆਣਾ ਕਈ ਸਾਲਾਂ ਤੋਂ ਟਰੈਫਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਜਿਉਂ-ਜਿਉਂ ਸ਼ਹਿਰ ਫੈਲਦਾ ਜਾ ਰਿਹਾ ਹੈ, ਇਹ ਮਾਮਲਾ ਹੋਰ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲੀ ਵਾਰ ਸੁਪਰੀਮ ਕੋਰਟ ਦੇ ਹੁਕਮਾਂ ’ਤੇ EVM ਵੋਟਾਂ ਦੀ ਮੁੜ ਗਿਣਤੀ, ਨਤੀਜਾ ਪਲਟਿਆOn PunjabAugust 13, 2025 by On PunjabAugust 13, 20250193 ਨਵੀਂ ਦਿੱਲੀ- ਇੱਕ ਅਨੋਖੀ ਕਾਰਵਾਈ ਵਿੱਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਬੁਆਨਾ ਲੱਖੂ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਦੀ ਚੋਣ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰOn PunjabAugust 13, 2025 by On PunjabAugust 13, 20250314 ਅਮਰੀਕਾ- ਬੀਤੇ ਦਿਨੀਂ ਇੱਕ ਬਜ਼ੁਰਗ ਸਿੱਖ ਬਜ਼ੁਰਗ ’ਤੇ ਲਾਸ ਏਂਜਲਸ ਵਿੱਚ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। 70...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਕਸ ਅਤੇ ਗ੍ਰੋਕ ਨੂੰ ਐੱਪਲ ਵੱਲੋਂ ਚੋਟੀ ਦੇ ਐਪਸ ਵਿੱਚ ਸ਼ਾਮਲ ਨਾ ਕਰਨ ’ਤੇ ਐਲੋਨ ਮਸਕ ਵੱਲੋਂ ਕੇਸ ਕਰਨ ਦੀ ਯੋਜਨਾOn PunjabAugust 12, 2025 by On PunjabAugust 12, 20250266 ਅਮਰੀਕਾ- ਅਰਬਪਤੀ ਸਪੇਸਐਕਸ, ਟੇਸਲਾ ਅਤੇ ਐਕਸ ਦੇ ਮਾਲਕ ਐਲਨ ਮਸਕ ਨੇ ਕਿਹਾ ਹੈ ਕਿ ਉਹ ਐਕਸ ਅਤੇ ਇਸ ਦੇ ਗ੍ਰੋਕ ਆਰਟੀਫਿਸ਼ੀਅਲ ਇੰਟੈਲੀਜੈਂਸ ਚੈਟਬੋਟ ਐਪ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਿੰਧੂ ਘਾਟੀ ਦੀ ਸੱਭਿਅਤਾ ਤੇ ਸੱਭਿਆਚਾਰ ‘ਤੇ ਹਮਲਾ: ਬਿਲਾਵਲOn PunjabAugust 12, 2025 by On PunjabAugust 12, 20250124 ਪਾਕਿਸਤਾਨ- ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਕ ਭੜਕਾਊ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ...