ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨੂੰਪੁਰ ਦਾ ਜਵਾਨ ਜੰਮੂ ਕਸ਼ਮੀਰ ’ਚ ਸ਼ਹੀਦOn PunjabAugust 9, 2025 by On PunjabAugust 9, 20250283 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਕ-ਦੂਜੀ ਨਾਲ ਟਕਰਾਉਣ ਕਾਰਨ ਦੋ ਮਾਲ ਗੱਡੀਆਂ ਪਟੜੀ ਤੋਂ ਉਤਰੀਆਂOn PunjabAugust 9, 2025 by On PunjabAugust 9, 20250264 ਝਾਰਖੰਡ- ਝਾਰਖੰਡ ਦੇ ਸਿਰਾਏਕਿਲਾ-ਖਰਸਵਾਂ ਜ਼ਿਲ੍ਹੇ ਵਿੱਚ ਅੱਜ ਦੋ ਮਾਲ ਗੱਡੀਆਂ ਲੀਹੋਂ ਲੱਥ ਗਈਆਂ, ਜਿਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ। ਦੱਖਣ ਪੂਰਬੀ ਰੇਲਵੇ ਅਧਿਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵੇ ਦੀ ਇੱਕ ਹੋਰ ਪੁਲਾਂਘ : ਪੰਜਾਬ ਤੋਂ ਸੀਮਿੰਟ ਲੈ ਕੇ ਪਹਿਲੀ ਮਾਲ ਗੱਡੀ ਕਸ਼ਮੀਰ ਪਹੁੰਚੀOn PunjabAugust 9, 2025 by On PunjabAugust 9, 20250152 ਨਵੀਂ ਦਿੱਲੀ- ਭਾਰਤੀ ਰੇਲਵੇ ਲਈ ਇੱਕ ਇਤਿਹਾਸਕ ਪ੍ਰਾਪਤੀ ਦਾ ਪਲ ਹੈ, ਜਦੋਂ ਪਹਿਲੀ ਵਾਰ ਮਾਲ ਗੱਡੀ ਸਾਮਾਨ ਲੈ ਕੇ ਕਸ਼ਮੀਰ ਵਾਦੀ ਪਹੁੰਚੀ ਹੈ। ਇਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਡੀਕਲ ਸਟੋਰ ਚਲਾਉਂਦੇ ਪਿਉ-ਪੁੱਤ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰOn PunjabAugust 8, 2025 by On PunjabAugust 8, 20250143 ਨਾਭਾ- ਇੱਥੇ ਇੱਕ ਮੈਡੀਕਲ ਸਟੋਰ ਚਲਾਉਂਦੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਪੁਲੀਸ ਨੇ 11740 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨOn PunjabAugust 8, 2025 by On PunjabAugust 8, 20250247 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਮਐਸਪੀ ਕਮੇਟੀ ਨੇ ਹੁਣ ਤੱਕ 45 ਮੀਟਿੰਗਾਂ ਕੀਤੀਆਂ: ਖੇਤੀ ਮੰਤਰੀ ਸ਼ਿਵਰਾਜ ਚੌਹਾਨOn PunjabAugust 8, 2025 by On PunjabAugust 8, 20250226 ਚੰਡੀਗੜ੍ਹ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Agriculture Minister Shivraj Singh Chouhan) ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਟਿਊਬ ਵੀਡੀਓ ਤੋਂ ਸਿੱਖ ਕੇ, ਪ੍ਰੇਮੀ ਦੀ ਮਦਦ ਨਾਲ ਕੀਤੀ ਪਤੀ ਦੀ ਹੱਤਿਆOn PunjabAugust 8, 2025 by On PunjabAugust 8, 20250183 ਤਿਲੰਗਾਨਾ- ਤਿਲੰਗਾਨਾ ਦੇ ਕਰੀਮਨਗਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਦੋਸਤ ਨਾਲ ਮਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ: ਦੁਵੱਲੇ ਸੰਮੇਲਨ ਲਈ ਭਾਰਤ ਆਉਣ ਦਾ ਦਿੱਤਾ ਸੱਦਾOn PunjabAugust 8, 2025 by On PunjabAugust 8, 20250252 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਰੂਸ ਵਿਚਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਿਤਾਭ ਬੱਚਨ ਵੱਲੋਂ ‘ਕੌਨ ਬਨੇਗਾ ਕਰੋੜਪਤੀ’ ਸੀਜ਼ਨ 17 ਦੀ ਸ਼ੂਟਿੰਗ ਸ਼ੁਰੂOn PunjabAugust 7, 2025 by On PunjabAugust 7, 20250339 ਮੁੰਬਈ- ਮੈਗਾਸਟਾਰ ਅਮਿਤਾਭ ਬੱਚਨ ਨੇ ਲੰਬੇ ਸਮੇਂ ਤੋਂ ਚੱਲ ਰਹੇ ਕੁਇਜ਼ ਸ਼ੋਅ ‘ਕੌਨ ਬਨੇਗਾ ਕਰੋੜਪਤੀ’ ਦੇ 17ਵੇਂ ਸੀਜ਼ਨ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਨਿਰਮਾਤਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲOn PunjabAugust 7, 2025 by On PunjabAugust 7, 20250216 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ...