ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsJio ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜੋਖ਼ਮ ਸੀ: ਅੰਬਾਨੀOn PunjabJune 26, 2025 by On PunjabJune 26, 20250135 ਨਵੀਂ ਦਿੱਲੀ- ਅਰਬਪਤੀ ਸਨਅਤਕਾਰ ਮੁਕੇਸ਼ ਅੰਬਾਨੀ ਨੇ ਸਾਲ 2016 ਵਿਚ ਰਿਲਾਇੰਸ ਜੀਓ ਨਾਲ ਟੈਲੀਕਾਮ ਉਦਯੋਗ ਵਿੱਚ ਆਪਣੀ ਵਾਪਸੀ ਨੂੰ ਜ਼ਿੰਦਗੀ ਦਾ ‘ਸਭ ਤੋਂ ਵੱਡਾ ਜੋਖਮ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ’ਚ ਬੱਦਲ ਫਟਣ ਨਾਲ ਲਾਪਤਾ ਲੋਕਾਂ ਦੀ ਭਾਲ ਤੇਜ਼, ਸੂਬਾ ਸਰਕਾਰ ਵੱਲੋਂ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀOn PunjabJune 26, 2025 by On PunjabJune 26, 20250143 ਹਿਮਾਚਲ ਪ੍ਰਦੇਸ਼- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਦਰਮਿਆਨ ਅਗਲੇ 24 ਘੰਟਿਆਂ ਵਿਚ ਸ਼ਿਮਲਾ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਆਰ ਰਹਿਮਾਨ ਤੇ ਫੈਰਲ ਵਿਲੀਅਮਜ਼ ਨੇ ਲੂਈ ਵਟੌਨ ਸ਼ੋਅ ਲਈ ਪੰਜਾਬੀ ਟਰੈਕ ਸਿਰਜਿਆOn PunjabJune 26, 2025 by On PunjabJune 26, 20250199 ਨਵੀਂ ਦਿੱਲੀ- ਆਸਕਰ ਜੇਤੂ ਸੰਗੀਤਕਾਰ ਏਆਰ ਰਹਿਮਾਨ (Oscar-winning composer A R Rahman) ਨੇ ਪੈਰਿਸ ਵਿੱਚ ਫੈਸ਼ਨ ਲੇਬਲ ਲੂਈ ਵਟੌਨ (Louis Vuitton) ਦੇ ‘ਸਮਰ 2025’ ਸ਼ੋਅਕੇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲਾੜ ਤੋਂ ਨਮਸਕਾਰ…ਤੁਸੀਂ ਵੀ ਲਓ ਇਸ ਯਾਤਰਾ ਦਾ ਆਨੰਦ’; ਪੁਲਾੜ ਤੋਂ ਸ਼ੁਭਾਂਸ਼ੂ ਦਾ ਵੀਡੀਓ ਵਾਇਰਲOn PunjabJune 26, 2025 by On PunjabJune 26, 20250173 ਚੰਡੀਗੜ੍ਹ: ‘ਪੁਲਾੜ ਤੋਂ ਨਮਸਕਾਰ’: ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ ਡਰੈਗਨ ਪੁਲਾੜ ਵਾਹਨ ਤੋਂ ਸੁਨੇਹਾ ਭੇਜਿਆ ਹੈ। ਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਤੋਂ ਸਿੱਧੇ ਪ੍ਰਸਾਰਣ ਵਿਚ ਕਿਹਾ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਖਰ ਧਵਨ ਵੱਲੋਂ ਲੇਖਕ ਵਜੋਂ ਪਾਰੀ ਦੀ ਸ਼ੁਰੂਆਤ, ਯਾਦਾਂ ਦੀ ਕਿਤਾਬ ਲਿਖੀOn PunjabJune 26, 2025 by On PunjabJune 26, 20250121 ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀਆਂ ਯਾਦਾਂ ਨੂੰ ਕਿਤਾਬੀ ਰੂਪ ਵਿਚ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਆਪਣੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼On PunjabJune 26, 2025 by On PunjabJune 26, 20250134 ਲਖਨਊ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗਬੰਦੀ ਤੋਂ ਬਾਅਦ ਇਰਾਨ ਦੇ ਸੁਪਰੀਮ ਲੀਡਰ ਖਾਮਨੇਈ ਨੇ ਪਹਿਲੇ ਬਿਆਨ ’ਚ ਕੀਤਾ ਜਿੱਤ ਦਾ ਦਾਅਵਾOn PunjabJune 26, 2025 by On PunjabJune 26, 20250173 ਦੁਬਈ- ਇਰਾਨ (IRAN) ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮਨੇਈ (Ayatollah Ali Khamenei) ਨੇ ਇਜ਼ਰਾਈਲ (ISRAEL) ’ਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਅਮਰੀਕਾ (AMERICA) ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆOn PunjabJune 26, 2025 by On PunjabJune 26, 20250131 ਮੁਹਾਲੀ- ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਕਸੀਓਮ 4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇOn PunjabJune 26, 2025 by On PunjabJune 26, 20250228 ਨਵੀਂ ਦਿੱਲੀ- ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆOn PunjabJune 25, 2025 by On PunjabJune 25, 20250139 ਮੁੰਬਈ- ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...