ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics71ਵੇਂ ਰਾਸ਼ਟਰੀ ਫਿਲਮ ਪੁਰਸਕਾਰ: ਅਦਾਕਾਰੀ ਸਿਰਫ਼ ਕੰਮ ਨਹੀਂ ਸਗੋਂ ਇੱਕ ਜ਼ਿੰਮੇਵਾਰੀ ਹੈ: ਸ਼ਾਹਰੁਖ਼ ਖ਼ਾਨOn PunjabAugust 2, 2025 by On PunjabAugust 2, 20250249 ਮੁੰਬਈ- ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੇ ਕੌਮੀ ਫਿਲਮ ਪੁਰਸਕਾਰਾਂ ’ਚ ਸਰਵੋਤਮ ਅਦਾਕਾਰ ਚੁਣੇ ਮਗਰੋਂ ਕਿਹਾ ਕਿ ਅਦਾਕਾਰੀ ਸਿਰਫ਼ ਕੰਮ ਨਹੀਂ ਹੈ ਸਗੋਂ ਇਹ ਇੱਕ ਜ਼ਿੰਮੇਵਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਅੰਬਾਲਾ ਛਾਉਣੀ ਹਵਾਈ ਅੱਡੇ ਦਾ ਉਦਘਾਟਨ: ਅਨਿਲ ਵਿੱਜOn PunjabAugust 2, 2025 by On PunjabAugust 2, 20250139 ਹਰਿਆਣਾ- ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਅੰਬਾਲਾ ਛਾਉਣੀ ਹਵਾਈ ਅੱਡੇ ਦੇ ਉਦਘਾਟਨ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰੀ ਤੋਂ ਬਣਾਈ ਮਾਂ-ਪੁੱਤ ਦੀ 70 ਲੱਖ ਦੀ ਜਾਇਦਾਦ ਜ਼ਬਤOn PunjabAugust 2, 2025 by On PunjabAugust 2, 20250139 ਲੁਧਿਆਣਾ- ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਦੀ ਪੁਲੀਸ ਨੇ ਇੱਕ ਕਥਿਤ ਨਸ਼ਾ ਤਸਕਰ ਦੀ 70,70,150 ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾOn PunjabAugust 2, 2025 by On PunjabAugust 2, 20250260 ਹਰਿਆਣਾ- ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਹਮਲਾ ਦੇ ਬਦਲੇ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਪੂਰਾ ਹੋਇਆ: ਮੋਦੀOn PunjabAugust 2, 2025 by On PunjabAugust 2, 20250181 ਨਵੀਂ ਦਿੱਲੀ- ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ Pahalgam terror attack ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨOn PunjabAugust 2, 2025 by On PunjabAugust 2, 20250166 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇOn PunjabAugust 1, 2025 by On PunjabAugust 1, 20250164 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘOn PunjabAugust 1, 2025 by On PunjabAugust 1, 20250138 ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਰਟ ਨੇ ਖਹਿਰਾ ਨੂੰ ਓਐੱਸਡੀ ਘੁੰਮਣ ਵਿਰੁੱਧ ਟਿੱਪਣੀ ਕਰਨ ਤੋਂ ਰੋਕਿਆOn PunjabAugust 1, 2025 by On PunjabAugust 1, 20250164 ਪੰਜਾਬ- ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰੀ ਸਮਾਗਮ ਮਗਰੋਂ ਨੇਤਾ ਤੇ ਅਧਿਕਾਰੀ ਚਲਦੇ ਬਣੇ; ਅਧਿਆਪਕਾਂ ਦੀਆਂ ਬੱਸਾਂ ਚਿੱਕੜ ’ਚ ਫਸੀਆਂOn PunjabAugust 1, 2025 by On PunjabAugust 1, 20250168 ਪੰਜਾਬ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਨੂੰ ਰਾਜ ਦੇ ਸਕੂਲਾਂ ਵਿੱਚ ‘ਨਸ਼ਾ ਰੋਕਥਾਮ ਪਾਠਕ੍ਰਮ’ ਰਸਮੀ ਤੌਰ...