ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਣ ਵਾਲੀ ਗੱਲ: ਪੰਜਾਬ ਦੇ ਪਿੰਡਾਂ ਦੀਆਂ ਧੀਆਂ ਨੇ ਅੰਬਰੀਂ ਲਾਈ ਉਡਾਣ; Air Force Academy ਦੀ ਮੈਰਿਟ ਸੂਚੀ ਵਿੱਚ ਆਈਆਂ ਸਭ ਤੋਂ ਅੱਗੇOn PunjabJune 2, 2026 by On PunjabJune 2, 20260103 ਚੰਡੀਗੜ੍ਹ: ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਸਹੀ ਮੌਕਾ ਅਤੇ ਮਾਰਗਦਰਸ਼ਨ ਮਿਲੇ, ਤਾਂ ਉਹ ਅਸਮਾਨ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਬੱਡੀ ਖਿਡਾਰੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲOn PunjabJune 2, 2026 by On PunjabJune 2, 2026056 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsDAV ਕਾਲਜ ਦੀ ਅਧਿਆਪਕ ਵੱਲੋਂ ਪੰਜਾਬੀ ਭਾਸ਼ਾ ਲਈ ਪਹਿਲਾ AI ਅਧਾਰਿਤ ‘ਗਰਾਮਰ ਚੈੱਕਰ’ ਤਿਆਰOn PunjabJune 2, 2026 by On PunjabJune 2, 2026066 ਜਲੰਧਰ: ਤਕਨਾਲੋਜੀ ਦੇ ਮੌਜੂਦਾ ਦੌਰ ਵਿੱਚ ਪੰਜਾਬੀ ਮਾਂ-ਬੋਲੀ ਲਈ ਇੱਕ ਇਤਿਹਾਸਕ ਅਤੇ ਮਾਣਮੱਤੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਡੀ.ਏ.ਵੀ. (DAV) ਕਾਲਜ ਦੀ ਇੱਕ ਅਧਿਆਪਕਾ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਈਮੇਲ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀOn PunjabJune 2, 2026 by On PunjabJune 2, 2026060 ਬਠਿੰਡਾ: ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਪ੍ਰਸ਼ਾਸਨ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੋਰਟ ਕੰਪਲੈਕਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤOn PunjabJune 2, 2026 by On PunjabJune 2, 2026056 ਫਰੀਦਕੋਟ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1 ਜੁਲਾਈ ਤੋਂ ਔਰਤਾਂ ਦੇ ਖਾਤੇ ਵਿੱਚ 1000 ਆਉਣੇ ਹੋ ਜਾਣਗੇ ਸ਼ੁਰੂ: CM MannOn PunjabJune 2, 2026June 2, 2026 by On PunjabJune 2, 2026June 2, 2026068 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 1 ਜੁਲਾਈ ਤੋਂ 1000 ਆਉਣੇ ਸ਼ੁਰੂ ਹੋ ਜਾਣਗੇ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਨੇ ਸੀਬੀਐਸਈ ਚੇਅਰਮੈਨ ਅਤੇ ਸਕੱਤਰ ਨੂੰ ਅਹੁਦਿਆਂ ਤੋਂ ਹਟਾਇਆOn PunjabJune 2, 2026 by On PunjabJune 2, 2026056 ਨਵੀਂ ਦਿੱਲੀ- ਬਾਰਵੀਂ ਜਮਾਤ ਦੀ ਪ੍ਰੀਖਿਆ ਪ੍ਰਕਿਰਿਆ ਲਈ ਡਿਜੀਟਲ ਮੁਲਾਂਕਣ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਸੀਬੀਐੱਸਈ ਚੇਅਰਮੈਨ ਰਾਹੁਲ ਸਿੰਘ ਅਤੇ ਸਕੱਤਰ ਹਿਮਾਂਸ਼ੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsIPL ਫਾਈਨਲ ਹਾਰਨ ਤੋਂ ਬਾਅਦ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗOn PunjabJune 1, 2026 by On PunjabJune 1, 2026090 ਅਹਿਮਦਾਬਾਦ- ਇੱਥੇ ਖੇਡੇ ਗਏ ਆਈ.ਪੀ.ਐਲ. (IPL) ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਹੱਥੋਂ ਮਿਲੀ ਹਾਰ ਤੋਂ ਬਾਅਦ ਗੁਜਰਾਤ ਟਾਈਟਨਜ਼ (GT) ਦੇ ਖਿਡਾਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਆਸੀ ਕਿਸਮਤ: ਇੱਕ-ਇੱਕ ਪਰਿਵਾਰ ’ਚ ਦੋ-ਦੋ ਕੌਂਸਲਰOn PunjabJune 1, 2026 by On PunjabJune 1, 2026061 ਚੰਡੀਗੜ੍ਹ- ਨਗਰ ਨਿਗਮ ਤੇ ਕੌਂਸਲਾਂ ’ਚ ਕਈ ਪਰਿਵਾਰ ਇੱਕ-ਇੱਕ ਮੈਂਬਰ ਦੀ ਜਿੱਤ ਨੂੰ ਤਰਸ ਗਏ, ਜਦਕਿ ਕਿੰਨੇ ਹੀ ਪਰਿਵਾਰਾਂ ਦੇ ਹਿੱਸੇ ਦੋ-ਦੋ ਜਿੱਤਾਂ ਆਈਆਂ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਕੇ ਦਾ ਫ਼ੈਸਲਾ: ਕੌਂਸਲਰ ਸਾਹਬ ਤਾਂ ਕਿਸਮਤ ਦੇ ਧਨੀ ਨਿਕਲੇ..!On PunjabJune 1, 2026 by On PunjabJune 1, 2026074 ਚੰਡੀਗੜ੍ਹ- ਪੰਜਾਬ ’ਚ ਕਈ ਉਮੀਦਵਾਰ ਅਜਿਹੇ ਵੀ ਹਨ ਜਿਨ੍ਹਾਂ ਦੀ ਕੌਂਸਲਰੀ ‘ਕਿਸਮਤ ਪੁੜੀ’ ਵਿਚੋਂ ਨਿਕਲੀ ਹੈ। ਜਦੋਂ ਦੋ-ਦੋ ਉਮੀਦਵਾਰਾਂ ਨੂੰ ਇੱਕੋ ਜਿੰਨੀਆਂ ਵੋਟਾਂ ਹਾਸਲ ਹੋਈਆਂ...