ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਸ਼ੀਆ ਕੱਪ 2025: ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਜਲੰਧਰ ਦੇ ਸਿਤਾਰਿਆਂ ਦੀ ਅਹਿਮ ਭੂਮਿਕਾOn PunjabSeptember 8, 2025 by On PunjabSeptember 8, 20250213 ਨਵੀਂ ਦਿੱਲੀ- ਭਾਰਤ ਨੇ ਏਸ਼ੀਆ ਕੱਪ 2025 ਦਾ ਖ਼ਿਤਾਬ ਜਿੱਤ ਲਿਆ ਹੈ। ਇਸ ਦੌਰਾਨ ਰੋਮਾਂਚਕ ਜਿੱਤ ਹਾਸਲ ਕਰਨ ਵਿੱਚ ਜਲੰਧਰ ਦੇ ਖਿਡਾਰੀਆਂ ਨੇ ਅਹਿਮ ਭੂਮਿਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਮੱਲੀਆਂ ਵਿਖੇ ਹੋਣ ਵਾਲਾ ਸਲਾਨਾ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਲਈ ਮੁਲਤਵੀ ਕੀਤਾOn PunjabSeptember 8, 2025 by On PunjabSeptember 8, 20250174 ਜਲੰਧਰ- ਇਥੋਂ ਦੇ ਨਜ਼ਦੀਕੀ ਪਿੰਡ ਮੱਲ੍ਹੀਆਂ ਵਿਖੇ ਹਰ ਸਾਲ ਐਨਆਰਆਈ (NRIs) ਵੀਰਾਂ ਦੀ ਮਦਦ ਨਾਲ ਕਰਵਾਇਆ ਜਾਂਦਾ ਕਬੱਡੀ ਕੱਪ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰੇਮ ਵਿਆਹ ਤੋਂ ਨਾਰਾਜ਼ ਪਿਓ ਵਲੋਂ ਧੀ ਦਾ ਕਤਲOn PunjabSeptember 8, 2025 by On PunjabSeptember 8, 20250202 ਬਠਿੰਡਾ- ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਸਵੇਰੇ ਇੱਕ ਪਿਓ ਵਲੋਂ ਆਪਣੀ ਧੀ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ...
austrialaautobusinessChandigharEducationOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾOn PunjabSeptember 8, 2025 by On PunjabSeptember 8, 20250324 ਗੁਰਦਾਸਪੁਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਰਿਆ ’ਤੇ ਫੌਤ ਹੋਏ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਸਹਾਇਤਾOn PunjabSeptember 8, 2025 by On PunjabSeptember 8, 20250182 ਚੰਡੀਗੜ੍ਹ-ਗੌਰਮਿੰਟ ਟੀਚਰ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਲੀਕੇ ਪ੍ਰੋਗਰਾਮ ਤਹਿਤ ਨਜ਼ਦੀਕੀ ਪਿੰਡ ਰਸੀਦਪੁਰ ਦੇ ਉਸ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨOn PunjabSeptember 8, 2025 by On PunjabSeptember 8, 20250155 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂOn PunjabSeptember 8, 2025 by On PunjabSeptember 8, 20250196 ਉਤਰਾਖੰਡ- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ ਅਤੇ ਸ਼ਰਧਾਲੂ ਮੁੜ ਪੂਰੇ ਉਤਸ਼ਾਹ ਨਾਲ ਗੁਰੂ ਧਾਮ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ ‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀOn PunjabSeptember 8, 2025 by On PunjabSeptember 8, 20250165 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਭਲਕੇOn PunjabSeptember 8, 2025 by On PunjabSeptember 8, 20250175 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆOn PunjabSeptember 8, 2025 by On PunjabSeptember 8, 20250182 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ...