ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾOn PunjabAugust 2, 2025 by On PunjabAugust 2, 20250288 ਹਰਿਆਣਾ- ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਹਮਲਾ ਦੇ ਬਦਲੇ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਪੂਰਾ ਹੋਇਆ: ਮੋਦੀOn PunjabAugust 2, 2025 by On PunjabAugust 2, 20250219 ਨਵੀਂ ਦਿੱਲੀ- ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ Pahalgam terror attack ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨOn PunjabAugust 2, 2025 by On PunjabAugust 2, 20250203 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇOn PunjabAugust 1, 2025 by On PunjabAugust 1, 20250191 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘOn PunjabAugust 1, 2025 by On PunjabAugust 1, 20250166 ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਰਟ ਨੇ ਖਹਿਰਾ ਨੂੰ ਓਐੱਸਡੀ ਘੁੰਮਣ ਵਿਰੁੱਧ ਟਿੱਪਣੀ ਕਰਨ ਤੋਂ ਰੋਕਿਆOn PunjabAugust 1, 2025 by On PunjabAugust 1, 20250202 ਪੰਜਾਬ- ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰੀ ਸਮਾਗਮ ਮਗਰੋਂ ਨੇਤਾ ਤੇ ਅਧਿਕਾਰੀ ਚਲਦੇ ਬਣੇ; ਅਧਿਆਪਕਾਂ ਦੀਆਂ ਬੱਸਾਂ ਚਿੱਕੜ ’ਚ ਫਸੀਆਂOn PunjabAugust 1, 2025 by On PunjabAugust 1, 20250206 ਪੰਜਾਬ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਨੂੰ ਰਾਜ ਦੇ ਸਕੂਲਾਂ ਵਿੱਚ ‘ਨਸ਼ਾ ਰੋਕਥਾਮ ਪਾਠਕ੍ਰਮ’ ਰਸਮੀ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਾਟਾ ਨਮਕ ਦੇ ਮਾਅਰਕੇ ਵਾਲਾ 4 ਕੁਇੰਟਲ ਤੋਂ ਵੱਧ ਸ਼ੱਕੀ ਨਕਲੀ ਲੂਣ ਬਰਾਮਦOn PunjabAugust 1, 2025 by On PunjabAugust 1, 20250226 ਨਵੀਂ ਦਿੱਲੀ- ਇੱਥੋਂ ਦੀ ਇੱਕ ਫਰਮ ’ਤੇ ਪੁਲੀਸ ਅਤੇ ਟਾਟਾ ਕੰਪਨੀ ਦੇ ਅਧਿਕਾਰੀਆਂ ਨੇ ਛਾਪਾ ਮਾਰਦਿਆਂ ਸ਼ੱਕੀ ਨਕਲੀ 4 ਕੁਇੰਟਲ ਤੋਂ ਵੱਧ ਟਾਟਾ ਨਮਕ ਫੜਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦOn PunjabAugust 1, 2025 by On PunjabAugust 1, 20250213 ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਜ਼ਾ ‘ਧੋਖਾਧੜੀ’: ਈਡੀ ਵੱਲੋਂ ਅਨਿਲ ਅੰਬਾਨੀ ਨੂੰ 5 ਅਗਸਤ ਲਈ ਸੰਮਨOn PunjabAugust 1, 2025 by On PunjabAugust 1, 20250111 ਨਵੀਂ ਦਿੱਲੀ- ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਮਨੀ ਲਾਂਡਰਿੰਗ ਘੁਟਾਲੇ ਨਾਲ ਜੁੜੇ ਕਥਿਤ 3000 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ...