ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇOn PunjabApril 30, 2025 by On PunjabApril 30, 20250143 ਕਰਾਚੀ- ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀOn PunjabApril 30, 2025 by On PunjabApril 30, 20250154 ਅੰਮ੍ਰਿਤਸਰ- ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਲਦੀਪ ਯਾਦਵ ਨੇ IPL ਮੈਚ ਪਿੱਛੋਂ ਰਿੰਕੂ ਸਿੰਘ ਨੂੰ ਥੱਪੜ ਮਾਰਿਆ? ਦੇਖੋ ਕੀ ਹੋਇਆOn PunjabApril 30, 2025 by On PunjabApril 30, 20250146 ਚੰਡੀਗੜ੍ਹ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (DC) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ ਖੇਡੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾOn PunjabApril 30, 2025 by On PunjabApril 30, 20250147 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ, ਬਹੁਮਤ ਤੋਂ 4 ਸੀਟਾਂ ਨਾਲ ਖੁੰਝੀ ਪ੍ਰਧਾਨ ਮੰਤਰੀ ਕਾਰਨੀ ਦੀ ਪਾਰਟੀOn PunjabApril 29, 2025 by On PunjabApril 29, 20250207 ਬਰੈਪਟਨ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਮਾਮੂਲੀ ਵਾਧੇ ਨਾਲ ਬੰਦ, ਸੈਂਸੈਕਸ ਵਿਚ 70 ਅੰਕਾਂ ਦਾ ਵਾਧਾOn PunjabApril 29, 2025 by On PunjabApril 29, 20250211 ਮੁੰਬਈ- ਮੰਗਲਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮਾਮੂਲੀ ਤੇਜ਼ੀ ਨਾਲ ਬੰਦ ਹੋਏ। ਹਾਲਾਂਕਿ ਬਲੂ-ਚਿੱਪ ਰਿਲਾਇੰਸ ਇੰਡਸਟਰੀਜ਼, ਇਨਫੋਸਿਸ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਵਿਚ ਤੇਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਤਨੀ ਦੀ ਹੱਤਿਆ ਦੋਸ਼ ’ਚ ਕਬੱਡੀ ਖਿਡਾਰੀ ਸ਼ਕਤੀਮਾਨ ਕਾਬੂ, ਮਾਂ-ਪਿਓ ਤੇ ਭਰਾ ਨਾਮਜ਼ਦOn PunjabApril 29, 2025 by On PunjabApril 29, 20250201 ਕੋਟਕਪੂਰਾ- ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਗਲਾ ਘੁੱਟ ਕੇ ਮਾਰਨ ਵਾਲੇ ਸਾਬਕਾ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਸ਼ਕਤੀਮਾਨ ਨੂੰ ਕੋਟਕਪੂਰਾ ਪੁਲੀਸ ਨੇ ਗ੍ਰਿਫਤਾਰ ਕਰ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਢੱਡਰੀਆਂਵਾਲੇ ਪ੍ਰਤੀ ਅਕਾਲ ਤਖ਼ਤ ਸਾਹਿਬ ਦੇ ਰੁਖ਼ ਵਿਚ ਨਰਮੀ ਕਿਉਂOn PunjabApril 29, 2025 by On PunjabApril 29, 20250211 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਉਤੇ ਆਪਣੀ ਸਫ਼ਾਈ ਦੇਣ ਲਈ ਉੱਘੇ ਸਿੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟOn PunjabApril 29, 2025 by On PunjabApril 29, 20250169 ਮਾਨਸਾ- ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਵੱਲੋਂ ਭਲਕੇ 30 ਅਪਰੈਲ ਤੋਂ ਦੁੱਧ ਦੀਆਂ ਕੀਮਤਾਂ ਮਹਿੰਗੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮਿਲਕਫੈਡ ਦੇ ਅਦਾਰੇ ਵੇਰਕਾ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics26 ਰਾਫ਼ੇਲ ਜੈੱਟਸ ਦੀ ਖਰੀਦ ਸਬੰਧੀ ਭਾਰਤ ਅਤੇ ਫਰਾਂਸ ਵੱਲੋਂ ਸਮਝੌਤੇ ’ਤੇ ਦਸਤਖ਼ਤOn PunjabApril 28, 2025 by On PunjabApril 28, 20250211 ਨਵੀਂ ਦਿੱਲੀ- ਭਾਰਤ ਅਤੇ ਫਰਾਂਸ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਲਈ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ...