ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ, ਬਹੁਮਤ ਤੋਂ 4 ਸੀਟਾਂ ਨਾਲ ਖੁੰਝੀ ਪ੍ਰਧਾਨ ਮੰਤਰੀ ਕਾਰਨੀ ਦੀ ਪਾਰਟੀOn PunjabApril 29, 2025 by On PunjabApril 29, 20250207 ਬਰੈਪਟਨ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਮਾਮੂਲੀ ਵਾਧੇ ਨਾਲ ਬੰਦ, ਸੈਂਸੈਕਸ ਵਿਚ 70 ਅੰਕਾਂ ਦਾ ਵਾਧਾOn PunjabApril 29, 2025 by On PunjabApril 29, 20250211 ਮੁੰਬਈ- ਮੰਗਲਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮਾਮੂਲੀ ਤੇਜ਼ੀ ਨਾਲ ਬੰਦ ਹੋਏ। ਹਾਲਾਂਕਿ ਬਲੂ-ਚਿੱਪ ਰਿਲਾਇੰਸ ਇੰਡਸਟਰੀਜ਼, ਇਨਫੋਸਿਸ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਵਿਚ ਤੇਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਤਨੀ ਦੀ ਹੱਤਿਆ ਦੋਸ਼ ’ਚ ਕਬੱਡੀ ਖਿਡਾਰੀ ਸ਼ਕਤੀਮਾਨ ਕਾਬੂ, ਮਾਂ-ਪਿਓ ਤੇ ਭਰਾ ਨਾਮਜ਼ਦOn PunjabApril 29, 2025 by On PunjabApril 29, 20250201 ਕੋਟਕਪੂਰਾ- ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਗਲਾ ਘੁੱਟ ਕੇ ਮਾਰਨ ਵਾਲੇ ਸਾਬਕਾ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਸ਼ਕਤੀਮਾਨ ਨੂੰ ਕੋਟਕਪੂਰਾ ਪੁਲੀਸ ਨੇ ਗ੍ਰਿਫਤਾਰ ਕਰ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਢੱਡਰੀਆਂਵਾਲੇ ਪ੍ਰਤੀ ਅਕਾਲ ਤਖ਼ਤ ਸਾਹਿਬ ਦੇ ਰੁਖ਼ ਵਿਚ ਨਰਮੀ ਕਿਉਂOn PunjabApril 29, 2025 by On PunjabApril 29, 20250211 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਉਤੇ ਆਪਣੀ ਸਫ਼ਾਈ ਦੇਣ ਲਈ ਉੱਘੇ ਸਿੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟOn PunjabApril 29, 2025 by On PunjabApril 29, 20250169 ਮਾਨਸਾ- ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਵੱਲੋਂ ਭਲਕੇ 30 ਅਪਰੈਲ ਤੋਂ ਦੁੱਧ ਦੀਆਂ ਕੀਮਤਾਂ ਮਹਿੰਗੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮਿਲਕਫੈਡ ਦੇ ਅਦਾਰੇ ਵੇਰਕਾ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics26 ਰਾਫ਼ੇਲ ਜੈੱਟਸ ਦੀ ਖਰੀਦ ਸਬੰਧੀ ਭਾਰਤ ਅਤੇ ਫਰਾਂਸ ਵੱਲੋਂ ਸਮਝੌਤੇ ’ਤੇ ਦਸਤਖ਼ਤOn PunjabApril 28, 2025 by On PunjabApril 28, 20250211 ਨਵੀਂ ਦਿੱਲੀ- ਭਾਰਤ ਅਤੇ ਫਰਾਂਸ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਲਈ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀOn PunjabApril 28, 2025 by On PunjabApril 28, 20250276 ਨਵੀਂ ਦਿੱਲੀ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾOn PunjabApril 28, 2025 by On PunjabApril 28, 20250297 ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ (Bollywood superstar Aamir Khan) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਰੂਪ ਵਿੱਚ ਦਰਸਾਉਂਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਜ਼ਾਰ ’ਚ ਤੇਜ਼ੀ, ਸੈਂਸੈਕਸ 1,006 ਅੰਕਾਂ ਦੇ ਵਾਧੇ ਨਾਲ ਬੰਦOn PunjabApril 28, 2025 by On PunjabApril 28, 20250179 ਮੁੰਬਈ- ਰਿਲਾਇੰਸ ਇੰਡਸਟਰੀਜ਼ ਅਤੇ ਪ੍ਰਾਈਵੇਟ ਬੈਂਕਾਂ ਵਿਚ ਤੇਜ਼ੀ ਦੇ ਮੱਦੇਨਜ਼ਰ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,006 ਅੰਕਾਂ ਦੀ ਤੇਜ਼ੀ ਨਾਲ 80,000 ਦੇ ਪੱਧਰ ਤੋਂ ਉੱਪਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ: 28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾOn PunjabApril 28, 2025 by On PunjabApril 28, 20250232 ਬੀਜਾਪੁਰ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੋਮਵਾਰ ਨੂੰ 24 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ, ਜਿਨ੍ਹਾਂ ਵਿੱਚੋਂ 14 ਦੇ ਸਿਰ ’ਤੇ ਕੁੱਲ 28.50 ਲੱਖ ਰੁਪਏ...