ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਤੇ ਮੁਆਵਜ਼ੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾOn PunjabNovember 19, 2026 by On PunjabNovember 19, 2026017 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚਾਈਨਾ ਡੋਰ ਕਾਰਨ ਲੋਕਾਂ ਦੇ ਜ਼ਖ਼ਮੀ ਹੋਣ ਅਤੇ ਜਾਨਾਂ ਜਾਣ ਦੀਆਂ ਘਟਨਾਵਾਂ ਪ੍ਰਤੀ ਆਪਣੀ ਪਹੁੰਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨਾ 1.30 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਇਕ ਦਿਨ ਵਿਚ 1,179 ਰੁਪਏ ਦੀ ਗਿਰਾਵਟOn PunjabNovember 19, 2026November 19, 2026 by On PunjabNovember 19, 2026November 19, 2026016 ਚੰਡੀਗੜ੍ਹ- ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ ਸੱਤ ਕਾਰੋਬਾਰੀ ਦਿਨਾਂ ਵਿੱਚ ਸੋਨਾ ਲਗਪਗ 12 ਹਜ਼ਾਰ ਰੁਪਏ ਅਤੇ ਚਾਂਦੀ ਕਰੀਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਾਦੀ ਦੇ ਸਸਕਾਰ ਲਈ ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਪੁੱਜੀ ਪੰਜਾਬ ਪੁਲੀਸOn PunjabNovember 19, 2026 by On PunjabNovember 19, 2026016 ਅੰਮ੍ਰਿਤਸਰ- ਪੰਜਾਬ ਪੁਲੀਸ ਦੀ ਟੀਮ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਡਿਬਰੂਗੜ੍ਹ ਪੁੱਜ ਗਈ ਹੈ। ਇਸ ਟੀਮ ਵਿਚ ਪੰਜ ਮੈਂਬਰ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲOn PunjabNovember 19, 2026 by On PunjabNovember 19, 2026018 ਬਨੂੜ- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਮਾਡਾ ਵੱਲੋਂ 15 ਹਜ਼ਾਰ ਕਰੋੜ ਰੁਪਏ ਦੇ ਫੰਡ ਜੁਟਾਉਣ ਵਾਲਾ ਟੈਂਡਰ ਰੱਦ ਕਰਨ ਲਈ ਪੱਤਰOn PunjabNovember 19, 2026November 19, 2026 by On PunjabNovember 19, 2026November 19, 2026016 ਚੰਡੀਗੜ੍ਹ- ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ 15 ਹਜ਼ਾਰ ਕਰੋੜ ਰੁਪਏ ਦੇ ਫੰਡ ਜੁਟਾਉਣ ਲਈ ਪ੍ਰਸਤਾਵਿਤ ਟੈਂਡਰ ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੇ ਅਸੀਂ ਆਪਣੇ ਸ਼ਹੀਦਾਂ ਵੱਲੋਂ ਦਿਖਾਏ ਰਾਹ ‘ਤੇ ਥੋੜ੍ਹਾ ਜਿਹਾ ਵੀ ਚੱਲੀਏ, ਤਾਂ ਸਾਡੀ ਕੌਮ ਅਤੇ ਸਾਡਾ ਜੀਵਨ ਦੋਵਾਂ ਵਿੱਚ ਸੁਧਾਰ ਆਵੇਗਾOn PunjabNovember 16, 2026 by On PunjabNovember 16, 2026031 ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ‘ਸ਼ਹੀਦੀ ਦਿਵਸ’ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪਹੁੰਚ ਕੇ ਸ਼ਰਧਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਫੁੱਟਬਾਲ ਚੈਂਪੀਅਨਸ਼ਿਪ ਨਾਲ ਖੇਡ ਮੈਦਾਨਾਂ ਦੀ ਨੁਹਾਰ ਵੀ ਬਦਲੇਗੀOn PunjabNovember 16, 2026November 16, 2026 by On PunjabNovember 16, 2026November 16, 2026023 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ ਅਤੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAmritpal Singh ਦੀ ਕਸਟਡੀ ਪੈਰੋਲ ਲਈ ਨਵੀਂ ਅਰਜ਼ੀ ਦਾਇਰ; ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬOn PunjabNovember 16, 2026 by On PunjabNovember 16, 2026032 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਹੁਣ 21, 22 ਅਤੇ 23...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਨੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਇੰਦੌਰ ’ਚ ਗਾਇਆ ‘ਪਟਿਆਲਾ ਪੈੱਗ’On PunjabNovember 16, 2026 by On PunjabNovember 16, 2026026 ਇੰਦੌਰ- ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਇੰਦੌਰ ਵਿੱਚ ਆਪਣੇ ਸੰਗੀਤਕ ਸਮਾਗਮ ਦੌਰਾਨ ਆਪਣਾ ਮਕਬੂਲ ਗੀਤ ‘ਪਟਿਆਲਾ ਪੈੱਗ’ ਗਾ ਕੇ ਵਿਵਾਦ ਖੜ੍ਹਾ ਕਰ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਮੁਲਾਜ਼ਮਾਂ ’ਤੇ ਲਗਾਤਾਰ ਜਾਰੀ ਹਮਲਿਆਂ ’ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆOn PunjabNovember 16, 2026 by On PunjabNovember 16, 2026023 ਗੁਰਦਾਸਪੁਰ- ਗੁਰਦਾਸਪੁਰ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਮੌਤ ਤੋਂ ਬਾਅਦ ਇਸ ਸਾਲ ਦੌਰਾਨ ਪੰਜਾਬ ਦੇ ਕਿਸੇ ਪੁਲੀਸ ਮੁਲਾਜ਼ਮ ਦਾ ਛੇਵਾਂ ਕਤਲ ਹੋਇਆ ਹੈ,...