ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਭਿਜੀਤ ਦੀਪਕੇ ਨੂੰ ਸ਼ਰਤਾਂ ਸਮੇਤ ਜ਼ਮਾਨਤOn PunjabOctober 17, 2026 by On PunjabOctober 17, 2026084 ਨਵੀਂ ਦਿੱਲੀ- ਕੌਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨਿਚਰਵਾਰ ਨੂੰ ਸ਼ਰਤਾਂ ਸਮੇਤ ਜ਼ਮਾਨਤ ਦੇ ਦਿੱਤੀ ਗਈ ਅਤੇ ਇੱਕ ਸ਼ਾਂਤੀ ਬਾਂਡ ‘ਤੇ ਦਸਤਖਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsED ਨੇ 57 ਕਰੋੜ ਰੁਪਏ ਦੇ ਰੈਮੀਗੇਟ ਮਾਮਲੇ ਵਿੱਚ ਜਗਮੋਹਨ ਗਰਗ ਦਾ ਹਾਸਲ ਕੀਤਾ 7 ਦਿਨਾਂ ਦਾ ਰਿਮਾਂਡOn PunjabOctober 17, 2026 by On PunjabOctober 17, 2026095 ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਰੀਅਲ ਅਸਟੇਟ ਕੰਪਨੀ ‘ਰੈਮੀਗੇਟ’ (Remigate) ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਗਮੋਹਨ ਗਰਗ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਤੇ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆOn PunjabOctober 16, 2026 by On PunjabOctober 16, 20260118 ਪਟਿਆਲਾ- ਪੰਜਾਬ ਬੰਦ ਦੇ ਸੱਦੇ ਵਜੋਂ ਪਟਿਆਲਾ ਸ਼ਹਿਰ ਤੇ ਆਸ-ਪਾਸ ਦੇ ਕਸਬਿਆਂ ’ਚ ਮੁਕੰਮਲ ਬੰਦ ਰਿਹਾ। ਸ਼ਹਿਰ ਦੇ ਵੱਡੇ-ਛੋਟੇ ਬਾਜ਼ਾਰ ਬੰਦ ਰਹਿਣ ਨਾਲ ਸ਼ਹਿਰੀ ਕਾਰੋਬਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਨੂੰ ਵੀ ਮਿਲੇਗੀ ਸਖ਼ਤ ਸਜ਼ਾOn PunjabOctober 16, 2026 by On PunjabOctober 16, 20260119 ਫਿਲੌਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਮ ਤੋਂ ਤੰਗ ਆਏ ਬੰਦੇ ਨੇ ਲੱਭਿਆ ਕਮਾਲ ਦਾ ਹੱਲ, ਅਸਮਾਨੀ ਰਸਤੇ ਰਾਹੀਂ ਤੈਅ ਕੀਤਾ ਦਫ਼ਤਰ ਦਾ ਸਫ਼ਰOn PunjabOctober 16, 2026 by On PunjabOctober 16, 2026096 ਨਵੀਂ ਦਿੱਲੀ: ਰੋਜ਼ਾਨਾ ਦੇ ਭਾਰੀ ਟਰੈਫ਼ਿਕ ਜਾਮ ਤੋਂ ਤੰਗ ਆ ਕੇ ਲੋਕ ਅਕਸਰ ਅਜਿਹੇ ਤਰੀਕੇ ਸੋਚਦੇ ਹਨ ਜਿਸ ਨਾਲ ਉਨ੍ਹਾਂ ਦਾ ਸਮਾਂ ਬਚ ਸਕੇ, ਪਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗOn PunjabOctober 16, 2026 by On PunjabOctober 16, 20260105 ਲੌਂਗੋਵਾਲ- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਰਜਿਸਟਰਡ ਨੰਬਰ 23 (ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੀਪਕੇ ਨੇ CJP ਦੇ ਪ੍ਰਦਰਸ਼ਨ ਦੇ ਉਦੇਸ਼ਾਂ ਬਾਰੇ ਦਿੱਤੀ ਸਫ਼ਾਈ; ਪ੍ਰਸ਼ਾਂਤ ਭੂਸ਼ਣ ਅਤੇ ਨੇਹਾ ਬੋਰਾ ਤੋਂ ਬਣਾਈ ਦੂਰੀOn PunjabOctober 16, 2026 by On PunjabOctober 16, 20260114 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ‘ਸੱਤਾ ਬਦਲਣ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਡੀਕਲ ਸਟੋਰ ਮਾਲਕ ਅਸ਼ਵਨੀ ਦੀ ਪਤਨੀ ਪੁਲਿਸ ਰਿਮਾਂਡ ‘ਤੇ, ਅਦਾਲਤ ਨੇ 22 ਤਾਰੀਖ਼ ਤੱਕ ਭੇਜਿਆOn PunjabOctober 16, 2026 by On PunjabOctober 16, 2026075 ਮਾਨਸਾ: ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅਦਾਲਤ ਨੇ ਮੈਡੀਕਲ ਸਟੋਰ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਲਹਿਰਾ ਦੋ ਤਿਰੰਗਾ’ ਮਾਰਚ ਤੋਂ ਪਹਿਲਾਂ ਅਭਿਜੀਤ ਦੀਪਕੇ ਦੇ ਘਰ ਪਹੁੰਚੀ ਦਿੱਲੀ ਪੁਲੀਸ; ਪ੍ਰਦਰਸ਼ਨ ਰੱਦ ਕਰਨ ਦੀ ਅਪੀਲOn PunjabOctober 16, 2026 by On PunjabOctober 16, 2026076 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਉਲੀਕੇ ਗਏ ‘ਲਹਿਰਾ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱ ਸਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼On PunjabOctober 16, 2026 by On PunjabOctober 16, 2026076 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ...