ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਿਜਿਜੂ ਵੱਲੋਂ ਵਕਫ਼ ਬਿੱਲ ਰਾਜ ਸਭਾ ’ਚ ਪੇਸ਼On PunjabApril 3, 2025 by On PunjabApril 3, 20250242 ਨਵੀਂ ਦਿੱਲੀ- ਰਿਜਿਜੂ ਨੇ ਰਾਜ ਸਭਾ ਵਿੱਚ ਵਕਫ਼ ਬਿੱਲ ਪੇਸ਼ ਕੀਤਾ ਕੇਂਦਰੀ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਕਫ਼ ਸੋਧ ਬਿੱਲ 2025 ਅੱਜ ਰਾਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵੱਲੋਂ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆOn PunjabApril 3, 2025 by On PunjabApril 3, 20250206 ਮੁੰਬਈ:ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਅਮਰੀਕਾ ਨੇ ਭਾਰਤ ’ਤੇ 27 ਪ੍ਰਤੀਸ਼ਤ ਪਰਸਪਰ ਟੈਰਿਫ ਲਗਾਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸOn PunjabApril 3, 2025 by On PunjabApril 3, 20250169 ਵਾਸ਼ਿੰਗਟਨ: ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲੀਸ ਕਰੇਗੀOn PunjabApril 3, 2025 by On PunjabApril 3, 20250170 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਭਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲੀਸ ਦੀ ਥਾਂ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀOn PunjabApril 3, 2025 by On PunjabApril 3, 20250161 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀOn PunjabApril 3, 2025 by On PunjabApril 3, 20250199 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਦੀ ਮਾਈਨਿੰਗ ਪਾਲਿਸੀ-2023 ਵਿੱਚ ਸੋਧ ਲਈ ਪ੍ਰਵਾਨਗੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀOn PunjabApril 2, 2025 by On PunjabApril 2, 20250229 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲOn PunjabApril 2, 2025 by On PunjabApril 2, 20250183 ਮੁੰਬਈ- ਬੀਤੇ ਦਿਨ ਤੇਜ਼ੀ ਨਾਲ ਆਈ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ਬੈਂਚਮਾਰਕ ਸੂਚਕ ਵਿਚ ਮੁੜ ਉਛਾਲ ਆਇਆ। 30 ਸ਼ੇਅਰਾਂ ਵਾਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਜਲ ਸੈਨਾ ਨੇ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇOn PunjabApril 2, 2025 by On PunjabApril 2, 20250278 ਨਵੀਂ ਦਿੱਲੀ-ਭਾਰਤੀ ਜਲ ਸੈਨਾ ਦੇ ਫਰੰਟਲਾਈਨ ਫ੍ਰੀਗੇਟ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿਚ 2,500 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਤੱਕ ਮੁਲਤਵੀOn PunjabApril 2, 2025 by On PunjabApril 2, 20250228 ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ। ਹਾਲਾਂਕਿ ਚੰਦੌਸੀ...